Sunday, May 5, 2024

ਵਾਹਿਗੁਰੂ

spot_img
spot_img

ਭਾਜਪਾ ਪੰਜਾਬ ਵੱਲੋਂ 35 ਜ਼ਿਲ੍ਹਾ ਪ੍ਰਧਾਨਾਂ, ਅਨੁਸ਼ਾਸਨੀ ਕਮੇਟੀ ਮੈਂਬਰਾਂ, ਬੁਲਾਰਿਆਂ ਤੇ ਹੋਰ ਅਹੁਦੇਦਾਰਾਂ ਦਾ ਐਲਾਨ; ਜਾਖ਼ੜ ਵੱਲੋਂ ਸੂਚੀ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ, ਦਸੰਬਰ 29, 2023
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਨਾਲ ਤੋ ਬਾਅਦ ਸੂਬਾ ਅਨੁਸ਼ਾਸਨੀ ਕਮੇਟੀ ,35 ਜਿਲਾ ਪ੍ਰਧਾਨ 6 ਸੈੱਲਾਂ ਦੇ ਕਨਵੀਨਰ/ਕੋਆਰਡੀਨੇਟਰ 2 ਬੁਲਾਰੇ ਤੇ 2 ਪੈਨਲਿਸਟ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ।ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਅਨੁਸਾਸਨੀ ਕਮੇਟੀ ਦਾ ਚੇਅਰਮੈਨ ,ਬਕਸ਼ੀ ਰਾਮ ਅਰੋੜਾ ਤੇ ਐਨ ਕੇ ਵਰਮਾ ਨੂੰ ਮੈਂਬਰ ਲਗਾਇਆ ਗਿਆ ਹੈ ।

ਰੰਜਾਮ ਕਾਮਰਾ ਨੂੰ ਸੂਬੇ ਦੇ ਸੈਂਲਾ ਦਾ ਕੋਆਰਡੀਨੇਟਰ ,ਅਜੇ ਅਰੋੜਾ ਨੂੰ ਸੂਬਾ ਸੋਸ਼ਲ ਮੀਡੀਆ ਕਨਵੀਨਰ ,ਵੀਨੀਤ ਜੋਸ਼ੀ ਨੂੰ ਮੀਡੀਆ ਮੈਨੇਜਮੈਂਟ ਸੈੱਲ਼ ਕਨਵੀਨਰ ,ਐਸ਼ ਐਸ਼ ਚੰਨੀ ਨੂੰ ਕੋਆਰਡੀਨੇਟਰ ਇਲੈਕਟਰੋਨਿਕ ਮੀਡੀਆ ,ਅੰਕਿਤ ਸ਼ਰਮਾ ਨੂੰ ਸੂਬਾ ਪ੍ਰਧਾਨ ਦਫ਼ਤਰ ਕੋਆਰਡੀਨੇਟਰ ਅਤੇ ਕੇ ਕੇ ਮਲਹੋਤਰਾ ਨੂੰ ਸਟੇਟ ਕਾਨਵੀਨਰ ਮਿਉਨਿਸਪਲ ਸੈਲ ਲਗਾਇਆ ਗਿਆ ਹੈ ।ਰਾਜੀਵ ਕਤਨਾ ਅਤੇ ਅਮਿਤ ਗੋਸਾਈ ਨੂੰ ਬੁਲਾਰਾ ,ਸੰਜੀਵ ਸ਼ੇਰੂ ਸੱਚਦੇਵਾ ਅਤੇ ਗੁਰਚਰਨ ਸਿੰਘ ਨੂੰ ਸੂਬਾ ਪੈਨਲਿਸਟ ਨਿਯੁਕਤ ਕੀਤਾ ਗਿਆ ਹੈ ।

ਜਿਲਾ ਪ੍ਰਧਾਨ ਵਿੱਚ ਮਨਜੀਤ ਸਿੰਘ ਮੰਨਾ ਨੂੰ ਸ੍ਰੀ ਅੰਮ੍ਰਿਤਸਰ ਦਿਹਾਤੀ ,ਹਰਵਿੰਦਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਸ਼ਹਿਰੀ ,ਯਾਦਵਿੰਦਰ ਸਿੰਘ ਸ਼ੰਟੀ ਨੂੰ ਬਰਨਾਲਾ ,ਹਰਸਿਮਰਨ ਸਿੰਘ ਵਾਲੀਆ ਨੂੰ ਬਟਾਲਾ ,ਰਵੀਪ੍ਰੀਤ ਸਿੰਘ ਸਿੱਧੂ ਨੂੰ ਬਠਿੰਡਾ ਦਿਹਾਤੀ ,ਸਰੂਪ ਚੰਦ ਸਿੰਗਲਾ ਨੂੰ ਬਠਿੰਡਾ ਸ਼ਹਿਰੀ ,ਗਰੁਵ ਕੱਕੜ ਨੂੰ ਫਰੀਦਕੋਟ ,ਦੀਦਾਰ ਸਿੰਘ ਭੱਟੀ ਨੂੰ ਸ੍ਰੀ ਫਤਹਿਗੜ ਸਹਿਬ ,ਸੁਖਵਿੰਦਰ ਪਾਲ ਸਿੰਘ ਕਾਕਾ ਨੂੰ ਫਾਜਿਲਕਾ ,ਸ਼ਮਸ਼ੇਰ ਸਿੰਘ ਨੂੰ ਫਿਰੋਜਪੁਰ ,ਸ਼ਿਵਵੀਰ ਰਾਜਨ ਨੂੰ ਗੁਰਦਾਸਪੁਰ ,ਨਿਪੁੰਨ ਸ਼ਰਮਾ ਨੂੰ ਹੁਸ਼ਿਆਰਪੁਰ ,ਅਜੇ ਕੌਸ਼ਲ ਸੇਥੂ ਨੂੰ ਹੁਸ਼ਿਆਰਪੁਰ ਦਿਹਾਤੀ ,ਇੰਦਰਪਾਲ ਸਿੰਘ ਧਾਲੀਵਾਲ ਨੂੰ ਜਗਰਾਂਓ ,ਸ਼ੁਸ਼ੀਲ ਸ਼ਰਮਾ ਨੂੰ ਜਲੰਧਰ ,ਰਣਜੀਤ ਸਿੰਘ ਨੂੰ ਪਵਾਰ ਨੂੰ ਜਲੰਧਰ ਰੂਰਲ ਨਾਰਥ ,ਮੁਨੀਸ਼ ਧੀਰ ਨੂੰ ਜਲੰਧਰ ਰੂਰਲ ਸਾਊਥ ,ਰਣਜੀਤ ਸਿੰਘ ਖੋਜੇਵਾਲ ਨੂੰ ਕਪੂਰਥਲਾ .ਭੁਪਿੰਦਰ ਸਿੰਘ ਚੀਮਾ ਨੂੰ ਖੰਨਾ ,ਰਾਮਿੰਦਰ ਸਿੰਘ ਸੰਗੋਵਾਲ ਨੂੰ ਲੁਧਿਆਣਾ ਰੂਰਲ ,ਰਾਜਨੀਸ਼ ਧੀਮਾਨ ਨੂੰ ਲੁਧਿਆਣਾ ਸ਼ਹਿਰੀ ,ਅਮਨ ਥਾਪਰ ਨੂੰ ਮਲੇਰਕੋਟਲਾ ,ਰਕੇਸ਼ ਜੈਨ ਨੂੰ ਮਾਨਸਾ ,ਸੀਮਾਂਤ ਗਰਗ ਨੂੰ ਮੋਗਾ ਸੰਜੀਵ ਵਸ਼ਿਸਟ ਨੂੰ ਮੋਹਾਲੀ ,ਸਤੀਸ਼ ਅਸੀਜਾ ਨੂੰ ਮੁਕਤਸਰ ,ਰਾਜਵਿੰਦਰ ਸਿੰਘ ਲੱਕੀ ਨੂੰ ਨਵਾਂ ਸ਼ਹਿਰ ,ਵਿਜੇ ਸ਼ਰਮਾ ਨੂੰ ਪਠਾਨਕੋਟ ,ਜਸ਼ਪਾਲ ਸਿੰਘ ਗਗਰੋਲੀ ਨੂੰ ਪਟਿਆਲ਼ਾ ਉੱਤਰ ,ਹਰਮੇਸ਼ ਗੋਇਲ ਨੂੰ ਪਟਿਆਲ਼ਾ ਦੱਖਣ ,ਸੰਜੀਵ ਬਿੱਟੂ ਨੂੰ ਪਟਿਆਲ਼ਾ ਸ਼ਹਿਰੀ ,ਅਜੇਵੀਰ ਸਿੰਘ ਲਾਲਪੁਰਾ ਨੂੰ ਰੋਪੜ ,ਧਰਮਿੰਦਰ ਸਿੰਘ ਨੂੰ ਸੰਗਰੂਰ 1,ਅੰਮ੍ਰਿਤ ਸਿੰਘ ਚੱਠਾ ਨੂੰ ਸੰਗਰੂਰ 2 ਤੇ ਹਰਜੀਤ ਸਿੰਘ ਨੂੰ ਤਰਨਤਾਰਨ ਦਾ ਜਿਲਾ ਪ੍ਰਧਾਨ ਲਗਾਇਆ ਗਿਆ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...