Friday, February 23, 2024

ਵਾਹਿਗੁਰੂ

spot_img
spot_img
spot_img
spot_img
spot_img
spot_img
spot_img

ਭਾਜਪਾ ਪੰਜਾਬ ਵੱਲੋਂ ਐੱਸ.ਸੀ. ਮੋਰਚਾ ਦੇ 35 ਜ਼ਿਲ੍ਹਾ ਇੰਚਾਰਜਾਂ ਦੀਆਂ ਨਿਯੁਕਤੀਆਂ ਦਾ ਐਲਾਨ – ਮੁਕੰਮਲ ਸੂਚੀ

- Advertisement -

ਯੈੱਸ ਪੰਜਾਬ
ਚੰਡੀਗੜ, ਦਸੰਬਰ 7, 2023
ਭਾਜਪਾ ਐਸਸੀ (ਅਨੁਸੂਚਿਤ ਜਾਤੀ ) ਮੋਰਚਾ ਦੇ ਸੂਬਾ ਪ੍ਰਧਾਨ ਐਸ ਆਰ ਲੱਧੜ ਨੇ ਭਾਜਪਾ ਦੇ ਸੂਬਾ ਪ੍ਰਧਾਨ ਸ਼ੁਨੀਲ ਜਾਖੜ ,ਸ਼ੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸਲੂ ਤੇ ਐਸਸੀ ਮੋਰਚਾ ਦੇ ਸੂਬਾ ਇਨਚਾਰਜ ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਾਰੀਨ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਦੇ ਪੈਂਤੀ (35)ਜਿਲਿਆ ਦੇ ਜਿਲਾ ਇਨਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ ।

ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਰੂਰਲ ਦੇ ਜਿਲਾ ਇਨਚਾਰਜ ਸੁਰਿੰਦਰ ਟਿੰਕੂ ,ਅੰਮ੍ਰਿਤਸਰ ਸ਼ਹਿਰੀ ਦਾ ਗਗਨਦੀਪ ਸਿੰਘ ,ਬਰਨਾਲਾ ਦਾ ਸੁਰਜੀਤ ਸਿੰਘ ਸਿੱਧੂ ,ਬਟਾਲਾ ਦਾ ਦਵਿੰਦਰ ਪਹਿਲਵਾਨ ,ਬਠਿੰਡਾ ਦਿਹਾਤੀ ਦਾ ਹਰਦੀਪ ਸਿੰਘ ਰਿਉਂਦ ਕਲਾਂ ,ਬਠਿੰਡਾ ਸ਼ਹਿਰੀ ਦਾ ਜਸਪਾਲ ਪੰਜਗਰਾਂਈ ,ਫਰੀਦਕੋਟ ਦਾ ਮਨਜੀਤ ਸਿੰਘ ਬੁੱਟਰ ,ਸ੍ਰੀ ਫਤਹਿਗੜ ਸਾਹਿਬ ਦਾ ਨਰਿੰਦਰ ਕੌਰ ਗਿੱਲ ,ਫਾਜਿਲਕਾ ਦਾ ਮਨੀ ਸੱਭਰਵਾਲ ,ਫਿਰੋਜਪੁਰ ਦਾ ਪੂਰਨ ਚੰਦ ,ਗੁਰਦਾਸਪੁਰ ਦਾ ਸਤਿਨਾਮ ਸਿੰਘ ਉਮਰਪੁਰਾ,ਹੁਸਿਆਰਪੁਰ ਦਾ ਬਲਕੀਸ ਰਾਜ ,ਹੁਸ਼ਿਆਰਪੁਰ ਦਿਹਾਤੀ ਦਾ ਸੁਰਿੰਦਰ ਮੇਸੁਮਪੁਰੀ ,ਜਗਰਾਂਓ ਦਾ ਮੋਹਨ ਸਿੰਘ ਲਾਲਕਾ,ਜਲੰਧਰ ਸਹਿਰੀ ਦਾ ਜਗਦੀਸ ਜੱਸਲ,ਜਲੰਧਰ ਉੱਤਰ ਦਾ ਓਮ ਪ੍ਰਕਾਸ ਬਿੱਟੂ ,ਜਲੰਧਰ ਦੱਖਣ ਦਾ ਨਿਰਮਲ ਸਿੰਘ ਨਾਹਰ ,ਕਪੂਰਥਲਾ ਦਾ ਰੌਬਿਨ ,ਖੰਨਾ ਦਾ ਦਲੀਪ ਸਿੰਘ ,ਲੁਧਿਆਣਾ ਦਿਹਾਤੀ ਦਾ ਸੁਧਾ ਖੰਨਾ,ਲੁਧਿਆਣਾ ਸਹਿਰੀ ਦਾ ਬਲਬੀਰ ਸਿੰਘ ,ਮਲੇਰਕੋਟਲਾ ਦਾ ਅਜੇ ਪਰੋਚਾ ,ਮਾਨਸਾ ਦਾ ਅੰਜਨਾ ,ਮੋਗਾ ਦਾ ਬਲਵਿੰਦਰ ਸਿੰਘ ਗਿੱਲ ,ਮੋਹਾਲੀ ਦਾ ਗੁਲਜਾਰ ਖੰਨਾ ,ਮੁਕਤਸਰ ਸਾਹਿਬ ਦਾ ਬਲਵਿੰਦਰ ਸਿੰਘ ਹੈਪੀ ਨਵਾਂਸਾਹਿਰ ਦਾ ਸੁਰਿੰਦਰ ਪਾਲ ਭੱਟੀ ,ਪਠਾਨਕੋਟ ਦਾ ਕਰਮਜੀਤ ਸਿੰਘ ਜੋਸ਼,ਪਟਿਆਲ਼ਾ ਉੱਤਰ ਦਾ ਐਡਵੋਕੇਟ ਲਛਮਣ ਸਿੰਘ ,ਪਟਿਆਲ਼ਾ ਦੱਖਣੀ ਦਾ ਬਲਵੰਤ ਰਾਏ ,ਪਟਿਆਲ਼ਾ ਸ਼ਹਿਰੀ ਦਾ ਰਾਂਝਾ ਬਖਸ਼ੀ ,ਰੋਪੜ ਦਾ ਕੁਲਦੀਪ ਸਿੰਘ ਸਿੱਧੂਪੁਰਾ ,ਸੰਗਰੂਰ 1 ਦਾ ਰਾਜਿੰਦਰ ਸਿੰਘ ਰੋਗਲਾ,ਸੰਗਰੂਰ 2 ਦਾ ਲਾਭ ਸਿੰਘ ਤੇ ਤਰਨਤਾਰਨ ਸਾਹਿਬ ਦਾ ਵਰਿੰਦਰ ਭੱਟੀ ਨੂੰ ਭਾਜਪਾ ਐਸਸੀ ਮੋਰਚਾ ਦਾ ਜਿਲਾ ਇਨਚਾਰਜ ਨਿਯੁਕਤ ਕੀਤਾ ਗਿਆ ਹੈ ।

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ,ਸੂਬਾ ਜਨਰਲ ਸਕੱਤਰ (ਸੰਗਠਨ )ਮੰਥਰੀ ਸ੍ਰੀਨਿਵਾਸਲੂ ,ਐਸਸੀ ਮੋਰਚਾ ਦੇ ਸੂਬਾ ਪ੍ਰਧਾਨ ਐਸ਼ ਆਰ ਲੱਧੜ ਤੇ ਸਮੁੱਚੀ ਸੂਬਾ ਲੀਡਰਸ਼ਿਪ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਵ ਨਿਯੁਕਤ ਜਿਲਾ ਇਨਚਾਰਜ ਆਉਣ ਵਾਲੀਆਂ ਪੰਜਾਬ ਦੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣਗੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 22 ਫਰਵਰੀ, 2024 ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਨਜ਼ਰਬੰਦਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ...

ਭਾਜਪਾ ਦੇਸ਼ ਵਿੱਚ ਸਿੱਖਾਂ ਅਤੇ ਹੋਰ ਘੱਟਗਿਣਤੀਆਂ ਵਿਰੁੱਧ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕਰ ਰਹੀ: ਆਮ ਆਦਮੀ ਪਾਰਟੀ

ਯੈੱਸ ਪੰਜਾਬ ਚੰਡੀਗੜ੍ਹ, 21 ਫਰਵਰੀ, 2024 ਆਮ ਆਦਮੀ ਪਾਰਟੀ (ਆਪ) ਦੇ ਸੂਬਾ ਬੁਲਾਰੇ ਨੀਲ ਗਰਗ ਨੇ ਪੱਛਮੀ ਬੰਗਾਲ ਦੇ ਸੰਦੇਸਖਾਲੀ ਦੀ ਘਟਨਾ ਨੂੰ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ।...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img
spot_img

ਸੋਸ਼ਲ ਮੀਡੀਆ

223,442FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...