Wednesday, October 2, 2024
spot_img
spot_img
spot_img
spot_img
spot_img

ਚੰਡੀਗੜ੍ਹ ਵਿੱਚ ਕਿਸਾਨਾਂ ਨੇ ਲਾਇਆ ਮੋਰਚਾ; 5 ਸਤੰਬਰ ਤਕ ਚੱਲੇਗਾ ਬੀ.ਕੇ.ਯੂ. ਉਗਰਾਹਾਂ ਵੱਲੋਂ ਲਾਇਆ ਮੋਰਚਾ

ਯੈੱਸ ਪੰਜਾਬ ਨਿਊਜ਼
ਚੰਡੀਗੜ੍ਹ, 1 ਸਤੰਬਰ, 2024

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਖ਼ੇਤੀਨੀਤੀ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਚੰਡੀਗੜ੍ਹ ਵਿਖੇ ਮੋਰਚਾ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਜਿਹੜਾ 5 ਸਤੰਬਰ ਤਕ ਜਾਰੀ ਰਹੇਗਾ

ਇਸੇ ਦੌਰਾਨ 2 ਸਤੰਬਰ, ਸੋਮਵਾਰ ਨੂੰ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਮੱਦੇਨਜ਼ਰ ਕਿਸਾਨ ਜੱਥੇਬੰਦੀ ਵੱਲੋਂ ਵਿਧਾਨ ਸਭਾ ਵੱਲ ਕੂਚ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ।

ਜਥੇਬੰਦੀ ਦੇ ਕਾਰਕੁੰਨ ਅੱਜ ਹੀ ਸੈਕਟਰ 34 ਦੀ ਮੇਲਾ ਗਰਾਊਂਡ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਜਿੱਥੇ 5 ਸਤੰਬਰ ਤਕ ਲਈ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਜਗ੍ਹਾ ਦੀ ਚੋਣ ਕਿਸਾਨ ਜਥੇਬੰਦੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ਦੌਰਾਨ ਲਿਆ ਗਿਆ ਸੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ