Saturday, January 23, 2021

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...

ਨਵਜੋਤ ਸਿੱਧੂ ਤੇ ਕਿਸਾਨ ਸੰਘਰਸ਼ ਦੇ ਭਾਵਨਾਤਮਕ ਕਦਮਾਂ ਦੀ ਪੈੜ- ਡਾ ਅਮਰਜੀਤ ਟਾਂਡਾ

ਬਹੁਤੀ ਵਾਰੀ ਸ਼ਰੀਕ ਲੈ ਬੈਠਦੇ ਨੇ ਬੰਦੇ ਨੂੰ। ਘਰ ਤਬਾਹ ਹੋ ਜਾਂਦੇ ਨੇ ਬੱਚੇ ਬਾਗੀ ਹੋ ਜਾਂਦੇ ਨੇ। ਸਿੱਧੂ ਚੁੱਪ ਨਹੀਂ ਬੈਠ ਸਕਦਾ। ਉਹ...

ਸਮੁੱਚੀ ਮਨੁੱਖਤਾ ਦੇ ਮਾਰਗ ਦਰਸ਼ਕ : ਸ੍ਰੀ ਗੁਰੂ ਨਾਨਕ ਦੇਵ ਜੀ – ਬੀਬੀ ਜਗੀਰ ਕੌਰ (ਪ੍ਰਕਾਸ਼ ਪੁਰਬ ਲਈ ਵਿਸ਼ੇਸ਼)

ਅੱਜ ਤੋਂ ਸਾਢੇ ਪੰਜ ਸਦੀਆਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਪਾਵਨ ਧਰਤੀ ’ਤੇ ਹੋਇਆ। ਉਸ ਸਮੇਂ...

ਯਾਰਾਂ ਦੇ ਹਾਉਕੇ ਚੁਗ ਲੈਣ ਵਾਲਾ ਮੇਰਾ ਦੋਸਤ ਗੁਰਤੇਜ ਗਿੱਲ: ਅਮਰਜੀਤ ਟਾਂਡਾ

ਉਹ ਹਸਮੁਖ ਚਿਹਰੇ ਵਾਲਾ ਜਦੋਂ ਵੀ ਕਦੇ ਮਿਲੇਗਾ ਹੱਸਦਾ ਹੀ ਮਿਲੇਗਾ। ਉਹ ਕਲਾਸ ਵਿੱਚ ਵਿੱਚ ਹੁੰਦਾ ਸੀ ਤਾਂ ਹੱਸਦਾ। ਰਸਤੇ ਚ ਜਾਂਦਾ ਵੀ ਮੁਸਕੁਰਾਉਂਦਾ...

ਸਿੱਖ ਕੌਮ ਅਤੇ ਸ਼੍ਰੋਮਣੀ ਕਮੇਟੀ ਦੇ ਉੱਜਵਲ ਭਵਿੱਖ ਲਈ ਭਾਈ ਲੌਂਗੋਵਾਲ ਦੇ ਹੱਥਾਂ ਨੂੰ ਹੋਰ ਮਜ਼ਬੂਤੀ ਦੇਣ ਦੀ ਲੋੜ: ਪ੍ਰੋ: ਸਰਚਾਂਦ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ 27 ਨਵੰਬਰ ਨੂੰ ਹੋਣ ਜਾ ਰਹੀ ਹੈ। ਤਿੰਨ ਵਰ੍ਹੇ ਪਹਿਲਾਂ 29 ਨਵੰਬਰ 2017...

ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਕਿਸਾਨ ਸੰਘਰਸ਼ ਦੀਆਂ ਪੈੜਾਂ – ਅਮਰਜੀਤ ਟਾਂਡਾ

ਮੈਨੂੰ ਟਹਿਣੀਆਂ ਦਿਉ ਹਜ਼ਾਰਾਂ ਰੁੱਖ ਗਿਣਾ ਦਿਆਂਗਾ ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਅਮਰਜੀਤ ਟਾਂਡਾ ਖੇਤੀ ਕਾਨੂੰਨ ਖੇਤੀ ਕਾਨੂੰਨਾਂ ਵਿਰੁੱਧ ਖੇਤਾਂ ਨੂੰ ਕਾਰਪੋਰੇਟ ਫਾਰਮਾਂ ਦਾ ਰੂਪ...

ਰਮੇਸ਼ ਪੋਖਰਿਆਲ ਤੋਂ ਨਿਰਭਏ, ਨਿਡਰ ਅਤੇ ਨਿਸ਼ੰਕ ਤੱਕ ਦਾ ਸਫ਼ਰ: ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ

ਲੇਖਣੀ, ਕਵਿਤਾ ਅਤੇ ਹੋਰ ਸਾਹਿਤਕ ਕਾਰਜਾਂ ਲਈ ਦੇਸ਼ ਦੇ ਸਿੱਖਿਆ ਮੰਤਰੀ ਮਾਣਯੋਗ ਡਾ. ਰਮੇਸ਼ ਪੋਖਰਿਆਲ ‘ਨਿਸ਼ੰਕ’ ਜੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚਾਂ ਤੇ ਮਿਲੇ...

ਅਰਸ਼ ਨੂੰ ਛੋਹਣ ਵਾਲੀ ਸ਼ਖਸੀਅਤ ਚਰਨਜੀਤ ਸਿੰਘ ਚੰਨੀ – ਡਾ: ਅਮਰਜੀਤ ਟਾਂਡਾ

ਓਹਦੇ ਲਈ ਅਰਸ਼ ਉੱਚਾ ਨਹੀਂ ਹੈ ਤੇ ਨਾ ਹੀ ਸਮੁੰਦਰ ਡੂੰਘਾ। ਉਹਦੀ ਉਡਾਨ ਅਸਮਾਨੀ ਤਾਰਿਆਂ ਵਰਗੀ ਹੈ ਤੇ ਪਿਆਸ ਬੁਝਾਣ ਲਈ ਸਾਗਰ ਵੀ ਛੋਟਾ।...

ਸਿੱਖ ਇਤਿਹਾਸ ਅੰਦਰ ਬੰਦੀ ਛੋੜ ਦਿਵਸ – ਗੋਬਿੰਦ ਸਿੰਘ ਲੌਂਗੋਵਾਲ – 14 ਨਵੰਬਰ 2020 ਲਈ ਵਿਸ਼ੇਸ਼

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲ੍ਹੇ ਵਿੱਚੋਂ ਰਿਹਾਅ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਯਾਦ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ: ਇਕ ਸਦੀ ਦਾ ਸਫ਼ਰ – ਗੋਬਿੰਦ ਸਿੰਘ ਲੌਂਗੋਵਾਲ – ਸੌ ਸਾਲਾ ਸਥਾਪਨਾ ਦਿਵਸ ’ਤੇ ਵਿਸ਼ੇਸ਼

ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਹੋਂਦ ਵਿਚ ਆਇਆਂ ਇਕ ਸਦੀ ਪੂਰੀ ਹੋ ਚੁੱਕੀ ਹੈ। ਇਸ ਦੀ ਸਥਾਪਨਾ...

ਲੋਕਤੰਤਰ ਦਾ ਮੋਢੀ ਮਹਾਰਾਜਾ ਰਣਜੀਤ ਸਿੰਘ – ਜਨਮ ਦਿਨ ’ਤੇ ਵਿਸ਼ੇਸ਼ : ਦਲਵਿੰਦਰ ਸਿੰਘ ਘੁੰਮਣ

ਮਹਾਰਾਜਾ ਰਣਜੀਤ ਦੇ ਰਾਜ ਦੀਆਂ ਖ਼ਾਸ ਗੱਲਾਂ ਵਿੱਚੋਂ ਉਸ ਨੂੰ ਪੰਜਾਬੀਆਂ ਨੇ ਬਹੁਰੰਗੀ, ਬਹੁਢੰਗੀ ਨਾਵਾਂ, ਰੁਤਬਿਆਂ ਨਾਲ ਪਿਆਰ ਸਤਿਕਾਰ ਦਿੱਤਾ । ਕੁਝ ਨਾਮ ਹਨ...

ਉਲੰਪੀਅਨ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖ਼ਿਡਾਰੀਆਂ ਲਈ ਅੰਤਰ-ਝਾਤ – ਇਕਬਾਲ ਸੰਧੂ

ਮੈਨੂੰ ਅੱਜ ਵੀ ਯਾਦ ਹੈ ਜਦੋਂ ਇਕ ਭਾਰਤੀ ਹਾਕੀ ਦੇ ਕਪਤਾਨ, ਪਦਮ ਸ਼੍ਰੀ ਅਤੇ ਅਰਜੁਨਾ ਅਵਾਰਡੀ ਹਾਕੀ ਖਿਡਾਰੀ ਨੇ ਇਕ ਵਾਰ ਕਿਸੇ ਨੂੰ ਕਿਹਾ...

ਪੰਜਾਬੀ ਪੱਤਰਕਾਰੀ ਦੀ ਅਭੁੱਲ ਸ਼ਖਸੀਅਤ ਸ਼ੰਗਾਰਾ ਸਿੰਘ ਭੁੱਲਰ – ਨਵਦੀਪ ਗਿੱਲ

ਸ਼ੰਗਾਰਾ ਸਿੰਘ ਭੁੱਲਰ ਨੂੰ ਇਸ ਜਹਾਨੋਂ ਤੁਰਿਆ ਕਰੀਬ ਸਾਲ ਹੋਣ ਵਾਲਾ ਹੈ। ਉਨ੍ਹਾਂ ਨੂੰ ਚਾਹੁਣ ਤੇ ਜਾਨਣ ਵਾਲਿਆਂ ਨੂੰ ਅੱਜ ਵੀ ਯਕੀਨ ਨਹੀਂ ਆਉਂਦਾ...

ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ – 2 ਨਵੰਬਰ 2020 ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ...

ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੌਰਾਨ ਚੱਲਦੀਆਂ ਲਿਖਤ ਪੰਕਤੀਆਂ ਤੇ ਤਰੁੱਟੀਆਂ: ਰਸ਼ਪਾਲ ਸਿੰਘ ਹੁਸ਼ਿਆਰਪੁਰ

ਗੁਰਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ। ਗੁਰਬਾਣੀ ਇਸ ਜੱਗ ਵਿਚ ਚਾਨਣ ਹੈ। ਜਗਿਆਸੂ ਗੁਰਬਾਣੀ ਨੂੰ ਪੜ੍ਹਨ, ਸੁਣਨ ਤੇ ਸਮਝਣ ਦੀ ਦਾਤ ਮੰਗਦਾ ਹੈ।...

ਬਿਜਲੀ ਬੋਰਡ ’ਚ ਖ਼ਿਡਾਰੀਆਂ ਨੂੰ ਨਹੀਂ ਮਿਲਣਗੀਆਂ ਨੌਕਰੀਆਂ, ਸਪੋਰਟਸ ਸੈਲ ਭੰਗ, ਖ਼ੇਡਾਂ ਦੀ ਕਹਾਣੀ ਖ਼ਤਮ – ਜਗਰੂਪ ਜਰਖ਼ੜ

ਨੌਜਵਾਨਾਂ ਨੂੰ ਘਰ ਘਰ ਨੌਕਰੀ, ਖਿਡਾਰੀਆਂ ਨੂੰ ਪਹਿਲ ਦੇ ਆਧਾਰ ਤੇ ਨੌਕਰੀ' ਕਿਸਾਨਾਂ ਦਾ ਕਰਜ਼ਾ ਮੁਆਫ਼ ਅਤੇ ਕਈ ਹੋਰ ਮਾਫ਼ੀਆ ,ਨਸ਼ਿਆਂ ਦਾ ਲੱਕ ਤੋੜਨ...

ਸੋਸ਼ਲ ਮੀਡੀਆ

20,463FansLike
50,456FollowersFollow
- Advertisement -HS Bawa Bandi Chhor Divas Diwali Message

ਮਨੋਰੰਜਨ

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ...

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ...

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ...

ਇੰਕਮ ਟੈਕਸ ਜਾਂਚ ਬਾਰੇ ਖ਼ਬਰਾਂ ’ਤੇ ਬੋਲੇ ਦਿਲਜੀਤ ਦੋਸਾਂਝ, ਭਾਰਤ ਦਾ ਨਾਗਰਿਕ ਹੋਣ ਦਾ ਵੀ ਸਬੂਤ ਦੇਣਾ ਪੈ ਰਿਹਾ

ਯੈੱਸ ਪੰਜਾਬ ਮੁੰਬਈ, 4 ਜਨਵਰੀ, 2021: ਕਿਸਾਨ ਸੰਘਰਸ਼ ਦਾ ਡਟ ਕੇ ਸਮਰਥਨ ਕਰ ਰਹੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਉਨ੍ਹਾਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ...

ਗਿੱਪੀ ਗਰੇਵਾਲ ਦੀ ‘ਵੈੱਬ ਸੀਰੀਜ਼’ ‘ਵਾਰਨਿੰਗ’ ਹੁਣ ਫ਼ਿਲਮ ਬਣੇਗੀ, ਟੀਜ਼ਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 4, 2021: 'ਵਾਰਨਿੰਗ', ਇਕ ਵੈੱਬ ਸੀਰੀਜ਼ ਜਿਸ ਨੇ ਨਾ ਸਿਰਫ ਪੰਜਾਬ ਵਿਚ ਇਕ ਵੈੱਬ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਬਲਕਿ ਫਿਲਮ ਨਿਰਮਾਤਾਵਾਂ ਲਈ...

Upasna Singh ‘ਦੇਵ ਖਰੌਡ’ ਦੀ ਆਉਣ ਵਾਲੀ Film ‘ਬਾਈ ਜੀ ਕੁੱਟਣਗੇ’ ਨਾਲ ਬਣੇ ਨਿਰਮਾਤਾ

ਯੈੱਸ ਪੰਜਾਬ ਚੰਡੀਗੜ, 17 ਦਸੰਬਰ, 2020 - ਉਪਾਸਨਾ ਸਿੰਘ, ਨਾਮ ਜੋ ਕਿਸੇ ਪਹਿਚਾਣ ਦਾ ਮੋਹਤਾਜ ਨਹੀਂ, ਤਿੰਨ ਦਹਾਕਿਆਂ ਤੋਂ ਵੱਧ ਸਮੇਂ ਲਈ ਲੋਕਾਂ ਦਾ ਮਨੋਰੰਜਨ ਕਰਨ...

ਬੜਾ ਦੁੱਖ ਲੱਗਿਆ, ਬੜਾ ਦੁੱਖ ਲੱਗਿਆ: ਅੰਤ ਧਰਮਿੰਦਰ ਨੇ ਵੀ ਲਿਖ਼ੀਆਂ ਦੋ ਸਤਰਾਂ

ਯੈੱਸ ਪੰਜਾਬ ਮੁੰਬਈ, 11 ਦਸੰਬਰ, 2020: ਪ੍ਰਸਿੱਧ ਬਾਲੀਵੁੱਡ ਐਕਟਰ ਧਰਮਿੰਦਰ ਨੇ ਅੱਜ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਉਹਨਾਂ ਨੇ...

Kangana, BJP ਦੀ ‘ਨਵੀਂ ਬੁਲਾਰੀ’, ਕਿਸਾਨਾਂ ਦੇ ਵਿਰੁੱਧ ਭੁਗਤ ਰਹੇ ਹਨ ਰਹੇ Sunny Deol: Ravneet Bittu

ਯੈੱਸ ਪੰਜਾਬ ਯੈੱਸ ਪੰਜਾਬ, 10 ਨਵੰਬਰ, 2020: ਪੰਜਾਬ ਕਾਂਗਰਸ ਦੇ ਆਗੂ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕੰਗਨਾ ਰਣੌਤ ਅਤੇ ਸੰਨੀ ਦਿਓਲ...

DSGMC ਨੇ Kangana ਖਿਲਾਫ਼ ਕੀਤੀ FIR: ਫ਼ਿਰਕੂ ਭਾਵਨਾਵਾਂ ਭੜਕਾਉਣ ਲਈ ਫ਼ੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ

ਯੈੱਸ ਪੰਜਾਬ ਨਵੀਂ ਦਿੱਲੀ, 8 ਦਸੰਬਰ, 2020 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋਂ ਵੱਖ ਵੱਖ ਫਿਰਕਿਆਂ ਵਿਚ ਨਫਰਤ ਤੇ ਦੁਸ਼ਮਣੀ...

ਕਹਿਣ ਨੂੰ ਤਾਂ ਬਹੁਤ ਕੁਝ ਹੈ ਪਰ ਮੈਂ ਸਿਰਫ਼ ਇੰਨੀ ਗੱਲ ਕਹੂੰਗਾ.. .. ..: Gurdaas Maan

ਯੈੱਸ ਪੰਜਾਬ ਚੰਡੀਗੜ੍ਹ, 8 ਦਸੰਬਰ, 2020: ਸੋਮਵਾਰ ਨੂੰ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਿੰਘੂ ਬਾਰਡਰ ’ਤੇ ਬੈਠੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਪੁੱਜੇ ਪ੍ਰਸਿੱਧ ਪੰਜਾਬੀ...
error: Content is protected !!