Tuesday, October 1, 2024
spot_img
spot_img
spot_img
spot_img
spot_img

CBI ਨੇ ਅਰਵਿੰਦ ਕੇਜਰੀਵਾਲ ਦੀ ED ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 13 ਸਤੰਬਰ, 2024

ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਪਹਿਲਾਂ ਦਰਜ ਕੇਸ ਵਿੱਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਗਿਆ ਸੀ।

ਸ੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਕੇ ਦੇਸ਼ ਦੇ ਅੱਗੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵਿਚ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿੱਚ ਅਥਾਹ ਖੁਸ਼ੀ ਦਾ ਮਾਹੌਲ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ