Saturday, April 20, 2024

ਵਾਹਿਗੁਰੂ

spot_img
spot_img

ਚੇਅਰਮੈਨ ਰਮਨ ਬਹਿਲ ਨੇ ਫ਼ੋਕਲ ਪੁਆਇੰਟ ਗਜ਼ਨੀਪੁਰ ਵਿਖ਼ੇ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 3 ਅਕਤੂਬਰ, 2022 –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਪੂਰੇ ਤੋਲ ਅਤੇ ਭਾਅ ’ਤੇ ਖਰੀਦਿਆ ਜਾਵੇਗਾ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਫੋਕਲ ਪੁਆਇੰਟ ਗਜ਼ਨੀਪੁਰ ਵਿਖੇ ਝੋਨੇ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਦਾਣਾ ਮੰਡੀਆਂ ਵਿੱਚ ’ਚ ਸਾਫ਼-ਸਫ਼ਾਈ ਤੋਂ ਇਲਾਵਾ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਅਤੇ ਫਸਲ ਦੀ ਅਦਾਇਗੀ ਕਿਸਾਨਾਂ ਦੇ ਸਿੱਧੇ ਖਾਤੇ ਵਿਚ ਚਲੀ ਜਾਵੇਗੀ। ਉਨ੍ਹਾਂ ਕਿਹਾ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਵੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਬਹਿਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕਣ ’ਤੇ ਹੀ ਝੋਨੇ ਦੀ ਫਸਲ ਦੀ ਕਟਾਈ ਕਰਨ ਤਾਂ ਜੋ ਮੰਡੀ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ।

ਇਸ ਮੌਕੇ ਆੜ੍ਹਤੀਆ ਸੋਹਣ ਸਿੰਘ, ਬਿਸੰਬਰ ਦਾਸ ਬਿੱਟੂ, ਇੰਦਰਜੀਤ ਸਿੰਘ, ਕੁਲਵੰਤ ਸਿੰਘ, ਮਾਸਟਰ ਗਿਆਨ ਸਿੰਘ ਸਮੇਤ ਹੋਰ ਆੜ੍ਹਤੀਏ ਤੇ ਕਿਸਾਨ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...