Saturday, February 24, 2024

ਵਾਹਿਗੁਰੂ

spot_img
spot_img
spot_img
spot_img
spot_img
spot_img
spot_img

‘ਆਪ’ ਵਿਧਾਇਕ ਪ੍ਰੋ: ਬਲਜਿੰਦਰ ਕੌਰ ਖਿਲਾਫ਼ ਚੰਡੀਗੜ੍ਹ ਦੀ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਅਕਤੂਬਰ, 2022:
‘ਆਮ ਆਦਮੀ ਪਾਰਟੀ’ ਦੀ ਸੀਨੀਅਰ ਆਗੂ ਅਤੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਦੇ ਚੰਡੀਗੜ੍ਹ ਦੀ ਇਕ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

ਪ੍ਰੋ: ਬਲਜਿੰਦਰ ਕੌਰ ਖਿਲਾਫ਼ ਇਹ ਗੈਰ-ਜ਼ਮਾਨਤੀ ਵਾਰੰਟੀ 2020 ਵਿੱਚ ਚੰਡੀਗੜ੍ਹ ਵਿਖ਼ੇ ‘ਆਮ ਆਦਮੀ ਪਾਰਟੀ’ ਵੱਲੋਂ ਕੀਤੇ ਗਏ ਇਕ ਪ੍ਰਦਰਸ਼ਨ ਦੇ ਸੰਬੰਧ ਵਿੱਚ ਦਰਜ ਕੀਤਾ ਗਿਆ ਸੀ ਪਰ ਇਸ ਮਾਮਲੇ ਵਿੱਚ ਪ੍ਰੋ: ਬਲਜਿੰਦਰ ਕੌਰ ਵੱਲੋਂ ਪੇਸ਼ ਨਾ ਹੋਣ ਕਰਕੇ ਗੈਰ-ਜ਼ਮਾਨਤੀ ਵਾਰੰਟੀ ਜਾਰੀ ਕੀਤੇ ਗਏ ਹਨ।

ਇਹ ਵਿਰੋਧ ਪ੍ਰਦਰਸ਼ਨ ਬਿਜਲੀ ਦੀਆਂ ਮਹਿੰਗੀਆਂ ਦਰਾਂ ਦੇ ਸੰਬੰਧ ਵਿੱਚ ‘ਆਪ’ ਵੱਲੋਂ ਕੀਤਾ ਗਿਆ ਸੀ ਅਤੇ ਇਸ ਵਿੱਚ ਪ੍ਰੋ: ਬਲਜਿੰਦਰ ਕੌਰ ਸਣੇ ਪਾਰਟੀ ਦੇ ਹੋਰ ਕਈ ਸੀਨੀਅਰ ਆਗੂ ਸ਼ਾਮਲ ਹੋਏ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੀ 31 ਰਾਗਾਂ ’ਤੇ ਅਧਾਰਿਤ ਐਲਬਮ ਕੀਤੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 24 ਫ਼ਰਵਰੀ, 2024 ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ...

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਕੀਤਾ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 24 ਫ਼ਰਵਰੀ, 2024 ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img
spot_img

ਸੋਸ਼ਲ ਮੀਡੀਆ

223,435FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...