spot_img
Sunday, June 16, 2024

ਵਾਹਿਗੁਰੂ

spot_img
spot_img

ਚੰਨੀ ਨੇ ਜਿੰਮਖ਼ਾਨਾ ਕਲੱਬ ਦੇ ਮੈਂਬਰਾਂ ਨਾਲ ਪਾਇਆ ਭੰਗੜਾ; ਵਾਲੀਬਾਲ ਤੇ ਟੈਨਿਸ ਖ਼ੇਡੇ

- Advertisement -

ਯੈੱਸ ਪੰਜਾਬ
ਜਲੰਧਰ, 18 ਮਈ, 2024

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਨੀਵਾਰ ਸਵੇਰ ਸਮੇਂ ਜਲੰਧਰ ਦੇ ਜਿੰਮਖਾਨਾ ਕਲੱਬ ਵਿੱਚ ਪੁੱਜੇ।ਇਸ ਦੋਰਾਨ ਸਾਬਕਾ ਵਿਧਾਇਕ ਰਜਿੰਦਰ ਬੈਰੀ ਅਤੇ ਸਾਬਕਾ ਕੋਲਸਰ ਡਾ.ਜਸਲੀਨ ਕੋਰ ਸੇਠੀ ਵੀ ਉੱਨਾਂ ਦੇ ਨਾਲ ਮੋਜੂਦ ਸਨ।

ਇਸ ਦੋਰਾਨ ਉੱਨਾਂ ਜਿੰਮਖਾਨਾ ਕਲੱਬ ਦੇ ਖਿਡਾਰੀਆਂ ਨਾਲ ਟੈਨਿਸ ਤੇ ਵਾਲੀਬਾਲ ਦੀ ਖੇਡ ਖੇਡੀ।ਜਦ ਕਿ ਕਲੱਬ ਦੇ ਵਿੱਚ ਚੱਲ ਰਹੀ ਭੰਗੜਾ ਕਲਾਸ ਵਿੱਚ ਵੀ ਹਿੱਸਾ ਲਿਆ ਤੇ ਸਭ ਨਾਲ ਭੰਗੜਾ ਵੀ ਪਾਇਆ।ਸ.ਚੰਨੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਮਾਜ ਨੂੰ ਚੰਗੀ ਸੇਧ ਦਿੰਦੀਆਂ ਹਨ ਤੇ ਸ਼ਰੀਰ ਨੂੰ ਰਿਸ਼ਟ ਪੁਸ਼ਟ ਰੱਖਦੀਆਂ ਹਨ।

ਉੱਨਾਂ ਕਿਹਾ ਕਿ ਵੱਖ ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਇਹ ਲੋਕ ਸਮਾਜ ਦੀ ਭਲਾਈ ਦੇ ਕੰਮ ਵੀ ਵੱਧ ਚੜ ਕੇ ਕਰਦੇ ਹਨ।ਸ.ਚੰਨੀ ਨੇ ਕਿਹਾ ਕਿ ਉੱਨਾਂ ਦੀ ਕੋਸ਼ਿਸ਼ ਰਹੇਗੀ ਜਲੰਧਰ ਹਲਕੇ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਹੋਰ ਵਧਾਵਾ ਦਿੱਤਾ ਜਾਵੇ ਤਾਂ ਜੋ ਬੁਰੀ ਸੰਗਤ ਵਿੱਚ ਫਸੇ ਲੋਕ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਤੇ ਇੱਕ ਨਰੋਆ ਸਮਾਜ ਸਿਰਜਣ।ਉੱਨਾਂ ਕਿਹਾ ਕਿ ਖੇਡਾਂ ਤੇ ਮਨੋਰੰਜਨ ਗਤੀਵਿਧੀਆਂ ਨੂੰ ਵਧਾਵਾ ਦੇਣਾ ਸਮੇਂ ਦੀ ਲੋੜ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...