Thursday, January 9, 2025
spot_img
spot_img
spot_img
spot_img

CM Bhagwant Mann ਨੇ ਸਾਲ 2025 ਲਈ Punjab Govt ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, 8 ਜਨਵਰੀ, 2025

Punjab ਦੇ ਮੁੱਖ ਮੰਤਰੀ Bhagwant Singh Mann ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ Punjab ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ