Tuesday, April 23, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ 3 ਫ਼ਰਵਰੀ ਨੂੰ ਕਰਨਗੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖ਼ੀਆਂ ਨਾਲ ਮੁਲਾਕਾਤ

- Advertisement -

CM Mann to hold meeting with all Deputy Commissioner, District Police Chiefs on Feb 3

ਯੈੱਸ ਪੰਜਾਬ

ਚੰਡੀਗੜ੍ਹ, 1 ਫ਼ਰਵਰੀ, 2023, 2023 – ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖ਼ੀਆਂ ਨਾਲ ਇੱਕ ਮੁਲਾਕਾਤ 3 ਫ਼ਰਵਰੀ, ਸ਼ੁੱਕਰਵਾਰ ਨੂੰ ਚੰਡੀਗੜ੍ਹਵਿਖ਼ੇ ਕਰਨਗੇ।

ਇੱਕ ਸਰਕਾਰੀ ਬੁਲਾਰੇ ਅਨੁਸਾਰ ਇਹ ਇੱਕ ਰੀਵੀਊ ਮੀਟਿੰਗ ਹੋਵੇਗੀ ਜਿਸ ਵਿੱਚ ਸੂਬੇ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ ਮੁੱਖ ਏਜੰਡਾ ਰਹੇਗਾ।

ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਰਾਜ ਅੰਦਰ ਦਰਪੇਸ਼ ਹੋਰ ਮਸਲਿਆਂ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...