Thursday, January 28, 2021
26 jan

Markfed Sohna New

verka new year

Innocent Hearts INNOKIDS Banner

Comedian Bharti Singh ਦੇ ਘਰ ਛਾਪੇਮਾਰੀ: Drugs ਮਾਮਲੇ ’ਚ NCB ਨੇ ਕੀਤੀ ‘Raid’

ਯੈੱਸ ਪੰਜਾਬ
ਮੁੰਬਈ, 21 ਨਵੰਬਰ, 2020:
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਹਸਤੀਆਂ ਦੇ ‘ਡਰੱਗਜ਼ ਕੁੱਨੈਕਸ਼ਨਜ਼’ ਦੀ ਜਾਂਚ ਵਿੱਚ ਜੁੜੀ ਕੇਂਦਰੀ ਏਜੰਸੀ ਨਾਰਕੋਟਿਕਸ ਕੰਟਰੋਲ ਬਿਉਰੋ (ਐਨ.ਸੀ.ਬੀ.) ਵੱਲੋਂ ਪ੍ਰਸਿੱਧ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਅਤੇ ਸਹਿ-ਕਲਾਕਾਰ ਹਰਸ਼ Çਲੰਬਾਚੀਆ ਦੇ ਮੁੰਬਈ ਸਥਿਤ ਫ਼ਲੈਟ ’ਤੇ ਛਾਪੇਮਾਰੀ ਕੀਤੀ ਗਈ ਹੈ।

ਇਹ ਛਾਪੇਮਾਰੀ ਅੰਧੇਰੀ, ਲੋਖੰਡਵਾਲਾ ਅਤੇ ਵਰਸੋਵਾ ਵਿੱਚ ਅੱਜ ਜਾਰੀ ਹੈ। ਪਤਾ ਲੱਗਾ ਹੈ ਕਿ ਨਸ਼ਾ ਮਾਮਲੇ ਨਾਲ ਜੁੜੇ ਕਿਸੇ ਵਿਅਕਤੀ ਵੱਲੋਂ ਐਨ.ਸੀ.ਬੀ. ਦੇ ਸਾਹਮਣੇ ਭਾਰਤੀ ਅਤੇ ਹਰਸ਼ ਦੇ ਨਾਂਅ ਦਾ ਖ਼ੁਲਾਸਾ ਕੀਤਾ ਗਿਆ ਸੀ ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ।

ਇਹ ਵੀ ਪਤਾ ਲੱਗਾ ਹੈ ਕਿ ਘਰ ਵਿੱਚੋਂ ‘ਡਰੱਗਜ਼’ ਬਰਾਮਦ ਕੀਤੀਆਂ ਗਈਆਂ ਹਨ। ਬਰਾਮਦ ਨਸ਼ਾ ਗਾਂਜਾ ਦੱਸਿਆ ਜਾ ਰਿਹਾ ਹੈ।

ਕਪਿਲ ਸ਼ਰਮਾ ਦੇ ਸ਼ੋਅ, ਝਲਕ ਦਿਖ਼ਲਾ ਜਾ, ਨੱਚ ਬੱਲੀਏ ਅਤੇ ਇੰਡੀਆਜ਼ ਬੈੱਸਟ ਡਾਂਸਰ ਜਿਹੇ ਸ਼ੋਅ ਹੋਸਟ ਕਰਨ ਵਾਲੀ ਇਸ ਜੋੜੀ ਨੇ 3 ਦਸੰਬਰ, 2017 ਨੂੰ ਵਿਆਹ ਕਰਵਾਇਆ ਸੀ।

ਇਸ ਵੇਲੇ ਵੀ ਦੋਵੇਂ ਇੰਡੀਆਜ਼ ਬੈਸਟ ਡਾਂਸਰ ਸ਼ੋਅ ਹੋਸਟ ਕਰ ਰਹੇ ਹਨ ਜਿਸਦਾ ਫ਼ਾਈਨਲ ਆਉਣ ਹੀ ਵਾਲਾ ਹੈ।

Bharti Singh

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ...

ਯੈੱਸ ਪੰਜਾਬ ਅੰਮ੍ਰਿਤਸਰ, 26 ਜਨਵਰੀ, 2021 - ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਨਸ਼ਾ ਮੁਕਤ ਭਾਰਤ ਦੇ ਸੁਨੇਹੇ ਨਾਲ ਦਿੱਲੀ ਲਈ ਰਵਾਨਾ ਹੋਏ ਦੌੜਾਕ ਮਨੋਜ ਕੁਮਾਰ ਦਾ...

ਯੈੱਸ ਪੰਜਾਬ ਅੰਮ੍ਰਿਤਸਰ, 26 ਜਨਵਰੀ, 2021 - ਇੰਡੀਅਨ ਯੂਥ ਸਪੋਰਟਸ ਕਲੱਬ ਦਿੱਲੀ ਦੇ ਨੌਜੁਆਨ ਦੌੜਾਕ ਸ੍ਰੀ ਮਨੋਜ ਕੁਮਾਰ ਨੂੰ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਨਸ਼ਾ ਮੁਕਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਰਾਜੋਆਣਾ ਮਾਮਲਾ: ਕੇਂਦਰ ਨੇ ਅਜੇ ਨਹੀਂ ਲਿਆ ਫ਼ੈਸਲਾ, ਸੁਪਰੀਮ ਕੋਰਟ ਨੇ ਦਿੱਤੇ ‘ਆਖ਼ਰੀ ਦੋ...

ਯੈੱਸ ਪੰਜਾਬ ਨਵੀਂ ਦਿੱਲੀ, 25 ਜਨਵਰੀ, 2021: ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਪ੍ਰਾਪਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ‘ਚ ਐੱਨ.ਆਈ.ਏ. ਨੇ ਫ਼ੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੋਂ ਕੀਤੀ ਅੱਠ...

ਯੈੱਸ ਪੰਜਾਬ ਨਵੀਂ ਦਿੱਲੀ, 24 ਜਨਵਰੀ, 2021: ਕਿਸਾਨ ਸੰਘਰਸ਼ 'ਚ ਸਰਗਰਮ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਕਾ, ਡਾਕ ਟਿਕਟ ਤੇ ਚਿੱਠੀ ਪੱਤਰ ਲਈ ਲਿਫ਼ਾਫ਼ਾ ਜਾਰੀ...

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ...

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2021 - ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੋਨਮ ਬਾਜਵਾ ਨੇ ਪੰਜਾਬੀ ਸ਼ੋਅ ‘ਦਿਲ ਦੀਆਂ ਗੱਲਾਂ’ ਨਾਲ ਕੀਤਾ ਟੀ.ਵੀ. ’ਤੇ ਡੈਬਿਊ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 23, 2021: ਸੋਨਮ ਬਾਜਵਾ ਜ਼ੀ ਪੰਜਾਬੀ ਦੇ ਟਾਕ ਸ਼ੋਅ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ' ਨਾਲ ਟੈਲੀਵਿਜ਼ਨ ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ ਹੈ। ਸ਼ੋਅ ਦਾ ਪ੍ਰੀਮੀਅਰ 23 ਜਨਵਰੀ ਨੂੰ ਜ਼ੀ ਪੰਜਾਬੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਢੋਲਣਾ ਮੈਂ ਨਹੀਂ ਬੋਲਣਾ’ : ਨਰਿੰਦਰ ਚੰਚਲ ਦਾ ਦਿਹਾਂਤ, ਬਿਮਾਰ ਚੱਲ ਰਹੇ ਸਨ ਭਜਨ ਸਮਰਾਟ ਅਤੇ ‘ਬਾਲੀਵੁੱਡ ਸਿੰਗਰ’

ਯੈੱਸ ਪੰਜਾਬ ਜਲੰਧਰ, 22 ਜਨਵਰੀ, 2021: ਭਜਨ ਸਮਰਾਟ ਦੇ ਲਕਬ ਨਾਲ ਜਾਣੇ ਜਾਂਦੇ ਭਜਨ ਅਤੇ ਭੇਂਟ ਗਾਇਕ ਨਰਿੰਦਰ ਚੰਚਲ ਜਿਨ੍ਹਾਂ ਨੇ ‘ਬਾਲੀਵੁੱਡ’ ਵਿੱਚ ਵੀ ਆਪਣੀ ਥਾਂ ਬਣਾਈ ਸੀ, ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਲਗਪਗ 3...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ ਅਨੁਸਾਰ ਅਦਾਲਤ ਨੇ ਉਸਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,466FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਹੋਇਆ ਦਿੱਲੀ ਦੇ ਵਿੱਚ ਜੋ ਬੁਰਾ ਹੋਇਆ, ਇਹੀ ਪਹਿਲਾਂ ਸੀ ਕਈਆਂ ਨੂੰ ਸ਼ੱਕ ਬੇਲੀ

ਅੱਜ-ਨਾਮਾ ਹੋਇਆ ਦਿੱਲੀ ਦੇ ਵਿੱਚ ਜੋ ਬੁਰਾ ਹੋਇਆ, ਇਹੀ ਪਹਿਲਾਂ ਸੀ ਕਈਆਂ ਨੂੰ ਸ਼ੱਕ ਬੇਲੀ। ਲੀਡਰ ਰਹਿ ਗਏ ਕਿਸਾਨਾਂ ਦੇ ਇੱਕ ਬੰਨੇ, ਲੈ ਗਏ ਭੀੜਾਂ ਕਈ ਹੋਰ ਸਨ...

ਫਸਿਆ ਪਾਕਿ ਦਾ ਮੁਖੀ ਇਮਰਾਨ ਟੇਢਾ, ਮੁੱਕਦੀ ਮੁਸ਼ਕਲਾਂ ਦੀ ਨਾਹੀਂ ਲੜੀ ਬੇਲੀ

ਅੱਜ-ਨਾਮਾ ਫਸਿਆ ਪਾਕਿ ਦਾ ਮੁਖੀ ਇਮਰਾਨ ਟੇਢਾ, ਮੁੱਕਦੀ ਮੁਸ਼ਕਲਾਂ ਦੀ ਨਾਹੀਂ ਲੜੀ ਬੇਲੀ। ਪਹਿਲੀ ਔਕੜ ਦਾ ਲੱਭਦਾ ਹੱਲ ਹੈ ਨਹੀਂ, ਦੂਸਰੀ ਹੁੰਦੀ ਕੋਈ ਬੂਹੇ `ਤੇ ਖੜੀ ਬੇਲੀ। ਹੁੰਦਾ ਜ਼ਬਤ...

ਬਚ ਕੇ ਰਿਹੋ ਕਿਸਾਨਾਂ ਦੇ ਲੀਡਰੋ ਬਈ, ਚੁਆਤੀ ਕੋਈ ਨਾ ਪਾਸਿਉਂ ਲਾਏ ਬੇਲੀ

ਅੱਜ-ਨਾਮਾ ਬਚ ਕੇ ਰਿਹੋ ਕਿਸਾਨਾਂ ਦੇ ਲੀਡਰੋ ਬਈ, ਚੁਆਤੀ ਕੋਈ ਨਾ ਪਾਸਿਉਂ ਲਾਏ ਬੇਲੀ। ਬੰਦਾ ਬਾਹਰ ਦਾ ਭੀੜ ਦੇ ਵਿੱਚ ਮਿਲ ਕੇ, ਕਾਂਟੀ ਮਾਰ ਕੇ ਖਿਸਕ ਨਹੀਂ ਜਾਏ...

ਗੋਲਕ ਗੁਰੂ ਕੀ ਚਰਚਿਆਂ ਵਿੱਚ ਰਹਿੰਦੀ, ਜਿਸ ਦਾ ਦਾਅ ਲੱਗੇ, ਘਪਲਾ ਕਰੀ ਜਾਂਦੈ

ਅੱਜ-ਨਾਮਾ ਗੋਲਕ ਗੁਰੂ ਕੀ ਚਰਚਿਆਂ ਵਿੱਚ ਰਹਿੰਦੀ, ਜਿਸ ਦਾ ਦਾਅ ਲੱਗੇ, ਘਪਲਾ ਕਰੀ ਜਾਂਦੈ। ਘਾਟਾ ਧਰਮ ਅਸਥਾਨ ਨੂੰ ਪਿਆ ਕਹਿ ਕੇ, ਖਾਤਾ ਆਪਣਾ ਮਾਇਆ ਨਾਲ ਭਰੀ ਜਾਂਦੈ। ਕਿੱਦਾਂ ਕਿਸੇ...

ਚੱਲਦੀ ਗੱਲ ਨਾਲ ਗੱਲ ਨਹੀਂ ਸਿਰੇ ਲੱਗੀ, ਫਿਰ ਵੀ ਹੁੰਦੀ ਸੀ ਬਾਕੀ ਤਾਂ ਆਸ ਬੇਲੀ

ਅੱਜ-ਨਾਮਾ ਚੱਲਦੀ ਗੱਲ ਨਾਲ ਗੱਲ ਨਹੀਂ ਸਿਰੇ ਲੱਗੀ, ਫਿਰ ਵੀ ਹੁੰਦੀ ਸੀ ਬਾਕੀ ਤਾਂ ਆਸ ਬੇਲੀ। ਮੁੱਕੀ ਅੱਜ ਨਾ, ਮੁੱਕ ਜਾਊ ਕੱਲ੍ਹ-ਪਰਸੋਂ, ਇਹ ਵੀ ਹੁੰਦਾ ਹੈ ਬੜਾ ਧਰਵਾਸ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...
error: Content is protected !!