Thursday, March 28, 2024

ਵਾਹਿਗੁਰੂ

spot_img
spot_img

Comedian Bharti Singh ਦੇ ਘਰ ਛਾਪੇਮਾਰੀ: Drugs ਮਾਮਲੇ ’ਚ NCB ਨੇ ਕੀਤੀ ‘Raid’

- Advertisement -

ਯੈੱਸ ਪੰਜਾਬ
ਮੁੰਬਈ, 21 ਨਵੰਬਰ, 2020:
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਹਸਤੀਆਂ ਦੇ ‘ਡਰੱਗਜ਼ ਕੁੱਨੈਕਸ਼ਨਜ਼’ ਦੀ ਜਾਂਚ ਵਿੱਚ ਜੁੜੀ ਕੇਂਦਰੀ ਏਜੰਸੀ ਨਾਰਕੋਟਿਕਸ ਕੰਟਰੋਲ ਬਿਉਰੋ (ਐਨ.ਸੀ.ਬੀ.) ਵੱਲੋਂ ਪ੍ਰਸਿੱਧ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਅਤੇ ਸਹਿ-ਕਲਾਕਾਰ ਹਰਸ਼ Çਲੰਬਾਚੀਆ ਦੇ ਮੁੰਬਈ ਸਥਿਤ ਫ਼ਲੈਟ ’ਤੇ ਛਾਪੇਮਾਰੀ ਕੀਤੀ ਗਈ ਹੈ।

ਇਹ ਛਾਪੇਮਾਰੀ ਅੰਧੇਰੀ, ਲੋਖੰਡਵਾਲਾ ਅਤੇ ਵਰਸੋਵਾ ਵਿੱਚ ਅੱਜ ਜਾਰੀ ਹੈ। ਪਤਾ ਲੱਗਾ ਹੈ ਕਿ ਨਸ਼ਾ ਮਾਮਲੇ ਨਾਲ ਜੁੜੇ ਕਿਸੇ ਵਿਅਕਤੀ ਵੱਲੋਂ ਐਨ.ਸੀ.ਬੀ. ਦੇ ਸਾਹਮਣੇ ਭਾਰਤੀ ਅਤੇ ਹਰਸ਼ ਦੇ ਨਾਂਅ ਦਾ ਖ਼ੁਲਾਸਾ ਕੀਤਾ ਗਿਆ ਸੀ ਜਿਸ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ।

ਇਹ ਵੀ ਪਤਾ ਲੱਗਾ ਹੈ ਕਿ ਘਰ ਵਿੱਚੋਂ ‘ਡਰੱਗਜ਼’ ਬਰਾਮਦ ਕੀਤੀਆਂ ਗਈਆਂ ਹਨ। ਬਰਾਮਦ ਨਸ਼ਾ ਗਾਂਜਾ ਦੱਸਿਆ ਜਾ ਰਿਹਾ ਹੈ।

ਕਪਿਲ ਸ਼ਰਮਾ ਦੇ ਸ਼ੋਅ, ਝਲਕ ਦਿਖ਼ਲਾ ਜਾ, ਨੱਚ ਬੱਲੀਏ ਅਤੇ ਇੰਡੀਆਜ਼ ਬੈੱਸਟ ਡਾਂਸਰ ਜਿਹੇ ਸ਼ੋਅ ਹੋਸਟ ਕਰਨ ਵਾਲੀ ਇਸ ਜੋੜੀ ਨੇ 3 ਦਸੰਬਰ, 2017 ਨੂੰ ਵਿਆਹ ਕਰਵਾਇਆ ਸੀ।

ਇਸ ਵੇਲੇ ਵੀ ਦੋਵੇਂ ਇੰਡੀਆਜ਼ ਬੈਸਟ ਡਾਂਸਰ ਸ਼ੋਅ ਹੋਸਟ ਕਰ ਰਹੇ ਹਨ ਜਿਸਦਾ ਫ਼ਾਈਨਲ ਆਉਣ ਹੀ ਵਾਲਾ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...