Thursday, October 3, 2024
spot_img
spot_img
spot_img
spot_img
spot_img

ਜੰਮੂ ਕਸ਼ਮੀਰ ਚੋਣਾਂ: ਕਾਂਗਰਸ ਆਗੂ ਪਰਗਟ ਸਿੰਘ ਜੰਮੂ ਲੋਕ ਸਭਾ ਹਲਕੇ ਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ

ਯੈੱਸ ਪੰਜਾਬ
ਨਵੀਂ ਦਿੱਲੀ, 26 ਅਗਸਤ, 2024

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਜਲੰਧਰ ਛਾਉਣੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਆਗਾਮੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਜੰਮੂ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਇੱਕ ਰਸਮੀ ਪੱਤਰ ਪਾਰਟੀ ਦੇ ਜਨਰਲ ਸਕੱਤਰ ਅਤੇ ਐੱਮ.ਪੀ. ਸ੍ਰੀ ਕੇ.ਸੀ. ਵੇਨੂੰਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ