ਯੈੱਸ ਪੰਜਾਬ
ਚੰਡੀਗੜ੍ਹ, 6 ਸਤੰਬਰ, 2024
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਸਰਦਾਰ ਦਰਬਾਰਾ ਸਿੰਘ ਗੁਰੂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿਚ ਉਹਨਾਂ ਦੀ ਸਹਾਇਤਾ ਕਰਨਗੇ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੇ ਬਿਆਨ ਵਿਚ ਦਿੱਤੀ ਗਈ।