Wednesday, September 18, 2024
spot_img
spot_img
spot_img

ਦੇਸ਼ ਭਗਤ ਯਾਦਗਾਰ ਕਮੇਟੀ ਨੇ ਸੀਤਾ ਰਾਮ ਯੇਚੁਰੀ ਦੀ ਮੌਤ ’ਤੇ ਕੀਤਾ ਡੂੰਘੇ ਅਫ਼ਸੋਸ ਦਾ ਇਜ਼ਹਾਰ, ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਂਜਲੀ

ਯੈੱਸ ਪੰਜਾਬ
ਜਲੰਧਰ, 12 ਸਤੰਬਰ, 2024

ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਨੇ ਸੀ.ਪੀ.ਆਈ.ਐਮ. ਦੇ ਕੇਂਦਰੀ ਆਗੂ ਕਾਮਰੇਡ ਸੀਤਾ ਰਾਮ ਯੇਚਰੀ ਦੀ ਹੋਈ ਮੌਤ ’ਤੇ ਗਹਿਰਾ ਅਫ਼ਸੋਸ ਪ੍ਰਗਟ ਕਰਦਿਆਂ ਸ਼ੋਕ ਸਭਾ ਕੀਤੀ। ਉਹ ਲੰਮਾ ਸਮਾਂ ਰਾਜ ਸਭਾ ਤੇ ਪਾਰਲੀਮੈਂਟ ਦੇ ਮੈਂਬਰ ਰਹੇ ਸਨ।

ਉਨ੍ਹਾਂ ਪੜ੍ਹਾਈ ਪੂਰੀ ਕਰਨ ਉਪਰੰਤ ਸਾਰੀ ਜ਼ਿੰਦਗੀ ਪਾਰਟੀ ਨੂੰ ਸੌਂਪ ਦਿੱਤੀ ਸੀ ਅਤੇ ਆਖ਼ਰੀ ਸਾਹਾਂ ਤੱਕ ਪਾਰਟੀ ਸਮਝ ਨੂੰ ਨਿਭਾਇਆ। ਸ਼ੋਕ ਸਭਾ ਵਿੱਚ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਵਿੱਤ ਸਕੱਤਰ ਇੰਜ. ਸੀਤਲ ਸਿੰਘ ਸੰਘਾ, ਕਮੇਟੀ ਦੇ ਟਰੱਸਟੀ ਗੁਰਮੀਤ ਅਤੇ ਕਮੇਟੀ ਮੈਂਬਰ ਡਾ. ਸੈਲੇਸ਼ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ