Monday, May 20, 2024

ਵਾਹਿਗੁਰੂ

spot_img
spot_img

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

- Advertisement -

ਯੈੱਸ ਪੰਜਾਬ
14 ਅਪ੍ਰੈਲ, 2024

ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ ਗਰੁੱਪ ਦੇ ਨਰਾਜ਼ ਆਗੁਆ ਨੇ ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਗਠਨ ਕੀਤਾ।

ਪਾਰਟੀ ਦੇ ਪਹਿਲੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਚੁਣੇ ਗਏ ।ਇਸ ਸਬੰਧੀ ਪ੍ਰੈਸ ਨੁੰ ਜਾਣਕਾਰੀ ਦਿੰਦਿਆ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਤੋ ਨਰਾਜ ਹੋ ਕੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ ਵਲੋ ਕੁਝ ਵਖਰੇਵਿਆ ਕਰਕੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਨਾਂਅ ਦੀ ਪਾਰਟੀ ਦਾ ਗਠਨ ਕੀਤਾ ਗਿਆ ਸੀ , ਪਰ ਢੀਡਸਾ ਉਕਤ ਵਖਰੇਵਿਆ ਨੁੰ ਅਣਡਿੱਠ ਕਰਕੇ ਮੁੜ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ , ਜਿਸ ਨਾਲ ਉਹ ਬਿਲਕੁਲ ਸਹਿਮਤ ਨਹੀ ਹਨ।

ਉਨਾਂ ਦੱਸਿਆ ਕਿ ਉਹਨਾਂ ਨੇ ਆਪਣੇ ਸਾਰੇ ਸਾਥੀਆ ਦੀ ਸਹਿਮਤੀ ਨਾਲ ਬੇਗਮਪੁਰਾ ਖਾਲਸਾ ਰਾਜ ਪਾਰਟੀ ਨਾਂਅ ਦੀ ਨਵੀ ਪਾਰਟੀ ਦਾ ਗਠਨ ਕੀਤਾ ਹੈ । ਇਹ ਨਵੀ ਪਾਰਟੀ ਪੰਥ ਅਤੇ ਪੰਜਾਬ ਦੀ ਵਿਰਾਸਤ ਨੁੰ ਸੰਭਾਲਣ ਅਤੇ ਅੱਗੇ ਪ੍ਰੁੱਫਲਤ ਕਰਨ ਦੀ ਯਤਨ ਕਰੇਗੀ।

\ਪੰਥਕ ਅਤੇ ਪੰਜਾਬ ਦੇ ਮੁੱਦਿਆ ਨੁੰ ਹੱਲ ਕਰਵਾਉਣ ਲਈ ਸੰਘਰਸ ਵਿਢੇਗੀ ਅਤੇ 32ੑ32 ਸਾਲਾ ਤੋ ਜੇਲਾ ਵਿੱਚ ਬੰਦ ਬੰਦੀ ਸਿੰਘਾ ਨੁੰ ਰਿਹਾਅ ਕਰਵਾਉਣ ਲਈ ਅਤੇ ਕੋਮੀ ਇਨ਼ਸਾਫ ਮੋਰਚੇ ਦੀਆ ਹੋਰ ਮੰਗਾ ਨੂੰ ਮਨਵਾਉਣ ਲਈ ਸਰਕਾਰ ਦੇ ਖਿਲਾਫ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਵਿੱਚ ਇਹ ਪਾਰਟੀ ਹਿੱਸਾ ਲਵੇਗੀ ਅਤੇ ਪੰਜਾਬ ਦੇ ਲੋਕਾ ਨੁੰ ਲਾਮਬੰਦ ਕਰਕੇ ਪੰਜਾਬ ਖਾਲਸਾ ਰਾਜ ਕਾਇਮ ਕਰੇਗੀ।

ਬਾਜਵਾ ਨੇ ਅੱਗੇ ਦੱਸਿਆ ਕਿ ਜਲਦ ਉਹ ਇਸ ਨਵੀ ਪਾਰਟੀ ਨੁੰ ਚੋਣ ਕਮਿਸ਼ਨ ਕੋਲ ਸੂਚੀਬੱਧ ਕਰਵਾਉਣ ਦੀ ਕਾਰਵਾਈ ਅਰੰਭ ਕਰਨਗੇ ।ਹੋ ਰਹੀਆ ਲੋਕ ਸਭਾ ਚੋਣਾ ਚ ਬਹੁਜਨ ਦ੍ਰਾਵਿੜ ਪਾਰਟੀ , ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਚੋਣ ਗੱਠਜੋੜ ਕਰਕੇ ਆਪਣੇ ਉਮੀਦਵਾਰ ਚੋਣ ਮੈਦਾਨ ਚ ਉਤਾਰਣਗੇ ।ਬਾਜਵਾ ਨੇ ਕਿਹਾ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਖੁਦ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਇਸ ਤੋ ਇਲਾਵਾ ਤਿੰਨ ਜਾਂ ਚਾਰ ਸੀਟਾ ਤੇ ਅਸੀ ਹੋਰ ਵੀ ਉਮੀਦਵਾਰ ਉਤਾਂਰਾਗੇ।

ਇਸ ਮੋਕੇ ਉਹਨਾਂ ਨਾਲ ਗੁਰਚਰਨ ਸਿੰਘ , ਸਰੂਪ ਸਿੰਘ , ਦਵਿੰਦਰ ਸਿੰਘ ,ਬਾਬਾ ਗੁਰਮੇਜ਼ ਸਿੰਘ ਦਾਬਾਵਾਲ ,ਗੁਰਬਚਨ ਸਿੰਘ ,ਸੁਖਜਿੰਦਰ ਸਿੰਘ ਚੌਹਾਨ ,ਨਿਰਮਲ ਸਿੰਘ ਬਾਜਵਾ ਦੀਨਾ ਨਗਰ ,ਮਹਿੰਦਰ ਸਿੰਘ ਗੁਰਦਾਸਪੁਰ ,ਨਿਰਮਲ ਸਿੰਘ ਬਹਾਦੁਰ ਹੁਸੈਨ ,ਤੀਰਥ ਸਿਘ , ਮੰਗਲ ਸਿੰਘ , ਗੁਰਮੇਲ ਸਿੰਘ ,ਇੰਸਪੈਕਟਰ ਨਿਰਮਲ ਸਿੰਘ ,

ਸੇਵਾ ਸਿੰਘ ,ਗੁਰਮੀਤ ਸਿੰਘ ਬਟਾਲਾ ,ਨਰਿੰਦਰ ਸਿੰਘ ਗੁਰਦਾਸਪੁਰ ,ਸੁਖਜਿੰਦਰ ਸਿੰਘ ਕਾਜਮਪੁਰ ,ਦਲਜੀਤ ਸਿੰਘ ਬਹਾਦੁਰ ਹੁਸੈਨ ,ਨਿਰਮਲ ਸਿੰਘ ਸਾਗਰਪੁਰ , ਜਤਿੰਦਰ ਸਿੰਘ ,ਵਹਿਬੀਜੋਤ ਸਿੰਘ ਕਾਹਲੋ ,ਵਿਕਰਮਜੀਤ ਸਿੰਘ, ਉਕਾਰ ਸਿੰਘ ,ਸੁਰਿੰਦਰ ਸਿੰਘ ਦੋਸਤਪੁਰ , ਮੰਗਤ ਸਿੰਘ , ਮੁਖਤਿਆਰ ਸਿੰਘ ,ਟਹਿਲ ਸਿੰਘ , ਸੁਲੱਖਣ ਸਿੰਘ ,ਕੇਵਲ ਰਾਜ ਬਥਵਾਲਾ ,ਹਰਮਨਜੀਤ ਸਿੰਘ , ਹਰਦੀਪ ਸਿੰਘ ,ਅਰਸ਼ਦੀਪ ਸ਼ਰਮਾਂ ਆਦਿ ਹਾਜ਼ਰ ਸਨ ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...