Saturday, March 2, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਡਾ. ਹਰਮਿੰਦਰ ਸਿੰਘ ਬਕਸ਼ੀ ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 1 ਦਸੰਬਰ, 2023:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਡਾ. ਹਰਮਿੰਦਰ ਸਿੰਘ ਬਕਸ਼ੀ ਨੂੰ ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਅਤੇ ਨੌਜਵਾਨ ਆਗੂ ਡਾ. ਬਕਸ਼ੀ ਦੀ ਇਸ ਨਿਯੁਕਤੀ ’ਤੇ ਜ਼ਿਲ੍ਹਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਡਾ. ਹਰਮਿੰਦਰ ਸਿੰਘ ਬਕਸ਼ੀ ਨੇ ਆਪਣੀ ਇਸ ਨਿਯੁਕਤੀ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਨਅਤ ਦੇ ਵਿਕਾਸ ਅਤੇ ਇਸ ਨੂੰ ਉਚਾਈਆਂ ’ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,406FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...