Friday, April 19, 2024

ਵਾਹਿਗੁਰੂ

spot_img
spot_img

DSGMC ਦੇ ਜ਼ੋਰਦਾਰ ਵਿਰੋਧ ਕਾਰਨ Deep Sidhu ਦਾ ਪੁਲਿਸ ਰਿਮਾਂਡ ਨਹੀਂ ਲੈ ਸਕੀ Delhi Police, 23 ਨੂੰ ਜ਼ਮਾਨਤ ਦੀ ਉਮੀਦ: Sirsa

- Advertisement -

ਯੈੱਸ ਪੰਜਾਬ
ਨਵੀਂ ਦਿੱਲੀ,19 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅੱਜ ਦਿੱਲੀ ਗੁਰਦੁਆਰਾ ਕਮੇਟੀ ਦੇ ਅਦਾਲਤ ਵਿਚ ਸਖ਼ਤ ਵਿਰੋਧ ਕਾਰਨ ਦਿੱਲੀ ਪੁਲਿਸ ਦੀਪ ਸਿੱਧੂ ਦਾ ਪੁਲਿਸ ਰਿਮਾਂਡ ਲੈਣ ਵਿਚ ਫੇਲ ਹੋ ਗਈ।

ਉਹਨਾਂ ਦੱਸਿਆ ਕਿ ਅੱਜ ਅਦਾਲਤ ਵਿਚ ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਦਾ ਪੁਲਿਸ ਰਿਮਾਂਡ ਹਾਸਲ ਕਰਨ ਦਾ ਜ਼ੋਰਦਾਰ ਯਤਨ ਕੀਤਾ ਗਿਆ। ਉਹਨਾਂ ਦੱਸਿਆ ਕਿ ਕਮੇਟੀ ਵੱਲੋਂ ਵਕੀਲ ਜਸਦੀਪ ਸਿੰਘ ਢਿੱਲੋਂ ਤੇ ਅਭਿਸ਼ੇਕ ਵਰਮਾ ਨੇ ਦਿੱਲੀ ਪੁਲਿਸ ਦੀ ਮੰਗ ਦਾਜ਼ੋਰਦਾਰ ਵਿਰੋਧ ਕੀਤਾ ਤੇ ਦੱਸਿਆ ਕਿ ਦੀਪ ਸਿੱਧੂ ਪਿਛਲੇ 80 ਦਿਨਾਂ ਤੋਂ ਨਿਆਂਇਕ ਹਿਰਾਸਤ ਵਿਚ ਹੈ ਤੇ ਦਿੱਲੀ ਪੁਲਿਸ ਨੇ ਉਦੋਂ ਇਸਦੇ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ।

ਉਹਨਾਂ ਕਿਹਾ ਕਿ ਇਹ ਮੰਗ ਉਦੋਂ ਕੀਤੀ ਜਦੋਂ ਦੀਪ ਸਿੱਧੂ ਦੇ ਪਹਿਲੇ ਕੇਸ ਵਿਚ ਜ਼ਮਾਨਤ ਮਨਜ਼ੁਰ ਹੋ ਗਈ ਤਾਂ ਪੁਲਿਸ ਨੇ ਉਸਦੇ ਰਿਹਾਅ ਹੋਣ ਤੋਂ ਪਹਿਲਾਂ ਉਸਨੂੰ ਦੂਜੇ ਕੇਸ ਵਿਚ ਗਿ੍ਰਫਤਾਰ ਕਰ ਲਿਆ।

ਉਹਨਾਂ ਦੱਸਿਆ ਕਿ ਦਿੱਲੀ ਪੁਲਿਸ ਦਾ ਮਕਸਦ ਸਿਰਫ ਨੌਜਵਾਨਾਂ ਨੁੰ ਡਰਾਉਣਾ ਤੇ ਧਮਕਾਉਣਾ ਹੈ ਤੇ ਦਿੱਲੀ ਪੁਲਿਸ ਦੀ ਪੁਲਿਸ ਰਿਮਾਂਡ ਦੀ ਮੰਗ ਕਿਸੇ ਤਰੀਕੇ ਵੀ ਜਾਇਜ਼ ਨਹੀਂ ਹੈ।

ਇਹਨਾਂ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਦੀਪ ਸਿੱਧੂ ਦੇ ਪੁਲਿਸ ਰਿਮਾਂਡ ਦੀ ਮੰਗ ਖਾਰਜ ਕਰ ਦਿੱਤੀ।

ਸ੍ਰੀ ਸਿਰਸਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਦੀਪ ਸਿੱਧੂ ਦੀ ਇਸ ਕੇਸ ਵਿਚ ਜ਼ਮਾਨਤ ਲਈ ਅਰਜ਼ੀ ਲਗਾਈ ਹੈ ਜਿਸਦੀ ਸੁਣਵਾਈ 23 ਅਪ੍ਰੈਲ ਨੁੰ ਹੋਣੀ ਹੈ। ਉਹਨਾਂ ਵਿਸ਼ਵਾਸ ਪ੍ਰਗਟ ਕੀਤਾ ਕਿ 23 ਅਪ੍ਰੈਲ ਨੁੰ ਦੀਪ ਸਿੱਧੂ ਦੀ ਜ਼ਮਾਨਤ ਜ਼ਰੂਰ ਹੋ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਪੁਲਿਸ ਵਧੀਕੀ ਦਾ ਹਮੇਸ਼ਾ ਵਿਰੋਧ ਕੀਤਾ ਹੈ ਅਤੇ ਕਰਦੇ ਰਹਾਂਗੇ।

- Advertisement -

ਸਿੱਖ ਜਗ਼ਤ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...