Friday, March 29, 2024

ਵਾਹਿਗੁਰੂ

spot_img
spot_img

DSGMC ਨੇ ਕਿਸਾਨਾਂ ਲਈ ਤਿੰਨ ਥਾਵਾਂ ‘ਤੇ ਲਗਾਇਆ ਲੰਗਰ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਵੀ ਕੀਤੀਆਂ ਤਾਇਨਾਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 29 ਨਵੰਬਰ, 2020:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਦੇਸ਼ ਦੀ ਰਾਜਧਾਨੀ ਵਿਚ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਸੰਘਰਸ਼ ਦੌਰਾਨ ਕਿਸਾਨਾਂ ਵਾਸਤੇ ਲੰਗਰ ਤੇ ਹੋਰ ਸਾਜੋ ਸਮਾਨਾ ਦੀ ਸੇਵਾ ਜਾਰੀ ਰਹੀ।

ਅੱਜ ਦਿੱਲੀ ਗੁਰਦੁਆਰਾ ਕਮੇਟੀ ਨੇ ਸਿੰਘੂ ਬਾਰਡਰ, ਟਿਕਰੀ ਬਾਰਡਰ ਤੇ ਬਹਾਦਰਗੜ ਵਿਖੇ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਤੋਂ ਆਏ ਕਿਸਾਨ ਜੱਥਿਆਂ ਵਾਸਤੇ ਲੰਗਰ ਦੀ ਸੇਵਾ ਜਾਰੀ ਰੱਖੀ। ਦਾਲ ਫੁਲਕੇ ਤੇ ਹੋਰ ਲੰਗਰ ਦੇ ਸਾਜੋ ਸਮਾਨ ਤੋਂ ਇਲਾਵਾ ਦਿੱਲੀ ਗੁਰਦੁਅਰਾ ਕਮੇਟੀ ਨੇ ਕਿਸਾਨਾਂ ਤੇ ਉਹਨਾਂ ਦੇ ਪਰਿਵਾਰਾਂ ਵਾਸਤੇ ਰਸਾਂ ਤੇ ਹੋਰ ਸਾਜੋ ਸਮਾਨ ਦੀ ਸਪਲਾਈ ਵੀ ਕੀਤੀ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਤੇ ਚਾਹ ਪਾਣੀ ਦੀ ਸੇਵਾ ਵੀ ਵੱਡੀ ਪੱਧਰ ‘ਤੇ ਜਾਰੀ ਰਹੀ।

ਇਥੇ ਜ਼ਿਕਰਯੋਗ ਹੈ ਕਿ ਦਿੱਲੀ ਵਿਚ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕਰਨ ਪੁੱਜੇ ਕਿਸਾਨਾਂ ਵਾਸਤੇ ਜਿਥੇ ਦਿੱਲੀ ਗੁਰਦੁਆਰਾ ਕਮੇਟੀ ਨੇ ਆਪ ਲੰਗਰ ਤੇ ਹੋਰ ਲੋੜੀਂਦੀਆਂ ਵਸਤਾਂ ਦੀ ਸੇਵਾ ਆਰੰਭਣ ਦਾ ੀਕੋਲ ਪਹੁੰਚ ਕਰ ਕੇ ਕਿਸਾਨਾਂ ਤੇ ਹੋਰ ਉਦਮੀਆਂ ਵਾਸਤੇ ਲੰਗਰ ਤੇ ਹੋਰ ਸੇਵਾਵਾਂ ਦੇਣ ਦੀ ਬੇਨਤੀ ਕੀਤੀ ਸੀ।

ਜਿਉਂ ਹੀ ਦਿੱਲੀ ਗੁਰਦੁਆਰਾ ਕਮੇਟੀ ਨੂੰ ਇਹ ਬੇਨਤੀ ਮਿਲੀ ਤਾਂ ਕਮੇਟੀ ਨੇ ਦਿੱਲੀ ਵਿਚ ਹਰ ਬਾਰਡਰ ‘ਤੇ ਕਿਸਾਨਾਂ ਦੀ ਮੰਗ ਅਨੁਸਾਰ ਲੰਗਰ ਸੇਵਾ ਉਪਲਬਧ ਕਰਵਾਈ ਜਿਸਦੀ ਅਗਵਾਈ ਆਪ ਕਮੇਟੀ ਦੇ ਪ੍ਰਧਾਨ ਸz ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਜਿਹਨਾਂ ਨੇ ਆਪ ਸੰਗਤਾਂ ਦੀ ਸੇਵਾ ਕੀਤੀ ਤੇ ਲੰਗਰ ਵਰਤਾਇਆ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...