Thursday, April 25, 2024

ਵਾਹਿਗੁਰੂ

spot_img
spot_img

DSGMC ਵੱਲੋਂ Guru Nanak Dev Ji ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ Sikh ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਨਵੰਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ ਜਿਸਦਾ ਉਦਘਾਟਨ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ। ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀਅਕਾਲੀ ਦਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ।

ਇਸ ਮੌਕੇ ਸ੍ਰੀ ਸਿਰਸਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 7 ਦਸੰਬਰ ਤੱਕ ਚੱਲੇਗੀ। ਉਹਨਾਂ ਕਿਹਾ ਕਿ ਇਹ ਪ੍ਰਦਰਸ਼ਨੀ ਹਰ ਸਾਲ ਲਗਾਈ ਜਾਂਦੀ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਮਕਸਦ ਪਹਿਲੇ ਪਾਤਸ਼ਾਹ ਜੀ ਦੇ ਗੁਰਪੁਰਬ ਤੋਂ ਪਹਿਲਾਂ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬ ਦੀ ਮਾਨਤਵਾਵਾਦੀ ਵਿਚਾਰਧਾਰਾ ਅਤੇ ਫਲਸਫੇ ਤੋਂ ਜਾਣੂ ਕਰਵਾਉਣਾ ਹੈ।

ਉਹਨਾਂ ਕਿਹਾ ਕਿ ਪ੍ਰਦਰਸ਼ਨ ਦੀ ਇਕ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ ਜਿੰਨੇ ਵੀ ਚਿੱਤਰ ਸ਼ਾਮਲ ਕੀਤੇ ਗਏ ਹਨ, ਉਹ ਸਾਰੇ ਹੱਥ ਨਾਲ ਬਣਾਏ ਚਿੱਤਰ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕੋਰੋਨਾ ਮਹਾਮਾਰੀ ਵੇਲੇ ਵੀ ਗੁਰਦੁਆਰਾ ਬੰਗਲਾ ਸਾਹਿਬ ਵਿਚ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਜਾ ਰਹੇ ਹਨ।

ਸ੍ਰੀ ਸਿਰਸਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪ ਵੀ ਆਉਣ ਤੇ ਆਪਣੇ ਬੱਚਿਆਂ ਨੂੰ ਲਿਆ ਕੇ ਪ੍ਰਦਰਸ਼ਨੀ ਵਿਖਾਉਣ ਤਾਂ ਜੋ ਉਹਨਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਉਹਨਾਂ ਅੱਜ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ਤੇ ਦੱਸਿਆ ਕਿ ਅੱਜ ਵੀ ਗੁਰਦੁਆਰਾ ਬੰਗਲਾ ਸਾਹਿਬ ਵਿਚ ਇਸ ਮਹਾਨ ਦਿਵਸ ’ਤੇ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਦੀ ਧਰਮ ਪ੍ਰਚਾਰ ਦੇ ਮੁਖੀ ਜਤਿੰਦਰਪਾਲ ਸਿੰਘ ਗੋਲਡੀ, ਮੈਂਬਰ ਸ. ਪਰਮਜੀਤ ਸਿੰਘ ਚੰਢੋਕ ਵੀ ਮੌਜੂਦ ਰਹੇ। ਕਮੇਟੀ ਵੱਲੋਂ ਪੰਥ ਲਈ ਸੇਵਾਵਾਂ ਦੇਣ ਵਾਲੇ ਸੇਵਾਦਾਰਾਂ ਤੇ ਲਾਂਗਰੀਆਂ ਦਾ ਸਨਮਾਨ ਵੀ ਕੀਤਾ ਗਿਆ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...