Friday, April 19, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਵੱਲੋਂ ਸਿੱਖ ਵਿਦਵਾਨਾਂ ਦੀ ਅਗਵਾਈ ’ਚ ਬੋਰਡ ਦਾ ਗਠਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 3 ਅਕਤੂਬਰ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਇਥੇ ਆਯੋਜਿਤ ਪ੍ਰੈਸ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖ ਗੁਰੂਆਂ ਦੀ ਛੋਹ-ਪ੍ਰਾਪਤ ਅਤੇ ਇਤਿਹਾਸਕ ਵਸਤਾਂ ਦੀ ਸਾਂਭ-ਸੰਭਾਲ ਲਈ ਇਕ ‘‘ਇਤਿਹਾਸਕ ਰਿਸਰਚ ਬੋਰਡ’’ ਦਾ ਗਠਨ ਕੀਤਾ ਗਿਆ ਹੈ

ਦਿੱਲੀ ਕਮੇਟੀ ਵੱਲੋਂ ਗਠਿਤ ਕੀਤੇ ਗਏ ਇਸ ਬੋਰਡ ’ਚ ਡਾ. ਮਨਿੰਦਰ ਸਿੰਘ ਪਟਿਆਲਾ (ਪੀਐਚਡੀ-ਨਿਹੰਗ ਸਿੰਘ ਸੰਪ੍ਰਦਾਇ ਸਿੱਖ ਸ਼ਸਤਰ ਵਿਦਿਆ), ਸ. ਸਿਮਰ ਸਿੰਘ (ਦੁਨੀਆਂ ਦਾ ਸਭ ਤੋਂ ਛੋਟੀ ਉਮਰ ਦਾ ਇਤਿਹਾਸਕਾਰ ਜਿਸ ਦੇ ਨਾਂਅ 11 ਵਿਸ਼ਵ ਰਿਕਾਰਡ ਵੀ ਦਰਜ਼ ਹਨ), ਸ. ਮਨਦੀਪ ਸਿੰਘ (ਸਿੱਖ ਸਕਾਲਰ), ਸ. ਚੇਤਨ ਸਿੰਘ (ਰਿਟਾ. ਡਾਇਰੈਕਟਰ ਭਾਸ਼ਾ ਵਿਭਾਗ), ਡਾ. ਮਨਪ੍ਰੀਤ ਸਿੰਘ (ਪੀਐਚਡੀ-ਸਿੱਖ ਸਕਾਲਰ), ਸ. ਹਰਪ੍ਰੀਤ ਸਿੰਘ ਨਾਗ (ਆਰਟਿਸਟ ਤੇ ਸਿੱਖ ਵਿਦਵਾਨ), ਡਾ. ਹਰਬੰਸ ਕੌਸ ਸੱਗੂ (ਇਤਿਹਾਸਕਾਰ) ਅਤੇ ਸ. ਤੇਜਵਿੰਦਰ ਸਿੰਘ (ਸਿੱਖ ਵਿਦਵਾਨ) ਸ਼ਾਮਿਲ ਹਨ ।

ਸ. ਕਾਲਕਾ ਅਤੇ ਸ. ਕਾਹਲੋਂ ਨੇ ਦੱਸਿਆ ਕਿ ਦਿੱਲੀ ਕਮੇਟੀ ਦਾ ਫ਼ਰਜ ਹੈ ਕਿ ਉਹ ਦਿੱਲੀ, ਦੇਸ਼ ਅਤੇ ਦੁਨੀਆਂ ਭਰ ’ਚ ਜਿੱਥੇ ਵੀ ਸਿੱਖ ਗੁਰੂ ਸਾਹਿਬਾਨਾਂ ਦੀ ਛੋਹ ਪ੍ਰਾਪਤ ਅਤੇ ਸਿੱਖ ਇਤਿਹਾਸ ਨਾਲ ਸੰਬੰਧਤ ਕੋਈ ਵੀ ਜਾਣਕਾਰੀ ਜਾਂ ਵਸਤੂ ਹੋਵੇ ਉਸ ਦੀ ਸੇਵਾ-ਸੰਭਾਲ ਕਰਕੇ ਉਸ ਨੂੰ ਸੰਗਤਾਂ ਲਈ ਮੁਹੱਈਆ ਕਰਵਾਇਆ ਜਾਵੇ।

ਇਸੇ ਟੀਚੇ ਨੂੰ ਪੂਰਾ ਕਰਨ ਲਈ ਉਪਰੋਕਤ ਬੋਰਡ ਦਾ ਗਠਨ ਕਰਦੇ ਸਮੇਂ ਇਨ੍ਹਾਂ ਸਿੱਖ ਵਿਦਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਸਭ ਵਿਦਵਾਨ ਮਿਲ ਕੇ ਹੋਰਨਾਂ ਵਿਦਵਾਨਾਂ ਨਾਲ ਸਰਬ-ਸੰਮਤੀ ਬਣਾ ਕੇ ਸਿੱਖ ਕੌਮ ਅੱਗੇ ਇਤਿਹਾਸ ਪੱਖੋਂ ਆਉਣ ਵਾਲੇ ਅੜਿੱਕਿਆਂ ਨੂੰ ਦੂਰ ਕਰਨ ’ਚ ਸਹਾਇਕ ਬਣਨਗੇ ।

ਇਸ ਬੋਰਡ ਵੱਲੋਂ ਛੇਤੀ ਹੀ ਇਕ ਪੋਰਟਲ ਤਿਆਰ ਕਰਕੇ ਉਸ ਨੂੰ ਇੰਟਰਨੈਟ ’ਤੇ ਉਪਲੱਬਧ ਕਰਵਾਇਆ ਜਾਵੇਗਾ ਜਿਸ ਰਾਹੀਂ ਸਿੱਖ ਇਤਿਹਾਸ ਨਾਲ ਜੁੜੀਆਂ ਤੱਥ-ਭਰਪੂਰ ਜਾਣਕਾਰੀਆਂ ਦੇਸ਼-ਵਿਦੇਸ਼ ਦੇ ਲੋਕ ਪ੍ਰਾਪਤ ਕਰ ਸਕਣਗੇ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...