Wednesday, May 14, 2025
spot_img
spot_img
spot_img

ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਯੈੱਸ ਪੰਜਾਬ
ਨਵੀਂ ਦਿੱਲੀ, 19 ਅਪ੍ਰੈਲ, 2025

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ’ਤੇ ਕਮੇਟੀ ਦੇ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਕੀਰਤਨ ਦੀਵਾਨ ਸਜਾਏ ਗਏ ਤੇ ਮੁੱਖ ਸਮਾਗਮ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਚ ’ਵਿਸ਼ੇਸ਼ ਕੀਰਤਨ ਸਮਾਗਮ ’ ਦੇ ਰੂਪ ਵਿਚ ਦੇਰ ਸ਼ਾਮ ਆਯੋਜਿਤ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 25 ਨਵੰਬਰ ਨੂੰ ਆਰਿਹਾ ਹੈ।

ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਤੇ ਪੰਥ ਦੀਆਂ ਹੋਰ ਸੰਸਥਾਵਾਂ ਵੱਲੋਂ ਇਸ ਬਾਬਤ ਪ੍ਰੋਗਰਾਮ ਉਲੀਕੇ ਗਏ ਜੋ ਬਹੁਤ ਖੁਸ਼ੀ ਦੀ ਗੱਲ ਹੈ। ਉਹਨਾਂ ਕਿਹਾ ਕਿ ਕਮੇਟੀ ਨੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੀ ਲੜੀ ਦੀ ਆਰੰਭਤਾ ਇਸ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ ਹੈ ਜਿਸਦਾ ਭੋਗ 25 ਨਵੰਬਰ ਨੂੰ ਪਵੇਗਾ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸੰਗਤਾਂ ਨੇ ਸਹਿਜ ਪਾਠਾਂ ਦੀ ਲੜੀ ਪ੍ਰਤੀ ਬਹੁਤ ਵੱਡਾ ਉਤਸ਼ਾਹ ਵਿਖਾਇਆ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਨਾਲ-ਨਾਲ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਵੀ ਸ਼ਹੀਦੀ ਦਿਹਾੜਾ ਕੌਮ ਨੇ ਮਨਾਉਣਾ ਹੈ।

ਉਹਨਾਂ ਕਿਹਾ ਕਿ ਗੁਰਬਾਣੀ ਦਾ ਜੱਸ ਗਾਇਨ ਕਰ ਕੇ ਅਸੀਂ ਇਹ ਦਿਹਾੜਾ ਮਨਾ ਰਹੇ ਹਾਂ, ਇਹ ਸਭ ਤੋਂ ਵੱਡੀ ਖੁਸ਼ੀ ਹੈ। ਉਹਨਾਂ ਦੱਸਿਆ ਕਿ 19 ਅਤੇ 20 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਹੀ ਦਿੱਲੀ ਫਤਿਸ ਮਨਾਇਆ ਜਾ ਰਿਹਾ ਹੈ ਜਿਸਦੇ ਪਹਿਲੇ ਦਿਨ ਗੁਰਬਾਣੀ ਕੀਰਤਨ ਸਮਾਗਮ ਹੋਣਗੇ ਤੇ ਦੂਜੇ ਦਿਨ ਜਰਨੈਲੀ ਫਤਿਹ ਮਾਰਚ ਹੋਵੇਗਾ।

ਉਹਨਾਂ ਕਿਹਾ ਕਿ ਇਹ ਗੁਰੂ ਸਾਹਿਬ ਨੇ ਕ੍ਰਿਪਾ ਸਿੱਖ ਕੌਮ ਦੀ ਝੋਲੀ ਹੀ ਪਾਈ ਹੈ ਕਿ ਜਿਸ ਲਾਲ ਕਿਲ੍ਹੇ ਤੋਂ ਮਨੁੱਖਤਾ ਦੇ ਖਾਸ ਤੌਰ ’ਤੇ ਸਿੱਖਾਂ ਦੇ ਖਿਲਾਫ ਹੁਕਮ ਜਾਰੀ ਹੁੰਦੇ ਰਹੇ, ਉਸ ਲਾਲ ਕਿਲ੍ਹੇ ’ਤੇ 1783 ਨੂੰ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੇ ਫਤਿਹ ਦੇ ਝੰਡੇ ਝੁਲਾਏ ਸਨ।

ਉਹਨਾਂ ਕਿਹਾ ਕਿ ਅੱਜ ਵੀ ਦਿੱਲੀ ਵਿਚ ਮੋਰੀ ਪੁੱਲ, ਤੀਸ ਹਜ਼ਾਰੀ ਵਾਲੀ ਥਾਂ ਇਹ ਸਭ ਸਾਡੇ ਸਿੱਖ ਇਤਿਹਾਸ ਨਾਲ ਜੁੜੇ ਹੋਏ ਹਨ। ਉਹਨਾਂ ਕਿਹਾ ਕਿ ਅੱਜ ਸਿੱਖ ਕੌਮ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਪਰਿਵਾਰ, ਆਪਣੇ ਬੱਚਿਆਂ ਤੇ ਆਪਣੀ ਪੀੜੀ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਈਏ।

ਇਸ ਸਮਾਗਮ ਵਿਚ ਭਾਈ ਮਨਪ੍ਰੀਤ ਸਿੰਘ ਕਾਨਪੁਰ, ਭਾਈ ਚਮਨਜੀਤ ਲਾਲ ਜੀ ਸਮੇਤ ਹੋਰ ਰਾਗੀ ਸਿੰਘਾਂ ਦੇ ਜੱਥੇ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਵਾਇਆ।

ਉਹਨਾਂ ਨੇ ਇਕ ਵਾਰ ਫਿਰ ਸੰਗਤ ਨੂੰ ਸੰਬੋਧਨ ਕਰਦਿਆਂ ਖਿਮਾ ਜਾਚਨਾ ਕੀਤੀ ਕਿ ਕਮੇਟੀ ਨੇ ਆਪਣੇ ਵੱਲੋਂ ਪੂਰੇ ਪ੍ਰਬੰਧ ਕੀਤੇ ਸਨ ਪਰ ਸੰਗਤਾਂ ਦੀ ਆਮਦ ਬਹੁਤ ਵੱਡੀ ਗਿਣਤੀ ਵਿਚ ਹੋਈ ਹੈ ਜਿਸ ਕਾਰਣ ਪ੍ਰਬੰਧ ਛੋਟੇ ਪੈ ਗਏ।
ਸਮਾਗਮ ਵਿਚ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,593FansLike
111,946FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img