spot_img
Friday, June 14, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਈ.ਡੀ. ਵੱਲੋਂ ਛਾਪੇਮਾਰੀ: ਰੋਪੜ ’ਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ 13 ਥਾਂਵਾਂ ’ਤੇ ਪਏ ਛਾਪੇ

- Advertisement -

ਯੈੱਸ ਪੰਜਾਬ
ਰੋਪੜ, 29 ਮਈ, 2024:

ਐਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੁੱਧਵਾਰ ਨੂੰ ਪੰਜਾਬ ਦੇ ਰੋਪੜ ਜ਼ਿਲੇ੍ਹ ਵਿੱਚ ਗੈਰ- ਕਾਨੂੰਨੀ ਮਾਈਨਿੰਗਿ ਮਾਮਲੇ ਵਿੱਚ 13 ਥਾਂਵਾਂ ’ਤੇ ਛਾਪੇਮਾਰੀ ਕੀਤੀ ਹੈ।

ਇਸ ਘਟਨਾਕ੍ਰਮ ਦੇ ਜਾਣਕਾਰ ਏਜੰਸੀ ਦੇ ਅਧਿਕਾਰੀਆਂ ਅਨੁਸਾਰ ਈ.ਡੀ. ਦੀਆਂ ਜਲੰਧਰ ਸਥਿਤ ਟੀਮਾਂ ਵੱਲੋਂ ਛਾਪੇਮਾਰੀ ਅਜੇ ਜਾਰੀ ਹੈ।

ਅਧਿਕਾਰੀਆਂ ਅਨੁਸਾਰ ਬਦਨਾਮ ਭੋਲਾ ਡਰੱਗ ਕੇਸ ਦੇ ਸੰਬੰਧ ਵਿੱਚ ਈ.ਡੀ.ਵੱਲੋਂ ਪਹਿਲਾਂ ਹੀ ਜ਼ਬਤ ਕੀਤੀ ਗਈ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਸਰਗਰਮੀਆਂ ਹੋ ਰਹੀਆਂ ਸਨ।  ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਨਾਲ ਸੰਬੰਧਤ ਪੀ.ਐਮ.ਐਲ.ਏ.ਅਦਾਲਤ ਦੇ ਸਾਹਮਣੇ ਇਹ ਕੇਸ ਫ਼ਿਲਹਾਲ ਸੁਣਵਾਈ ਦੇ ਅਹਿਮ ਪੜਾਅ ’ਤੇ ਹੈ।

ਜਾਂਚ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਅਪਰੇਸ਼ਨਾਂ ਵਿੱਚ ਸ਼ਾਮਲ ਕਈ ਵਿਅਕਤੀਆਂ ਅਤੇ ਸੰਸਥਾਵਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗਿ ਨਾਲ ਸੰਬੰਧਤ ਇੱਕ ਖ਼ਾਸ ਨਾਂਅ ਨਸੀਬਚੰਦ ਅਤੇ ਸ੍ਰੀ ਰਾਮ ਸਟੋਨ ਕਰੱਸ਼ਰ ਸ਼ਾਮਲ ਹਨ।  ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤਕ ਈ.ਡੀ.ਨੇ ਤਲਾਸ਼ੀ ਦੌਰਾਨ ਕੁਲ 3 ਕਰੋੜ ਰੁਪਏ ਬਰਾਮਦ ਕੀਤੇ ਹਨ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...