Friday, April 19, 2024

ਵਾਹਿਗੁਰੂ

spot_img
spot_img

ਸਿੱਖ ਬੱਚੇ ’ਤੇ ਦਰਜ ਕੇਸ ਮੰਦਭਾਗਾ, ਸਰਕਾਰ ਪਹਿਲਾਂ ਹਥਿਆਰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ’ਤੇ ਰੋਕ ਲਗਾਵੇ: ਗਿਆਨੀ ਹਰਪ੍ਰੀਤ ਸਿੰਘ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਨਵੰਬਰ, 2022:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਥਿਆਰਾਂ ਦੇ ਪ੍ਰਦਰਸ਼ਨ ਸੰਬੰਧੀ ਇਕ ਸਿੱਖ ਬੱਚੇ ’ਤੇ ਕੇਸ ਦਰਜ ਕੀਤੇ ਜਾਣ ਦੇ ਮਾਮਲੇ ਵਿੱਚ ਤਿੱਖਾ ਪ੍ਰਤੀਕਰਮ ਜ਼ਾਹਿਰ ਕੀਤਾ ਹੈ।

ਸਨਿਚਰਵਾਰ ਨੂੰ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ।

ਇਸ ਮਗਰੋਂ ਜਾਰੀ ਇਕ ਬਿਆਨ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਪੰਜਾਬ ਸਰਕਾਰ ਵੱਲੋਂ ਸਿੱਖ ਬੱਚੇ ’ਤੇ ਹਥਿਆਰਾਂ ਦੇ ਪ੍ਰਦਰਸ਼ਨ ਸੰਬੰਧੀ ਕੇਸ ਦਰਜ ਕੀਤਾ ਗਿਆ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ’ਤੇ ਰੋਕ ਲਗਾਉਣੀ ਚਾਹੀਦੀ ਹੈ।’

ਇਸ ਨੂੰ ਵੀ ਪੜ੍ਹੋ:
ਲੰਗਾਹ ਦੀ ਪੰਥ ਅਤੇ ਸਿਆਸਤ ਵਿੱਚ ਵਾਪਸੀ ਦਾ ਰਸਤਾ ਸਾਫ਼; ਜਥੇਦਾਰਾਂ ਨੇ ਕੀ ਲਾਈ ਸਜ਼ਾ ਤੇ ਕੀ ਲਾਈਆਂ ਸ਼ਰਤਾਂ?

ਕੌਮਾਂਤਰੀ ‘ਸਿੱਖ ਬੈਂਕ’ ਅਤੇ ‘ਸਿੱਖ ਐਜੂਕੇਸ਼ਨ ਬੋਰਡ’ ਬਣਾਉਣ ਲਈ ਯਤਨ ਕੀਤੇ ਜਾਣ ਦੀ ਲੋੜ: ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ ਹਮਲਾ: ਅਕਾਲ ਤਖ਼ਤ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...