Tuesday, May 13, 2025
spot_img
spot_img
spot_img

Governor Kataria ਵੱਲੋਂ “ਦਿਸ਼ਾ ਇੰਡੀਅਨ ਐਵਾਰਡ- ਪਰਾਈਡ ਆਫ ਨੇਸ਼ਨ ” ਨਾਲ 22 ਸ਼ਖਸ਼ੀਅਤਾਂ ਸਨਮਾਨਿਤ

ਯੈੱਸ ਪੰਜਾਬ
ਮਾਨਸਾ, 30 ਅਪ੍ਰੈਲ, 2025

ਆਮ ਘਰਾਂ ਦੀਆਂ ਬੱਚੀਆਂ ਨੂੰ ਕਿਸੇ ਕੰਮ ਦੇ ਨਾਲ ਜੋੜ ਦੇਣਾ ਵੱਡਾ ਪੁੰਨ ਦਾ ਕੰਮ ਹੈ। ਮੈਨੂੰ ਹਲੇ ਤੱਕ ਐਸੀ ਸੋਚ ਨਹੀਂ ਮਿਲੀ ਜਿਸਨੇ ਘਰਾਂ ਦੇ ਵਿੱਚ ਝਾੜੂ ਪੋਚੇ ਦਾ ਕੰਮ ਕਰਨ ਵਾਲੀਆਂ ਲੜਕੀਆਂ ਨੂੰ ਵੀ ਸਸ਼ਕਤ ਕੀਤਾ ਹੋਵੇ।

ਲੜਕੀਆਂ ਨੂੰ ਜਲਦੀ ਕੰਮ ਤੇ ਪਹੁੰਚਣ ਲਈ ਸਾਈਕਲਾਂ ਦੀ ਵੰਡ ਕਰਨਾ ਸਾਧਨ ਛੋਟਾ ਹੋ ਸਕਦਾ ਹੈ ਪਰ ਟਰੱਸਟ ਦੀ ਭਾਵਨਾ ਵੱਡੀ ਹੈ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ Gulab Chand Kataria ਗਵਰਨਰ Punjab ਨੇ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਰਜਿ ਪੰਜਾਬ ਵੱਲੋਂ ਟਰੱਸਟ ਪ੍ਰਧਾਨ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪੰਜਵੇਂ ਦਿਸ਼ਾ ਇੰਡੀਅਨ ਅਵਾਰਡ ਸਮਾਰੋਹ ਦੌਰਾਨ ਟਰੱਸਟ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਇਸ ਪ੍ਰੋਗਰਾਮ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ, ਸਰਦਾਰ ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ , ਪਦਮ ਸ਼੍ਰੀ ਐਵਾਰਡੀ ਸਰਦਾਰ ਜਗਜੀਤ ਸਿੰਘ ਦਰਦੀ ਅਤੇ ਸਰਗੁਣ ਕੌਰ ਡਾਇਰੈਕਟਰ ਮਨੋਹਰ ਕੰਪਨੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਹੋਰ ਅੱਗੇ ਬੋਲਦੇ ਹੋਏ ਗਵਰਨਰ ਪੰਜਾਬ ਨੇ ਕਿਹਾ ਕਿ ਤੇਜਾਬ ਪੀੜਤ ਧੀਆਂ ਦਾ ਦਰਦ ਸਮਾਜ ਵੀ ਨਹੀਂ ਸਮਝਦਾ । ਦੁੱਖ ਹੁੰਦਾ ਹੈ ਕਿ ਸਾਡੇ ਸਮਾਜ ਨੇ ਮਹਿਲਾ ਦੇ ਸਨਮਾਨ ਨੂੰ ਮਲੀਆ ਮੇਟ ਕਰ ਦਿੱਤਾ।

ਉਹਨਾਂ ਕਿਹਾ ਕਿ ਮੈਂ ਡਾਕਟਰ ਅੰਬੇਡਕਰ ਦਾ ਧੰਨਵਾਦ ਕਰਦਾ ਹਾਂ , ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੇ ਨਾਲ ਹੀ ਔਰਤ ਨੂੰ ਵੀ ਮਤਦਾਨ ਦਾ ਅਧਿਕਾਰ ਦਿੱਤਾ।

ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਆਪਣੇ ਹਲਕੇ ਵਿੱਚ ਸ਼ੁਰੂ ਕੀਤੇ ਗਏ ਕਾਲਜ ਦੀ ਉਦਾਹਰਨ ਦੇ ਕੇ ਮਹਿਲਾ ਸਸ਼ਕਤੀਕਰਨ ਦੇ ਉੱਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਹੁਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੇ ਦੇਸ਼ ਵਿੱਚ ਇਸ ਕਦਰ ਬਦਲਾਵ ਕੀਤੇ ਹਨ ਕਿ ਮਹਿਲਾਵਾਂ ਪ੍ਰਤੀ ਵਿਅਕਤੀ ਸਮਾਜ ਦੀ ਸੋਚ ਬਦਲੀ ਹੈ ।ਜ਼ਿਕਰ ਯੋਗ ਹੈ ਕਿ ਦਿਸ਼ਾ ਟਰੱਸਟ ਵੱਲੋਂ ਸਮਾਜ ਦੇ ਵੱਖੋ ਵੱਖਰੇ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ 22 ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ਵਿੱਚ , ਡਾਕਟਰ ਹਰਸ਼ਿੰਦਰ ਕੌਰ , ਮਨਦੀਪ ਕੌਰ ਟਾਂਗਰਾ ,ਬਲਵੀਰ ਕੌਰ ਰਾਏ ਕੋਟੀ , ਡਾਕਟਰ ਭਾਨੂੰ ਸਲੂਜਾ , ਜਗਜੀਤ ਕੌਰ ਕਾਹਲੋਂ, ਕੰਚਨ ਬੇਦੀ, ਡਾਕਟਰ ਰਜਿੰਦਰ ਸਿੰਘ , ਸੁਭਾਸ਼ ਗੋਇਲ , ਪ੍ਰੋਫੈਸਰ ਖੁਸ਼ ਧਾਲੀਵਾਲ , ਨਿਸ਼ਾ ਬਾਨੋ , ਬੀਬੀ ਸਤਵੰਤ ਕੌਰ ਜੌਹਲ, ਪਹਿਲਵਾਨ ਪੂਰਵੀ ਅਤੇ ਸਮਾਜ ਸੇਵੀ ਰਵੀ ਸ਼ਰਮਾ ਦਾ ਨਾਂ ਸ਼ਾਮਿਲ ਹੈ ।

ਦੇਸ਼ ਭਗਤ ਯੂਨੀਵਰਸਿਟੀ ਸਮੇਤ ਪੱਤਰਕਾਰ ਵੀ ਸਨਮਾਨਿਤ

ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਨੇ ਬੈਸਟ ਯੂਨੀਵਰਸਿਟੀ ਆਫ ਨੌਰਥ ਇੰਡੀਆ ਦਾ ਐਵਾਰਡ ਪ੍ਰਾਪਤ ਕੀਤਾ। ਜਦੋਂ ਕਿ ਸੀਨੀਅਰ ਪੱਤਰਕਾਰ ਹਰਪ੍ਰੀਤ ਸਿੰਘ ਦਰਦੀ , ਤਰਲੋਚਨ ਸਿੰਘ , ਸਿਮਰਨਜੋਤ ਸਿੰਘ ਮੱਕੜ , ਮਹਿਲਾ ਪੱਤਰਕਾਰ ਅਕਾਂਕਸ਼ਾ ਸਕਸੈਨਾ ਨੇ ਫੋਰਥ ਪਿਲਰ ਆਫ ਡੈਮੋਕਰੇਸੀ ਦਿਸ਼ਾ ਇੰਡੀਅਨ ਐਵਾਰਡ ਪ੍ਰਾਪਤ ਕੀਤਾ।

ਦੱਸਣ ਯੋਗ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਦਿਸ਼ਾ ਟਰੱਸਟ ਵੱਲੋਂ ਪੰਜਾਬ ਦੀਆਂ ਧੀਆਂ ਨੂੰ ਸਸ਼ਕਤ ਕਰਨ ਦੇ ਲਈ ਦਿਸ਼ਾ ਰੁਜ਼ਗਾਰ ਮੁਹਿੰਮ ਲਾਈ ਜਾ ਰਹੀ ਹੈ। ਟਰੱਸਟ ਵੱਲੋਂ ਕਰਵਾਏ ਗਏ ਪੰਜਵੇਂ ਦਿਸ਼ਾ ਇੰਡੀਅਨ ਐਵਾਰਡ ਸਮਾਰੋਹ ਦੌਰਾਨ ਵੀ ਇਸ ਪ੍ਰੋਗਰਾਮ ਨੇ ਮਹਿਲਾਵਾਂ ਨੂੰ ਵਿੱਤੀ ਤੌਰ ਤੇ ਸਸ਼ਕਤ ਕਰਨ ਦਾ ਹੋਕਾ ਦਿੱਤਾ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,608FansLike
111,962FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img