- Advertisement -
ਯੈੱਸ ਪੰਜਾਬ
ਬਟਾਲਾ, 21 ਸਤੰਬਰ, 2023:
ਡਾ.ਹਿਮਾਂਸ਼ੂ ਅਗਰਵਾਲ , ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ 2023, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ ਅਤੇ ਗੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ /ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -