Saturday, March 2, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

- Advertisement -

ਯੈੱਸ ਪੰਜਾਬ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਦਸੰਬਰ, 2023

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ ‘ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।

ਇਸ ਮਿਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਮੁੱਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਮੂਹਿਕ ਯਤਨਾਂ ਨਾਲ 100% ਪਾਸ ਪ੍ਰਤੀਸ਼ਤਤਾ ਨੂੰ ਇੱਕ ਯੋਜਨਾਬੱਧ ਤਰੀਕੇ ਨਾਲ ਪ੍ਰਾਪਤ ਕਰਨ ਲਈ ਇੱਕ ਮਿਸ਼ਨ ਦੇ ਰੂਪ ਵਿੱਚ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਵੀ ਮਿਸ਼ਨ 100% ਚਲਾਇਆ ਗਿਆ ਸੀ, ਜਿਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਸਨ।

ਅੱਜ ਦੇ ਇਸ ਸਮਾਗਮ ਵਿੱਚ ਸਕੂਲ ਸਿਖਿਆ ਸਕੱਤਰ ਕਮਲ ਕਿਸ਼ੋਰ ਯਾਦਵ,ਸ਼ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਅਵਿਕੇਸ਼ ਗੁਪਤਾ ਤੋਂ ਇਲਾਵਾ ਬਲਵਿੰਦਰ ਸਿੰਘ ਸੈਣੀ ਸਟੇਟ ਨੋਡਲ ਅਫਸਰ ਮਿਸ਼ਨ 100% ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿਖਿਆ ਵਿਨੈ ਬੁਬਲਾਨੀ ,ਡਾਇਰੈਕਟਰ ਸਕੂਲ ਸਿਖਿਆ ਸੈਕੰਡਰੀ ਸੰਜੀਵ ਸ਼ਰਮਾ,ਡਾਇਰੈਕਟਰ ਸਕੂਲ ਸਿਖਿਆ ਐਲੇਮੈਂਟਰੀ ਸਤਨਾਮ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾਕਟਰ ਮਨਿੰਦਰ ਸਿੰਘ ਸਰਕਾਰੀਆ , ਡਾਕਟਰ ਰਮਿੰਦਰਜੀਤ ਕੌਰ ,ਡਾਕਟਰ ਨਵਨੀਤ ਤੋਂ ਇਲਾਵਾ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ,ਉਪ ਜਿਲ੍ਹਾ ਸਿੱਖਿਆ ਅਫਸਰ , ਡਾਈਟ ਪ੍ਰਿੰਸੀਪਲ,ਬੀ.ਐਨ.ਓ. ਅਤੇ ਬੀਤੇ ਵਰ੍ਹੇ ਵਧੀਆ ਨਤੀਜੇ ਦੇਣ ਵਾਲੇ ਸਕੂਲ ਮੁਖੀ ਅਤੇ ਸਕੂਲ ਅਧਿਆਪਕ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,407FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...