Tuesday, June 6, 2023

ਵਾਹਿਗੁਰੂ

spot_img
No menu items!

spot_img
spot_img

Array

ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਫ਼ਰਾਰ ਹੋਣ ਵਿੱਚ ਹੋਇਆ ਸਫ਼ਲ?

- Advertisement -

Has Amritpal Singh slipped out of Punjab?

ਯੈੱਸ ਪੰਜਾਬ
ਅੰਮ੍ਰਿਤਸਰ, 23 ਮਾਰਚ, 2023:
ਕੀ ਅੰਮ੍ਰਿਤਪਾਲ ਸਿੰਘ ਸਨਿਚਰਵਾਰ 18 ਮਾਰਚ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਵੱਡੀ ਯੋਜਨਾਬੰਦੀ ਅਤੇ ਚੌਕਸੀ ਦੇ ਬਾਵਜੂਦ ਪੁਲਿਸ ਦੇ ਹੱਥੋਂ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ, ਪੰਜਾਬ ਵਿੱਚੋਂ ਬਾਹਰ ਨਿਕਲ ਜਾਣ ਵਿੱਚ ਸਫ਼ਲ ਹੋ ਚੁੱਕਾ ਹੈ।

ਤਾਜ਼ ਖ਼ਬਰ ਇਹ ਹੈ ਕਿ ਅੰÇ੍ਰਮਤਪਾਲ ਸਿੰਘ ਆਪਣੇ ਸਾਥੀ ਪਪਲਪ੍ਰੀਤ ਸਿੰਘ ਨਾਲ ਸੂਬੇ ਤੋਂ ਬਾਹਰ ਜਾ ਚੁੱਕਾ ਹੈ।

ਦਾਅਵਾ ਹੈ ਕਿ 19 ਅਤੇ 20 ਮਾਰਚ ਭਾਵ ਸੋਮਵਾਰ ਅਤੇ ਮੰਗਲਵਾਰ ਨੂੰ ਅੰਮ੍ਰਿਤਪਾਲ ਸਿੰਘ ਹਰਿਆਣਾ ਦੇ ਜ਼ਿਲ੍ਹਾ ਕੁਰੁਕਸ਼ੇਤਰ ਦੇ ਸ਼ਹਿਰ ਸ਼ਾਹਬਾਦ ਮਾਰਕੰਡਾ ਵਿੱਚ ਇਕ ਟਿਕਾਣੇ ’ਤੇ ਰਿਹਾ।

ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨਾਲ ਤਾਲਮੇਲ ਤਹਿਤ ਇਸ ਮਾਮਲੇ ਵਿੱਚ ਸ਼ਾਹਬਾਦ ਮਾਰਕੰਡਾ ਦੀ ਰਹਿਣ ਵਾਲੀ ਇਕ 28 ਸਾਲਾ ਔਰਤ ਬਲਜੀਤ ਕੌਰ ਨੂੰ ਕਾਬੂ ਕੀਤਾ ਹੈ ਜਿਸਦੇ ਘਰ ਅੰਮ੍ਰਿਤਪਾਲ ਸਿੰਘ ਦੋ ਦਿਨ ਰਿਹਾ। ਬਲਜੀਤ ਕੌਰ ਐਮ.ਬੀ.ਏ. ਪਾਸ ਹੈ ਪਰ ਨੌਕਰੀ ਨਹੀਂ ਕਰ ਰਹੀ ਸੀ ਅਤੇ ਉਸਦਾ 70 ਸਾਲਾ ਪਿਤਾ ਦੁੱਧ ਦਾ ਕਾਰੋਬਾਰ ਕਰਦਾ ਹੈ।

ਅੰਮ੍ਰਿਤਪਾਲ ਸਿੰਘ ਦੇ ਨਾਲ ਇਸ ਮੌਕੇ ਉਸਦਾ ਸਾਥੀ ਪਪਲਪ੍ਰੀਤ ਸਿੰਘ ਵੀ ਸੀ ਅਤੇ ਇਹ ਦੋਵੇਂ ਇਕ ਚਿੱਟੇ ਰੰਗ ਦੇ ਸਕੂਟਰ ’ਤੇ ਆਏ ਸਨ।

ਇਸ ਔਰਤ ਨੇ ਪੁਲਿਸ ਕੋਲ ਇਹ ਗੱਲ ਮੰਨੀ ਹੈ ਕਿ ਉਹ ਪਿਛਲੇ ਦੋ ਸਾਲ ਤੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦੇ ਸੰਪਰਕ ਵਿੱਚ ਸੀ ਜਿਸਨੇ ਉਸਨੂੰ ਫ਼ੋਨ ਕਰਕੇ ਆਉਣ ਲਈ ਕਿਹਾ ਸੀ ਅਤੇ ਇਹ ਦੋਵੇਂ 19 ਦੀ ਰਾਤ ਅਤੇ 20 ਤਾਰੀਖ਼ ਨੂੰ ਉਸਦੇ ਘਰ ਰੁਕੇ।

ਇਸੇ ਦੌਰਾਨ ਪੁਲਿਸ ਨੇ ਦਲਜੀਤ ਕੌਰ ਦੇ ਭਰਾ ਤੋਂ ਵੀ ਪੁੱਛਗਿੱਛ ਕੀਤੀ ਹੈ ਅਤੇ ਉਸਨੂੂੰ ਵੀ ਹਿਰਾਸਤ ਵਿੱਚ ਲੈ ਕੇ ਪੰਜਾਬ ਪੁਲਿਸ ਨੂੰ ਸੌਂਪਿਆ ਹੈ। ਦੋਵੇਂ ਭੈਣ ਭਰਾ ਸ਼ਾਹਬਾਦ ਮਾਰਕੰਡਾ ਦੀ ਇਸੇ ਨਵੀਂ ਬਣੀ ਕੋਠੀ ਵਿੱਚ ਰਹਿੰਦੇ ਹਨ।

ਜ਼ਿਕਰਯੋਗ ਹੈ ਕਿ ਦਲਜੀਤ ਕੌਰ ਦਾ ਭਰਾ ਸਰਕਾਰੀ ਕਰਮਚਾਰੀ ਹੈ। ਉਹ ਇਕ ਐੱਸ.ਡੀ.ਐੱਮ. ਦੇ ਰੀਡਰ ਵਜੋਂ ਤਾਇਨਾਤ ਹੈ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਔਰਤ ਨੇ ਪੁਲਿਸ ਨੂੰ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਅੱਗੇ ਉੱਤਰਾਖੰਡ ਜਾਣ ਦੀ ਗੱਲ ਕੀਤੀ ਸੀ।

ਅਜੇ ਤਕ ਪੁਲਿਸ ਵੱਲੋਂ ਕੀਤੇ ਦਾਅਵਿਆਂ ਅਤੇ ਸੋਸ਼ਲ ਮੀਡੀਆ ’ਤੇ ਮਿਲ ਰਹੀ ਜਾਣਕਾਰੀ ਤੋਂ ਹੁਣ ਤਕ ਉਸਦੀਆਂ ਜਲੰਧਰ ਦੇ ਪਿੰਡਾਂ ਦੇ ਲਾਗੇ ਦੀਆਂ ਹੀ ਕਲਿਪਿੰਗਜ਼ ਸਾਹਮਣੇ ਆਈਆਂ ਹਨ ਪਰ ਹੁਣ ਇਹ ਲਗਪਗ ਸਪਸ਼ਟ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਬਾਹਰ ਜਾ ਚੁੱਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਮਨੋਰੰਜਨ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ...

ਅਮਨ ਅਰੋੜਾ ਵੱਲੋਂ ਸਟੇਟ CBG ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ...
spot_img
spot_img

ਸੋਸ਼ਲ ਮੀਡੀਆ

115,693FansLike
51,854FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!