Saturday, March 2, 2024

ਵਾਹਿਗੁਰੂ

spot_img
spot_img
spot_img
spot_img
spot_img
spot_img

IAS ਸੋਨਲ ਗੋਇਲ ਨੇ LPU ਦੇ ਵਿਦਿਆਰਥੀਆਂ ਨਾਲ ਸਫ਼ਲਤਾ ਦਾ ਗੁਰਮੰਤਰ ਸਾਂਝਾ ਕੀਤਾ

- Advertisement -

ਯੈੱਸ ਪੰਜਾਬ
ਜਲੰਧਰ,1 ਦਸੰਬਰ, 2023:
ਨਵੀਂ ਦਿੱਲੀ ਵਿੱਚ ਤ੍ਰਿਪੁਰਾ ਦੇ ਰੈਜ਼ੀਡੈਂਟ ਕਮਿਸ਼ਨਰ ਅਤੇ ਸੀਨੀਅਰ ਆਈਏਐਸ ਅਧਿਕਾਰੀ ਸੋਨਲ ਗੋਇਲ ਨੇ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸ਼ਾਂਤੀ ਮਿੱਤਲ ਆਡੀਟੋਰੀਅਮ ਵਿੱਚ ਦੇਸ਼ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਿਸ਼ੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸੋਨਲ ਗੋਇਲ ਨੂੰ ਸੁਣਨ ਅਤੇ ਪ੍ਰੇਰਨਾ ਲੈਣ ਲਈ ਦੋ ਹਜ਼ਾਰ ਤੋਂ ਵੱਧ ਵਿਦਿਆਰਥੀ ਪ੍ਰੋਗਰਾਮ ਵਿੱਚ ਪੁੱਜੇ ਹੋਏ ਸਨ।

ਸੋਨਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਹੀ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਦਾ ਰਾਹ ਪੱਧਰਾ ਕਰੇਗੀ। ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਉਸ ਦੇ ਨੌਜਵਾਨ ਹੁੰਦੇ ਹਨ। ਯੁਵਾ ਸ਼ਕਤੀ ਨੇ ਦੇਸ਼ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਇਸ ਲਈ ਉਨ੍ਹਾਂ ਨੂੰ ਦੇਸ਼ ਦੇ ਸਰਵਪੱਖੀ ਵਿਕਾਸ ਦੇ ਮੁੱਦਿਆਂ ਵਿੱਚ ਵੀ ਸਰਗਰਮੀ ਨਾਲ ਸ਼ਾਮਲ ਹੋਣਾ ਚਾਹੀਦਾ ਹੈ।

ਹਾਲ ਹੀ ਵਿੱਚ, ਕੇਂਦਰੀ ਮੰਤਰੀ ਕਿਰਨ ਰਿਜਿਜੂ ਦੁਆਰਾ ਨਵੀਂ ਦਿੱਲੀ ਵਿੱਚ ਆਈਏਐਸ ਸੋਨਲ ਗੋਇਲ ਦੁਆਰਾ ਨੌਜਵਾਨਾਂ ਦੇ ਮਾਰਗਦਰਸ਼ਨ ਲਈ ਲਿਖੀ ਗਈ ਕਿਤਾਬ ‘ਨੇਸ਼ਨ ਕਾਲਿੰਗ’ ਦਾ ਉਦਘਾਟਨ ਕੀਤਾ ਗਿਆ ਹੈ। ਜਿਸ ਦਾ ਜ਼ਿਕਰ ਉਨ੍ਹਾਂ ਪ੍ਰੋਗਰਾਮ ਦੌਰਾਨ ਕੀਤਾ। ਸੋਨਲ ਦੀ ਕਿਤਾਬ ‘ਨੇਸ਼ਨ ਕਾਲਿੰਗ’ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਲਈ ਹੈ, ਜਿਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਬਿਹਤਰ ਮਾਰਗਦਰਸ਼ਨ ਦੀ ਲੋੜ ਹੈ।

ਸੋਨਲ ਨੇ ਆਪਣੇ ਟੀਚਿਆਂ ਅਤੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਨੌਜਵਾਨਾਂ ਨਾਲ ਆਪਣਾ ਇੱਕ ਗੁਰੂ ਮੰਤਰ ਵੀ ਸਾਂਝਾ ਕੀਤਾ।

ਸੋਨਲ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਜਾਣੀ ਜਾਂਦੀ ਹੈ। ਸੋਸ਼ਲ ਮੀਡੀਆ ‘ਤੇ ਲੱਖਾਂ ਲੋਕ ਖਾਸ ਕਰਕੇ ਨੌਜਵਾਨ ਉਸ ਨੂੰ ਫਾਲੋ ਕਰਦੇ ਹਨ। ਲਗਭਗ ਇੱਕ ਦਹਾਕੇ ਤੋਂ, ਸੋਨਲ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਉਮੀਦਵਾਰਾਂ ਲਈ ਇੱਕ ਮਾਰਗਦਰਸ਼ਕ ਦੀ ਭੂਮਿਕਾ ਨਿਭਾ ਰਹੀ ਹੈ।

ਪ੍ਰੋਗਰਾਮ ਦੇ ਅੰਤ ਵਿੱਚ ਸੋਨਲ ਗੋਇਲ ਨੇ ਉੱਥੇ ਮੌਜੂਦ ਕਈ ਵਿਦਿਆਰਥੀਆਂ ਨੂੰ ਨਾ ਸਿਰਫ ਕਿਤਾਬ ਦੇ ਆਟੋਗ੍ਰਾਫ ਦਿੱਤੇ ਸਗੋਂ ਉਨ੍ਹਾਂ ਨਾਲ ਆਪਣੀ ਫੋਟੋ ਵੀ ਕਲਿੱਕ ਕਰਵਾਈ। ਯੂਨੀਵਰਸਿਟੀ ਅਤੇ ਇਸ ਦੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਸੋਨਲ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਸੱਦਾ ਵੀ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,406FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...