Thursday, April 25, 2024

ਵਾਹਿਗੁਰੂ

spot_img
spot_img

ਪਰਿਵਾਰ ਨੂੰ ਮਾਰਨ ਦੀ ਨੀਅਤ ਨਾਲ ਜਾਣ ਬੁਝ ਕੇ ਕਾਰ ਖੱਡ ਵਿਚ ਸੁੱਟਣ ਦੇ ਮਾਮਲੇ ਵਿਚ ਭਾਰਤੀ ਵਿਰੁੱਧ ਹੱਤਿਆ ਦੇ ਦੋਸ਼ ਆਇਦ

- Advertisement -

Indian-American man booked for steering car to gorge in California

ਯੈੱਸ ਪੰਜਾਬ
ਸੈਕਰਾਮੈਂਟੋ, 2 ਫ਼ਰਵਰੀ, 2023 (ਹੁਸਨ ਲੜੋਆ ਬੰਗਾ)
ਪਾਸਾਡੇਨਾ, ਕੈਲੀਫੋਰਨੀਆ ਵਿਚ ਆਪਣੇ ਪਰਿਵਾਰ ਨੂੰ ਮਾਰਨ ਦੀ ਨੀਅਤ ਨਾਲ ਜਾਣ ਬੁਝ ਕੇ ਕਾਰ ਖੱਡ ਵਿਚ ਸੁੱਟ ਦੇਣ ਦੇ ਮਾਮਲੇ ਵਿਚ 41 ਸਾਲ ਧਰਮੇਸ਼ ਪਟੇਲ ਵਿਰੁੱਧ ਹੱਤਿਆ ਦੇ ਦੋਸ਼ ਆਇਦ ਕੀਤੇ ਗਏ ਹਨ।

ਪਿਛਲੇ ਹਫਤੇ ਹਸਪਤਾਲ ਵਿਚੋਂ ਛੁੱਟੀ ਮਿਲਣ ਉਪਰੰਤ ਭਾਰਤੀ ਮੂਲ ਦੇ ਅਮਰੀਕੀ ਪਟੇਲ ਨੂੰ ਸੈਨ ਮਾਟੀਓ ਕਾਊਂਟੀ ਜੇਲ ਵਿਚ ਭੇਜ ਦਿੱਤਾ ਗਿਆ ਸੀ। ਜਿਸ ਸਮੇ ਹਾਦਸਾ ਹੋਇਆ ਕਾਰ ਵਿਚ ਪਟੇਲ ਦੀ ਪਤਨੀ ਤੇ ਉਸ ਦਾ ਬੱਚਾ ਸਵਾਰ ਸੀ। ਕਾਰ ਪਟੇਲ ਖੁਦ ਚਲਾ ਰਿਹਾ ਸੀ।

ਸੈਨ ਮਾਟੀਓ ਡਿਸਟ੍ਰਿਕਟ ਅਟਾਰਨੀ ਸਟੀਵ ਵਾਗਸਟਾਫ ਨੇ ਕਿਹਾ ਹੈ ਕਿ ਪਟੇਲ ਦੀ ਪਤਨੀ ਨੇਹਾ ਪਟੇਲ, ਮੌਕੇ ਦੇ ਹੋਰ ਵਾਹਣ ਚਾਲਕਾਂ ਦੇ ਬਿਆਨ ਤੇ ਵੀਡੀਓ ਵਿਚ ਕੈਦ ਤਸਵੀਰਾਂ ਸਮੇਤ ਹੋਰ ਕਾਫੀ ਸਬੂਤ ਹਨ ਜਿਨਾਂ ਤੋਂ ਪਤਾ ਲੱਗਦਾ ਹੈ ਕਿ ਉਸ ਨੇ ਇਕ ਗਿਣੀਮਿਥੀ ਯੋਜਨਾ ਤਹਿਤ ਪਰਿਵਾਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ।

ਨੇਹਾ ਪਟੇਲ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਇਹ ਹਾਦਸਾ ਨਹੀਂ ਹੈ। ਇਥੇ ਜਿਕਰਯੋਗ ਹੈ ਕਿ ਪਹਿਲਾਂ ਇਸ ਨੂੰ ਮਹਿਜ ਹਾਦਸਾ ਸਮਝ ਲਿਆ ਗਿਆ ਸੀ ਪਰੰਤੂ ਬਾਅਦ ਵਿਚ ਜਾਂਚ ਉਪਰੰਤ ਹਾਦਸੇ ਪਿੱਛੇ ਕੋਈ ਸਾਜਿਸ਼ ਹੋਣ ਦਾ ਪਤਾ ਲੱਗਾ। ਜੱਜ ਨੇ ਪਟੇਲ ਨੂੰ ਜ਼ਮਾਨਤ ਨਹੀਂ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...