spot_img
Friday, June 14, 2024

ਵਾਹਿਗੁਰੂ

spot_img
spot_img

ਅਮਰੀਕਾ ਵਿਚ ਭਾਰਤੀ ਮੂਲ ਦੀ ਵੀਨਾ ਅਈਅਰ ਡਿਸਟ੍ਰਿਕਟ ਜੱਜ ਨਿਯੁੱਕਤ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 20 ਮਈ, 2024

ਗਵਰਨਰ ਟਿਮ ਵਾਲਜ਼ ਨੇ ਭਾਰਤੀ ਮੂਲ ਦੀ ਔਰਤ ਵੀਨਾ ਅਈਅਰ ਤੇ ਜੈਨੀਫਰ ਵਰਡੇਜਾ ਨੂੰ ਮਿਨੀਸੋਟਾ ਦੇ ਸੈਕੰਡ ਜੁਡੀਸ਼ੀਅਲ ਡਿਸਟ੍ਰਿਕਟ ਵਿਚ ਡਿਸਟ੍ਰਿਕਟ ਕੋਰਟ ਜੱਜ ਨਿਯੁਕਤ ਕੀਤਾ ਹੈ। ਗਵਰਨਰ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ”ਮੈਨੂੰ ਵੀਨਾ ਅਈਅਰ ਨੂੰ ਰਮਸੇਅ ਕਾਊਂਟੀ ਬੈਂਚ ਦੀ ਜੱਜ ਨਿਯੁਕਤ ਕਰਨ ਵਿਚ ਮਾਣ ਮਹਿਸੂਸ ਹੋ ਰਿਹਾ ਹੈ।

ਉਸ ਦੇ ਪਿਛਲੇ ਤਜ਼ਰਬੇ ਤੇ ਉਸ ਦੀ ਸਾਡੀ ਨਿਆਇਕ ਪ੍ਰਣਾਲੀ ਪ੍ਰਤੀ ਸਮਝ ਤੋਂ ਮੈਨੂੰ ਇਹ ਪੂਰਨ ਵਿਸ਼ਵਾਸ਼ ਹੈ ਕਿ ਉਹ ਨਿਰਪੱਖ ਤੇ ਇਕ ਸੰਤੁਲਿਤ ਜੱਜ ਦੀ ਭੂਮਿਕਾ ਨਿਭਾਵੇਗੀ।” ਇਸ ਸਮੇ ਅਈਅਰ ਇਮੀਗਰਾਂਟ ਲਾਅ ਸੈਂਟਰ ਆਫ ਮਿਨੀਸੋਟਾ ਦੀ ਕਾਰਜਕਾਰੀ ਡਾਇਰੈਕਟਰ ਹੈ। ਉਹ ਮਿਨੀਸੋਟਾ ਕੋਰਟ ਆਫ ਅਪੀਲਜ, ਸੁਸਾਨ ਬਰਕ ਫੋਰਥ ਜੁਡੀਸ਼ੀਅਲ ਡਿਸਟ੍ਰਿਕਟ ਦੇ ਮਾਣਯੋਗ ਨਟਾਲੀ ਹਡਸਨ ਤੇ ਯੂ ਐਸ ਡਿਸਟ੍ਰਿਕਟ ਕੋਰਟ ਨਾਰਦਰਨ ਡਿਸਟ੍ਰਿਕਟ ਇਲੀਨੋਇਸ ਦੇ ਮੈਥੀਊ ਕੈਨਲੀ ਦੇ ਲਾਅ ਕਲਰਕ ਵਜੋਂ ਵੀ ਕੰਮ ਕਰ ਚੁੱਕੀ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...