Friday, March 29, 2024

ਵਾਹਿਗੁਰੂ

spot_img
spot_img

Industrialist ’ਤੇ ਪਤਨੀ ਦਾ Murder ਕਰਨ ਦੇ ਦੋਸ਼, ਕੋਠੀ ਵਿੱਚ ਹੀ ਝਗੜੇ ਬਾਅਦ ਗਲਾ ਘੁੱਟ ਕੇ ਮਾਰਿਆ

- Advertisement -

ਯੈੱਸ ਪੰਜਾਬ
ਲੁਧਿਆਣਾ, 14 ਮਈ, 2021:
ਲੁਧਿਆਣਾ ਵਿੱਚ ਇਕ ਸਨਅਤਕਾਰ ਵੱਲੋਂ ਸ਼ੁੱਕਰਵਾਰ ਸਵੇਰੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ।

ਦੋਸ਼ ਹੇੈ ਕਿ ਆਤਮ ਨਗਰ ਦੇ ਰਹਿਣ ਵਾਲੇ ਰਮੇਸ਼ ਅਰੋੜਾ ਨੇ ਆਪਣੀ 47 ਸਾਲਾ ਪਤਨੀ ਆਰਤੀ ਅਰੋੜਾ ਦੀ ਘਰ ਵਿੱਚ ਹੀ ਸਵੇਰੇ ਹੋਏ ਝਗੜੇ ਤੋਂ ਬਾਅਦ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।

ਖ਼ਬਰ ਇਹ ਵੀ ਹੈ ਕਿ ਰਮੇਸ਼ ਅਰੋੜਾ ਖ਼ੁਦ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਆਰਤੀ ਨੂੰ ਬਾਅਦ ਵਿੱਚ ਹਸਪਤਾਲ ਲੈ ਗਿਆ ਪਰ ਉਸਦੀ ਮੌਤ ਹੋ ਚੁੱਕੀ ਸੀ।

ਆਰਤੀ ਅਰੋੜਾ ਦੇ ਭਰਾਵਾਂ ਅਤੇ ਹੋਰ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਭੈਣਨਾਲ ਪਹਿਲਾਂ ਵੀ ਮਾਰ ਕੁੱਟ ਕੀਤੀ ਜਾਂਦੀ ਸੀ ਅਤੇ ਅੱਜ ਸਵੇਰੇ ਉਸਦਾ ਗ਼ਲਾ ਘੁੱਟ ਦਿੱਤਾ ਗਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਬਾਰੇ ਪਹਿਲਾਂ ਪੰਚਾਇਤੀ ਫ਼ੈਸਲਾ ਵੀ ਹੋਇਆ ਸੀ ਅਤੇ ਗੱਲ ਪੁਲਿਸ ਤਕ ਵੀ ਪੁੱਜੀ ਸੀ।

ਪਤਾ ਲੱਗਾ ਹੈ ਕਿ ਜੋੜੇ ਦਾ ਬੇਟਾ ਕੈਨੇਡਾ ਵਿੱਚ ਹੈ ਅਤੇ ਉਨ੍ਹਾਂ ਦੀ ਇਕ ਕੁੜੀ ਵਿਆਹੀ ਹੋਈ ਹੈ।

ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਇਸ ਸੰਬੰਧ ਵਿੱਚ ਜਾਂਚ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...