Saturday, October 5, 2024
spot_img
spot_img
spot_img
spot_img
spot_img

ਫ਼ੈਡਰੇਸ਼ਨ ਪ੍ਰਧਾਨ ਭਾਈ ਪਰਮਜੀਤ ਸਿੰਘ ਖ਼ਾਲਸਾ ਦਾ ਦਿਹਾਂਤ

ਯੈੱਸ ਪੰਜਾਬ
ਲੁਧਿਆਣਾ, 10 ਅਗਸਤ, 2024

ਇੰਟਰਨੈਸ਼ਨਲ ਸਿੱਢ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ ਹੈ।

ਉਹ ਪਿਛਲੇ ਕੁਝ ਸਮੇਂ ਤੋਂ ਹਸਪਤਾਲ ਵਿੱਚ ਦਾਖ਼ਲ ਰਹੇ ਸਨ ਪਰ ਤਬੀਅਤ ਕੁਝ ਠੀਕ ਹੋਣ ’ਤੇ ਘਰ ਪਰਤ ਆਏ ਸਨ।

ਉਲ੍ਹਾਂਨੂੰ ਅਚਾਨਕ ਹੀ ਦਿਲ ਦਾ ਦੌਰਾ ਪਿਆ ਜਿਸ ’ਤੇ ਉਨ੍ਹਾਂਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਅੰਤਿਮ ਸਵਾਸ ਲਏ।

ਪਰਿਵਾਰਕ ਸੂਤਰਾਂ ਅਨੁਸਾਰ ਭਾਈ ਪਰਮਜੀਤ ਸਿੰਘ ਖ਼ਾਲਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਬੱਚਿਆਂ ਦੇ ਅਮਰੀਕਾ ਤੋਂ ਪਰਤਣ ਉਪਰੰਤ ਕੀਤਾ ਜਾਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ