Saturday, March 2, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਜਗਜੀਤ ਸਿੰਘ ਲੋਹਟਬੱਦੀ ਦੀ ਵਾਰਤਕ ਪੁਸਤਕ “ਜੁਗਨੂੰਆਂ ਦੇ ਅੰਗ ਸੰਗ” ਪ੍ਰੋਃ ਗੁਰਭਜਨ ਗਿੱਲ ਤੇ ਸਾਥੀਆਂ ਨੂੰ ਭੇਂਟ

- Advertisement -

ਯੈੱਸ ਪੰਜਾਬ
ਲੁਧਿਆਣਾ, 1 ਦਸੰਬਰ, 2023:
ਪੰਜਾਬੀ ਵਾਰਤਕ ਲੇਖਕ ਜਗਜੀਤ ਸਿੰਘ ਲੋਹਟਬੱਦੀ ਨੇੜਅੱਜ ਆਪਣੀ ਨਵ ਪ੍ਰਕਾਸ਼ਿਤ ਦੂਜੀ ਵਾਰਤਕ ਪੁਸਤਕ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਡਾਃ ਲਾਭ ਸਿੰਘ ਖੀਵਾ ਸਾਬਕਾ ਡੀਨ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ(ਬਠਿੰਡਾ) ਡਾਃ ਨਿਰਮਲ ਸਿੰਘ ਜੌੜਾ, ਡਾਇਰੈਕਟਰ ਵਿਦਿਆਰਥੀ ਭਲਾਈ ਪੀ ਏ ਯੂ ਲੁਧਿਆਣਾ,ਜਸਮੇਰ ਸਿੰਘ ਢੱਟ ਚੇਅਰਮੈਨ ਸਭਿਆਚਾਰਕ ਸੱਥ , ਪੰਜਾਬ ਤੇ ਇੰਪਰੂਵਮੈਂਟ ਟਰਸਟ ਬਰਨਾਲਾ ਦੇ ਸਾਬਕਾ ਚੇਅਰਮੈਨ ਤੇ ਕਹਾਣੀਕਾਰ ਪਰਮਜੀਤ ਸਿੰਘ ਮਾਨ ਨੂੰ ਭੇਂਟ ਕੀਤੀ।

ਪੁਸਤਕ ਬਾਰੇ ਗੱਲਬਾਤ ਕਰਦਿਆਂ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ “ਰੁੱਤ ਫਿਰੀ ਵਣ ਕੰਬਿਆ” ਤੋਂ ਬਾਦ ਜਗਜੀਤ ਸਿੰਘ ਲੋਹਟਬੱਦੀ ਦੀ ਇਸ ਦੂਜੀ ਵਾਰਤਕ ਪੁਸਤਕ ਦਾ ਛਪਣਾ ਉਸ ਦੀ ਨਿਰੰਤਰ ਸਿਰਜਣਸ਼ੀਲਤਾ ਦੀ ਉਦਾਹਰਣ ਹੈ। ਇਸ ਕਿਤਾਬ ਦੀ ਵੱਡੀ ਸਿਫ਼ਤ ਇਹ ਲੱਗਦੀ ਹੈ ਕਿ ਇਸ ਵਿੱਚ

ਕਵਿਤਾ ਵਰਗੀ ਰਵਾਨੀ ਤੇ ਸਰੋਦੀ ਅੰਸ਼ ਹੈ। ਮੈਨੂੰ ਮਾਣ ਹੈ ਕਿ ਜਗਜੀਤ ਸਿੰਘ ਪਿਛਲੇ ਤੀਹ ਸਾਲ ਤੋਂ ਸਭਿਆਚਾਰਕ ਸੱਥ ਦਾ ਨਿਸ਼ਕਾਮ ਸਾਥੀ ਹੋਣ ਕਾਰਨ ਮੇਰਾ ਨਿਕਟ ਸਨੇਹੀ ਹੈ।

ਡਾਃ ਲਾਭ ਸਿੰਘ ਖੀਵਾ ਨੇ ਕਿਹਾ ਕਿ ਜੁਗਨੂੰਆਂ ਦੇ ਅੰਗ ਸੰਗ ਪੁਸਤਕ ਨੂੰ ਤਾਂ ਅੱਜ ਵੇਖਿਆ ਹੈ ਪਰ ਲੋਹਟਬੱਦੀ ਦੇ ਵਾਰਤਕ ਨਮੂੰਨੇ ਰੋਜ਼ਾਨਾ ਅਖ਼ਬਾਰਾਂ ਤੇ ਮੈਗਜ਼ੀਨਜ਼ ਵਿੱਚ ਮੈਂ ਪਹਿਲਾਂ ਵੀ ਪੜ੍ਹੇ ਹੋਏ ਹਨ। ਇਸ ਪੁਸਤਕ ਦਾ ਮੁੱਖ ਬੰਦ ਲਿਖਦਿਆਂ ਪ੍ਰੋਃ ਬ੍ਰਹਮ ਜਗਦੀਸ਼ ਸਿੰਘ ਤੇ ਪ੍ਰੋਃ ਹਰਿੰਦਰ ਕੌਰ ਸੋਹੀ ਨੇ ਸਹੀ ਕਿਹਾ ਹੈ ਕਿ ਤਰਲਤਾ ਤੇ ਸਰਲਤਾ ਜਗਜੀਤ ਸਿੰਘ ਦੀ ਵਾਰਤਕ ਦੇ ਮੀਰੀ ਗੁਣ ਹਨ।

ਡਾਃ ਨਿਰਮਲ ਜੌੜਾ, ਪਰਮਜੀਤ ਮਾਨ ਤੇ ਜਸਮੇਰ ਸਿੰਘ ਢੱਟ ਨੇ ਵੀ ਜਗਜੀਤ ਸਿੰਘ ਲੋਹਟਬੱਦੀ ਨੂੰ ਇਸ ਪੁਸਤਕ ਜੇ ਪ੍ਰਕਾਸ਼ਨ ਤੇ ਮੁਬਾਰਕਬਾਦ ਦਿੱਤੀ। ਇਸ ਪੁਸਤਕ ਦਾ ਪ੍ਰਕਾਸ਼ਨ ਲਾਹੌਰ ਬੁੱਕ ਸ਼ਾਪ ਲੁਧਿਆਣਾ ਨੇ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,406FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...