Friday, May 3, 2024

ਵਾਹਿਗੁਰੂ

spot_img
spot_img

ਕਾਂਗਰਸ ਨੂੰ ਵੱਡਾ ਝਟਕਾ: ਤਜਿੰਦਰ ਬਿੱਟੂ ਨੇ ਦਿੱਤਾ ਅਸਤੀਫ਼ਾ, ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ

- Advertisement -

ਯੈੱਸ ਪੰਜਾਬ
ਜਲੰਧਰ, 20 ਅਪ੍ਰੈਲ, 2024

ਲੋਕ ਸਭਾ ਚੋਣਾਂ 2024 ਦੇ ਚੱਲਦਿਆਂ ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ।

ਪਾਰਟੀ ਦੇ ਪੰਜਾਬ ਦੇ ਸੀਨੀਅਰ ਆਗੂ, ਪਾਰਟੀ ਦੇ ਕੌਮੀ ਸਕੱਤਰ ਅਤੇ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਸ: ਤਜਿੰਦਰ ਸਿੰਘ ਬਿੱਟੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਹਨਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਪ੍ਰਧਾਨ ਨੂੰ ਭੇਜ ਦਿੱਤਾ ਹੈ। ਸ: ਤਜਿੰਦਰ ਸਿੰਘ ਬਿੱਟੂ ਜ਼ਿਲ੍ਹਾ ਕਾਂਗਰਸ ਜਲੰਧਰ ਸ਼ਹਿਰੀ ਦੇ ਪ੍ਰਧਾਨ, ਜਲੰਧਰ ਇਮਪਰੂਵਮੈਂਟ ਟਰਸਟ ਦੇ ਚੇਅਰਮੈਨ, ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੁਲਹਿੰਦ ਕਾਂਗਰਸ ਕਮੇਟੀ ਦੇ ਮੈਂਬਰ ਤੇ ਫ਼ਿਰ ਕੌਮੀ ਸਕੱਤਰ ਰਹੇ। ਉਹ ਪਨਸਪ ਦੇ ਚੇਅਰਮੈਨ ਵੀ ਰਹੇ। ਉਹਨਾਂ ਨੇ 2007 ਵਿੱਚ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਟਿਕਟ ’ਤੇ ਚੋਣਲੜੀ ਸੀ ਪਰ ਉਹ ਹਾਰ ਗਏ ਸਨ।

ਸ: ਤਜਿੰਦਰ ਸਿੰਘ ਬਿੱਟੂ ਪਾਰਟੀ ਦੀ ਕੌਮੀ ਜਨਰਲ ਸਕੱਤਰ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਦੇ ਨੇੜੇ ਸਮਝੇ ਜਾਂਦੇ ਸਨ।

ਆਪਣੇ ਦੋ ਸਤਰਾਂ ਦੇ ਅਸਤੀਫ਼ੇ ਵਿੱਚ ਸ: ਬਿੱਟੂ ਨੇ ਕਿਹਾ ਹੈ ਕਿ ਉਹ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਕੌਮੀ ਸਕੱਤਰ ਤੇ ਹਿਮਾਚਲ ਦੇ ਸਹਿ-ਇੰਚਾਰਜ ਵਜੋਂ ਅਸਤੀਫ਼ਾ ਦੇ ਰਹੇ ਹਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...