Wednesday, February 1, 2023

ਵਾਹਿਗੁਰੂ

spot_img


1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ ਕਰਨ ਵਾਲੇ ਸਾਨੂੰ ਸਿੱਖੀ ਮਸਲਿਆਂ ’ਤੇ ਪਾਠ ਨਾ ਪੜ੍ਹਾਉਣ: ਹਰਮੀਤ ਸਿੰਘ ਕਾਲਕਾ ਨੇ ਸਰਨਾ ਭਰਾਵਾਂ ’ਤੇ ਸਾਧਿਆ ਨਿਸ਼ਾਨਾ

ਯੈੱਸ ਪੰਜਾਬ
ਨਵੀਂ ਦਿੱਲੀ, 24 ਨਵਬੰਰ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ ਕਰਨ ਵਾਲੇ ਸਰਨਾ ਭਰਾ ਸਾਨੂੰ ਸਿੱਖ ਮਸਲਿਆਂ ’ਤੇ ਪਾਠ ਪੜ੍ਹਾਉਣ ਕੀ ਕੋਸ਼ਿਸ਼ ਨਾ ਕਰਨ ਕਿਉਂਕਿ ਆਪਣੀ ਅਣਖ ਤੇ ਗੈਰਤ ਨੂੰ ਤਾਂ ਦੋਵੇਂ ਭਰਾ ਗਾਂਧੀ ਪਰਿਵਾਰ ਦੇ ਕਦਮਾਂ ਵਿਚ ਵੇਚ ਚੁੱਕੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਨਾ ਭਰਾਵਾਂ ਨੇ ਜਿਥੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਹੋਰਨਾਂ ਦਾ ਸਨਮਾਨਤ ਕੀਤਾ, ਉਥੇ ਹੀ ਦਿੱਲੀ ਵਿਚ ਵੱਖ ਵੱਖ ਕੰਮਾਂ ਦੇ ਠੇਕੇ ਸ਼ੀਲਾ ਦੀਕਸ਼ਿਤ ਤੋਂ ਲੈ ਕੇ ਗਾਂਧੀ ਪਰਿਵਾਰ ਦਾ ਧੰਨਵਾਦ ਵੀ ਕੀਤਾ।

ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਕੋਈ ਸਿੱਖ ਨਹੀਂ ਭੁੱਲ ਸਕਦਾ ਪਰ ਇਹਨਾਂ ਦੋਵਾਂ ਸਰਨਾ ਭਰਾਵਾਂ ਨੇ ਆਪਣੀ ਅਣਖ ਤੇ ਗੈਰਤ ਉਹਨਾਂ ਦੇ ਕਦਮਾਂ ਵਿਚ ਵੇਚ ਦਿੱਤੀ ਤੇ ਆਪਣੀ ਸਿੱਖ ਪਛਾਣ ਭੁੱਲ ਕੇ ਕਾਂਗਰਸ ਨਾਲ ਰਲ ਕੇ ਕਾਰੋਬਾਰ ਪ੍ਰਫੁੱਲਤ ਕਰਦੇ ਰਹੇ।

ਉਹਨਾਂ ਕਿਹਾ ਕਿ ਸਰਨਾ ਭਰਾਵਾਂ ਦੇ ਮੂੰਹੋਂ ਅਣਖ ਤੇ ਗੈਰਤ ਦੀਆਂ ਅੱਖਾਂ ਸੋਭਦੀਆਂ ਨਹੀਂ ਹਨ ਕਿਉਂਕਿ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ ਕਰ ਕੇ ਇਹਨਾਂ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ।

ਉਹਨਾਂ ਕਿਹਾ ਕਿ ਇਸ ਉਲਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ ਪੂਰੀ ਸ਼ਿੱਦਤ ਤੇ ਸਿਦਕ ਨਾਲ ਕੇਸਾਂ ਦੀ ਪੈਰਵੀ ਕਰ ਰਹੀ ਹੈ। ਉਹਨਾਂ ਨਾਲ ਹੀ ਅਸੀਂ ਦੇਸ਼ ਤੇ ਦੁਨੀਆਂ ਦੇ ਕਿਸੇ ਵੀ ਹਿੱਸੇ ਵਿਚ ਉਠਦੇ ਸਿੱਖ ਮਸਲੇ ਦੇ ਹੱਲ ਵਾਸਤੇ ਹਮੇਸ਼ਾ ਸੰਜੀਦਗੀ ਨਾਲ ਕੰਮ ਕੀਤਾ ਜੋ ਸਾਰੀ ਸੰਗਤ ਨੇ ਵੇਖਿਆ ਹੈ।

ਉਹਨਾਂ ਕਿਹਾ ਕਿ ਸਾਡੀ ਸੇਵਾ ਦੀ ਬਦੌਲਤ ਹੀ ਦਿੱਲੀ ਦੀ ਸੰਗਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਸੇਵਾ ਸਾਡੀ ਝੋਲੀ ਪਾਈ ਤੇ ਕੌਮ ਦੇ ਗੱਦਾਰ ਸਰਨਾ ਭਰਾਵਾਂ ਨੂੰ ਨਕਾਰ ਦਿੱਤਾ ਸੀ, ਇਹ ਗੱਲ ਸਰਨਾ ਭਰਾਵਾਂ ਨੂੰ ਭੁੱਲਣੀ ਨਹੀਂ ਚਾਹੀਦੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਤੇ ਪੰਜਾਬ ਸਰਕਾਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਵਾਉਣ: ਭੋਮਾ

Haryana and Punjab govts must get parole of Ram Rahim rejected: Manjit Singh Bhoma ਯੈੱਸ ਪੰਜਾਬ ਅੰਮ੍ਰਿਤਸਰ, 31 ਜਨਵਰੀ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ...

ਲੜਕੀਆਂ ਆਪਣੀ ਸਵੈ-ਰੱਖਿਆ ਤੇ ਖੇਡ ਵਜੋਂ ਗੱਤਕੇ ਨੂੰ ਅਪਣਾਉਣ: ਗਰੇਵਾਲ – ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ

ਯੈੱਸ ਪੰਜਾਬ ਲੁਧਿਆਣਾ, 28 ਜਨਵਰੀ, 2023 - ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ...

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ...

ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ...

ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੇ ਨਾਂਅ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕ’ ਵਿੱਚ ਬਦਲਣ ਦੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ...

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ...

ਮਨੋਰੰਜਨ

ਹਰਸ਼ ਵਧਵਾ: ਜ਼ਿੰਦਗੀ ਦੇ ਅਣਛੂਹੇ ਪਹਿਲੂਆਂ ਨੂੰ ਪਰਦੇ ‘ਤੇ ਦਰਸਾਉਣ ਵਾਲੇ ਇੱਕ ਦੂਰਦਰਸ਼ੀ ਨਿਰਮਾਤਾ

Harsh Wadhwa - A film producer interested in brining untouched concepts to reel life ਹਰਜਿੰਦਰ ਸਿੰਘ ਜਵੰਦਾ ਹਰਸ਼ ਵਧਵਾ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਵਧਵਾ ਪ੍ਰੋਡਕਸ਼ਨ ਲਗਾਤਾਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਸਬੂਤ ਜੋ...

ਮੁਹੱਬਤਾਂ ਦੀ ਬਾਤ ਪਾਉਂਦੀ ਰੋਮਾਂਟਿਕ ਫ਼ਿਲਮ ਹੈ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ‘ਕਲੀ ਜੋਟਾ’

Kali Jotta - This Satinder Sartaj and Neeru Bajwa starrer Punjabi movie is a unique love story 27 ਜਨਵਰੀ, 2023 - ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ...

‘ਕਲੀ ਜੋਟਾ’ ਦੇ ਸਿਤਾਰੇ ਸਤਿੰਦਰ ਸਰਤਾਜ, ਨੀਰੂ ਬਾਜਵਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ; ਵਾਹਗਾ ਬਾਰਡਰ ’ਤੇ ਮਣਾਇਆ ਗਣਤੰਤਰ ਦਿਵਸ

ਯੈੱਸ ਪੰਜਾਬ ਪੰਜਾਬ, 27 ਜਨਵਰੀ 2023: 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ "ਕਲੀ ਜੋਟਾ" ਦੇ ਮੁੱਖ ਕਲਾਕਾਰ, ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੀ ਸਫਲਤਾ ਲਈ ਪ੍ਰਮਾਤਮਾ ਤੋਂ ਅਨਮੋਲ ਆਸ਼ੀਰਵਾਦ ਲੈਣ...

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...
- Advertisement -spot_img

ਸੋਸ਼ਲ ਮੀਡੀਆ

52,351FansLike
51,951FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!