Wednesday, March 3, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

Kangana, BJP ਦੀ ‘ਨਵੀਂ ਬੁਲਾਰੀ’, ਕਿਸਾਨਾਂ ਦੇ ਵਿਰੁੱਧ ਭੁਗਤ ਰਹੇ ਹਨ ਰਹੇ Sunny Deol: Ravneet Bittu

ਯੈੱਸ ਪੰਜਾਬ
ਯੈੱਸ ਪੰਜਾਬ, 10 ਨਵੰਬਰ, 2020:
ਪੰਜਾਬ ਕਾਂਗਰਸ ਦੇ ਆਗੂ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕੰਗਨਾ ਰਣੌਤ ਅਤੇ ਸੰਨੀ ਦਿਓਲ ਕਿਸਾਨਾਂ ਦੇ ਹਿਤਾਂ ਦੇ ਉਲਟ ਖੜ੍ਹੇ ਨਜ਼ਰ ਆ ਰਹੇ ਹਨ ਅਤੇ ਕਿਸਾਨਾਂ, ਖ਼ਾਸ ਕਰ ਪੰਜਾਬ ਦੇ ਕਿਸਾਨਾਂ ਦਾ ਵਿਰੋਧ ਕਰ ਰਹੀਆਂ ਸ਼ਕਤੀਆਂ ਨੂੰ ਹਵਾ ਅਤੇ ਸਮਰਥਨ ਦੇ ਰਹੇ ਹਨ।

ਦਿੱਲੀ ਵਿੱਚ ਆਪਣੇ ਸੰਸਦ ਮੈਂਬਰ ਅਤੇ ਵਿਧਾਇਕ ਸਾਥੀਆਂ ਨਾਲ ਕਿਸਾਨਾਂ ਦੇ ਹੱਕ ਵਿੱਜਚ ਜੰਤਰ ਮੰਤਰ ’ਤੇ ਧਰਨਾ ਦੇ ਰਹੇ ਸ: ਬਿੱਟੂ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਆਪਣਾ ਆਜ਼ਾਦਾਨਾ ਕਿਰਦਾਰ ਛੱਡ ਦੇਣ ਤੋਂ ਬਾਅਦ ਉਸਦੀ ਅਹਿਮੀਤ ਲਗਾਤਾਰ ਘਟਦੀ ਜਾ ਰਹੀ ਹੈ। ਉਹ ਹੁਣ ਕੇਵਲ ਭਾਜਪਾ ਦੀ ਬੁਲਾਰੀ ਬਣ ਕੇ ਰਹਿ ਗਈ ਹੈ।

ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਨੇ ਆਖ਼ਿਆ ਕਿ ਜਦ ਮਹਾਰਾਸ਼ਟਰ ਸਰਕਾਰ ਅਤੇ ਸ਼ਿਵ ਸੈਨਾ ਵੱਲੋਂ ਕੰਗਨਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ ਤਾਂ ਬਾਲੀਵੁੱਡ ਅਤੇ ਪੰਜਾਬ ਦੇ ਕਈ ਅਦਾਕਾਰਾਂ ਅਤੇ ਗਾਇਕਾਂ ਨੇ ਉਸਦੇ ਹੱਕ ਦੇ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਉਸਨੂੰ ਸਮਰਥਨ ਦਿੱਤਾ ਸੀ ਅਤੇ ਕਈਆਂ ਨੇ ਤਾਂ ਉਸਨੂੰ ‘ਸ਼ੇਰਨੀ’ ਦਾ ਖ਼ਿਤਾਬ ਵੀ ਦਿੱਤਾ ਸੀ ਪਰ ਹੁਣ ਭਾਜਪਾ ਨੂੂੰ ਖ਼ੁਸ਼ ਕਰਨ ਲਈ ਕੰਗਨਾ ਇੰਨਾ ਹੇਠਾਂ ਜਾ ਗਿਰੀ ਹੈ ਕਿ ਉਸਨੇ ਨਾ ਕੇਵਲ ਪੰਜਾਬ ਦੇ ਕਿਸਾਨਾਂ ਨੂੰ ਖ਼ਾਲਿਸਤਾਨੀ ਦੱਸ ਕੇ ਅੰਦੋਲਨ ਨੂੂੰ ਭੰਡਣ ਦੀ ਕੋਸ਼ਿਸ਼ ਕੀਤੀ ਹੈ ਸਗੋਂ ਪੰਜਾਬ ਦੀਆਂ ਬਜ਼ੁਰਗ ਮਾਤਾਵਾਂ ਨੂੰ ਵੀ 100-100 ਰੁਪਏ ਦਿਹਾੜੀ ਲੈ ਕੇ ਧਰਨੇ ਲਈ ਆਉਣ ਬਾਰੇ ਆਖ਼ ਕੇ ਸਮੂਹ ਪੰਜਾਬੀਆਂ ਦਾ ਅਪਮਾਨ ਕੀਤਾ ਹੈ।

ਪੰਜਾਬੀ ਬਜ਼ੁਰਗ ਮਾਤਾਵਾਂ ਦਾ ਕੰਗਨਾ ਵੱਲੋਂ ਇੰਜ ਅਪਮਾਨ ਕਰਨਾ ਨਾ ਤਾਂ ਸਹੀ ਸੋਚ ਵਾਲੇ ਲੋਕਾਂ ਦੇ ਗਲਿਉਂ ਉੱਤਰ ਰਿਹਾ ਹੈ ਅਤੇ ਦੇਸ਼ ਵਿਦੇਸ਼ ਵੱਸਦੇ ਪੰਜਾਬੀਆਂ ਨੇ ਤਾਂ ਇਸ ਦਾ ਬਹੁਤ ਹੀ ਬੁਰਾ ਮਨਾਇਆ ਹੈ। ਇਸ ਦੇ ਚੱਲਦਿਆਂ ਕੰਗਨਾ ‘ਮੋਸਟ ਫ਼ੇਵਰਡ’ ਅਤੇ ‘ਮੋਸਟ ਸਪੋਰਟਿਡ’ ਤੋਂ ‘ਮੋਸਟ ਹੇਟਿਡ’ ਹੋਣ ਤਕ ਦਾ ਸਫ਼ਰ ਤੈਅ ਕਰ ਗਈ ਹੈ। ਉਸ ਪ੍ਰਤੀ ਹੁਣ ਲੋਕਾਂ ਦੇ ਮਨਾਂ ਵਿੱਚ ਨਫ਼ਰਤ ਤੋਂ ਬਿਨਾਂ ਕੁਝ ਨਹੀਂ ਰਹਿ ਗਿਆ।

ਸ: ਬਿੱਟੂ ਨੇ ਆਖ਼ਿਆ ਕਿ ਕੰਗਨਾ ਨੂੰ ਪੰਜਾਬੀ ਔਰਤਾਂ ਦੇ ਕਿਰਦਾਰ ਬਾਰੇ ਪਤਾ ਕੀ ਹੈ?’ ਉਨ੍ਹਾਂ ਆਖ਼ਿਆ ਕਿ ਕੰਗਨਾ ਹਰ ਮਸਲੇ ’ਤੇ ਹੀ ‘ਐਕਸਪਰਟ’ ਬਣਨ ਦੀ ਕੋਸ਼ਿਸ਼ ਨਾ ਕਰੇ ਕਿਉਂÎਕ ਉਹ ਇੰਨੀ ਸੂਝਵਾਨ ਨਹੀਂ ਹੈ।

ਸੰਨੀ ਦਿਓਲ ਵੱਲ ਮੋੜਾ ਕੱਟਦਿਆਂ ਸ: ਬਿੱਟੂ ਨੇ ਕਿਹਾ ਕਿ ਬਾਲੀਵੁੱਡ ਨੇਤਾ ਅਤੇ ਭਾਜਪਾ ਦੇ ਗੁਰਦਾਸਪੁਰ ਤੋਂ ਐਮ.ਪੀ. ਸੰਨੀ ਦਿਓਲ ਵੀ ਨੰਗੇ ਚਿੱਟੇ ਰੂਪ ਵਿੱਚ ਕਿਸਾਨਾਂ ਦੇ ਵਿਰੁੱਧ ਭੁਗਤ ਰਹੇ ਹਨ।

ਸੰਨੀ ਦਿਓਲ ਕੇਵਲ ਆਪਣੇ ਰਾਜਸੀ ਆਕਾਵਾਂ ਦੇ ਇਸ਼ਾਰੇ ’ਤੇ ਉਨ੍ਹਾਂ ਕਿਸਾਨਾਂ ਦੇ ਵਿਰੁੱਧ ਹੀ ਡਟ ਗਏ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਪੰਜਾਬ ਵਿਚ ਨਾ ਕੇਵਲ ਪਿਆਰ ਦਿੱਤਾ ਸਗੋਂ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾ ਕੇ ਸੰਸਦ ਮੈਬਰ ਬਣਾਇਆ।

ਸ: ਬਿੱਟੂ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਸੰਨੀ ਨੇ ਤਾਂ ਪੰਜਾਬ ਦੇ ਪੁੱਤਰ ਧਰਮਿੰਦਰ ਦਾ ਨਾਂਅ ਵੀ ਕਲੰਕਿਤ ਕਰ ਦਿੱਤਾ ਹੈ, ਜਿਸ ਨੂੰ ਸਾਰਾ ਪੰਜਾਬ ਪਿਆਰ ਹੀ ਨਹੀਂ ਕਰਦਾ ਸਗੋਂ ਇੱਜ਼ਤ ਵੀ ਕਰਦਾ ਹੈ।

ਗੁਰਦਾਸਪੁਰ ਦੇ ਲੋਕਾਂ ਨੇ ਨਾ ਕੇਵਲ ਸੰਨੀ ਦਾ ਪਲਕਾਂ ਵਿਛਾ ਕੇ ਸਵਾਗਤ ਕੀਤਾ ਸਗੋਂ ਉਨ੍ਹਾਂ ’ਤੇ ਫੁੱਲ ਬਰਸਾਏ ਅਤੇ ਉਨ੍ਹਾਂ ਨੂੰ ਉਸ ਵੇਲੇ ਜਿਤਾਇਆ ਜਦ ਸਾਰੇ ਪੰਜਾਬ ਵਿੱਚ ਕਾਂਗਰਸ ਜਿੱਤ ਦਰਜ ਕਰ ਰ ਹੀ ਸੀ, ਪਰ ਸੰਨੀ ਤਾਂ ਆਪਣੇ ਹਲਕੇ ਦੇ ਲੋਕਾਂ ਨਾਲ ਵੀ ਦਗਾ ਕਮਾ ਗਏ। ਉਨ੍ਹਾਂ ਨੇ ਕੋਵਿਡ ਦੇ ਔਖ਼ੋ ਸਮਿਆਂ ਵਿੱਚ ਵੀ ਗੁਰਦਾਸਪੁਰ ਦੀ ਸਾਰ ਨਹੀਂ ਲਈ। ਉਹ ਦਿੱਲੀ, ਮਨਾਲੀ ਅਤੇ ਹੋਰਨਾਂ ਥਾਂਵਾਂ ’ਤੇ ਤੁਰੇ ਫ਼ਿਰਦੇ ਹਨ ਪਰ ਗੁਰਦਾਸਪੁਰ ਹਲਕੇ ਦੇ ਵਾਸੀਆਂ ਨੂੰ ਛੱਡ ਗਏ ਹਨ।

ਸਰਕਾਰ ਨੂੰ ਕੀਮਤ ਚੁਕਾਉਣੀ ਪਵੇਗੀ: ਕਿਸਾਨ ਆਗੂ Balbir Singh Rajewal ਨੇ ਕਹੀਆਂ ਕੁਝ ਵੱਡੀਆਂ ਗੱਲਾਂ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Kisan Andolan ਦੌਰਾਨ ਗ੍ਰਿਫ਼ਤਾਰ 15 ਹੋਰਨਾਂ ਨੂੰ ਜ਼ਮਾਨਤ ਮਿਲੀ, 84 ਹੁਣ ਤਕ ਹੋਏ ਰਿਹਾਅ:...

ਯੈੱਸ ਪੰਜਾਬ ਨਵੀਂ ਦਿੱਲੀ, 1 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ:...

ਯੈੱਸ ਪੰਜਾਬ ਅੰਮ੍ਰਿਤਸਰ, 1 ਮਾਰਚ, 2021: ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿਨ ਦੂਰ ਨਹੀਂ ਜਦੋਂ ਨੌਦੀਪ ਕੌਰ ਦੀ ਆਵਾਜ਼ ਸੰਸਦ ਵਿਚ ਗੂੰਜੇਗੀ : ਸਿਰਸਾ –...

ਯੈੱਸ ਪੰਜਾਬ ਨਵੀਂ ਦਿੱਲੀ, 28 ਫਰਵਰੀ, 2021: ਮਨੁੱਖੀ ਅਧਿਕਾਰਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁੰਨ ਨੌਦੀਪ ਕੌਰ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਦੇ ਯਤਨਾਂ ਸਦਕਾ 10 ਹੋਰ ਨੌਜਵਾਨ Tihar Jail ਵਿਚੋਂ ਹੋਏ ਰਿਹਾਅ

ਯੈੱਸ ਪੰਜਾਬ ਨਵੀਂ ਦਿੱਲੀ, 27 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 27 ਫ਼ਰਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਦੀ ਜ਼ਮਾਨਤ ’ਤੇ ਬੋਲੇ GK, ਕਿਹਾ 307 ਵਰਗੀ ਗੰਭੀਰ ਧਾਰਾ ’ਚ ਅਦਾਲਤਾਂ...

ਯੈੱਸ ਪੰਜਾਬ ਨਵੀਂ ਦਿੱਲੀ, 26 ਫਰਵਰੀ, 2021 - ਕਿਰਤੀ ਕਾਰਕੁਨਾਂ ਲਈ ਕਾਰਜ ਕਰਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਜਮਾਨਤ ਦੇਣ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਬੀ ਪਰਾਕ ਦਾ ਆਪਣੀ ਪਤਨੀ ਮੀਰਾ ਬੱਚਨ ਲਈ ਖ਼ਾਸ ਵੈਲੇਨਟਾਈਨ ਡੇਅ ‘ਸਰਪ੍ਰਾਈਜ਼’

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 15, 2021 - ਜ਼ੀ ਪੰਜਾਬੀ ਦਾ ਸ਼ੋ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ', ਭਾਰਤ ਦੇ ਬਾਕਮਾਲ ਗਾਇਕ ਬੀ ਪ੍ਰਾਕ ਦੇ ਨਾਲ ਵੈਲੇਨਟਾਈਨ ਦਾ ਜਸ਼ਨ ਮਨਾਉਣ ਲਈ ਬਿਲਕੁਲ ਤਿਆਰ ਹੈ। ਇਸ ਸ਼ੋ ਚ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 8, 2021: ਅਕਸਰ ਕਿਹਾ ਜਾਂਦਾ ਹੈ, ਪੁਰਸ਼ਾਂ ਦੇ ਮੁਕਾਬਲੇ ਅਭਿਨੇਤਰੀਆਂ ਦਾ ਕਰੀਅਰ ਦਾ ਸਮਾਂ ਛੋਟਾ ਹੁੰਦਾ ਹੈ। ਹਾਲਾਂਕਿ, ਇੱਥੇ ਇੱਕ ਲੜਕੀ ਹੈ ਜਿਸਨੇ ਨਾ ਸਿਰਫ ਇੱਕ ਟੀਵੀ ਸ਼ੋਅ ਅਤੇ ਰਿਤਿਕ ਰੋਸ਼ਨ ਸਟਾਰਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਨੇ ਰੋਕੀ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ, ਪਹਿਲਾਂ ਰੋਕੀ ਸੀ ਜਾਹਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ

ਯੈੱਸ ਪੰਜਾਬ ਪਟਿਆਲਾ, 5 ਫ਼ਰਵਰੀ, 2021: ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਛੋਟੇ ਬੇਟੇ ਬਾਲੀਵੁੱਡ ਕਲਾਕਾਰ ਬੌਬੀ ਦਿਓਲ ਦੀ ਫ਼ਿਲਮ ਪਟਿਆਲਾ ਵਿੱਚ ਨਹੀਂ ਹੋਵੇਗੀ। ਇਹ ਸ਼ੂਟਿੰਗ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤੇ ਜਾਣ ਮਗਰੋਂ ਟਾਲ ਦਿੱਤੀ ਗਈ ਹੈ। ਬੌਬੀ ਦਿਓਲ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ

ਅੱਜ-ਨਾਮਾ ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ। ਪੰਜਾਂ ਰਾਜਾਂ ਦੇ ਲੋਕਾਂ ਹਨ ਵੋਟ ਪਾਉਣੇ, ਆਗੂ ਆਏ ਫਿਰ ਵਿੱਚ ਮੈਦਾਨ ਮੀਆਂ। ਸੁੱਟਦੇ ਚਿੱਕੜ...

ਨਿਕਲੀ ਚੋਣ ਪੰਜਾਬ ਦੀ ਬੜੀ ਮੁਸ਼ਕਲ, ਭਾਜਪਾ ਵਾਲਿਆਂ ਦੇ ਉੱਖੜੇ ਪੈਰ ਮੀਆਂ

ਅੱਜ-ਨਾਮਾ ਨਿਕਲੀ ਚੋਣ ਪੰਜਾਬ ਦੀ ਬੜੀ ਮੁਸ਼ਕਲ, ਭਾਜਪਾ ਵਾਲਿਆਂ ਦੇ ਉੱਖੜੇ ਪੈਰ ਮੀਆਂ। ਆਇਆ ਜਦੋਂ ਨਤੀਜਾ ਤਾਂ ਸਮਝ ਆਈ, ਉਲਟਾ ਪਿਆ ਕਿਸਾਨਾਂ ਨਾਲ ਵੈਰ ਮੀਆਂ। ਯੂ ਪੀ ਵਿੱਚ ਪੰਚਾਇਤਾਂ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!