Saturday, April 27, 2024

ਵਾਹਿਗੁਰੂ

spot_img
spot_img

ਕਪਿਲ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ, ਮੁੰਬਈ ਵਿੱਚ ਪਈਆਂ ਜੱਫ਼ੀਆਂ

- Advertisement -

Kapil Sharma meets Punjab CM Bhagwant Mann in Mumbai, both share hugs

ਯੈੱਸ ਪੰਜਾਬ
ਚੰਡੀਗੜ੍ਹ, 23 ਜਨਵਰੀ, 2023:
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜੋ ਪੰਜਾਬ ਵਿੱਚ ਨਿਵੇਸ਼ ਲਿਆਉਣ ਦੇ ਇਰਾਦੇ ਨਾਲ ਅਤੇ ਪੰਜਾਬ ਵਿੱਚ ਹੋਣ ਵਾਲੇ ਇਨਵੈਸਟ ਪੰਜਾਬ ਪ੍ਰੋਗਰਾਮ ਲਈ ਪ੍ਰਮੁੱਖ ਸਨਅਤਕਾਰਾਂ ਅਤੇ ਵਪਾਰਕ ਘਰਾਣਿਆਂਨੂੰ ਸੱਦਾ ਦੇਣ ਲਈ ਦੋ ਰੋਜ਼ਾ ਪੰਜਾਬ ਦੌਰੇ ’ਤੇ ਹਨ, ਨੇ ਆਪਣੇ ਪੁਰਾਣੇ ਸਾਥੀ ਅਤੇ ਕੌਮਾਂਤਰੀ ਪੱਧਰ ’ਤੇ ਪ੍ਰਸਿੱਧੀ ਪ੍ਰਾਪਤ ਕਾਮੇਡੀਅਨ ਕਪਿਲ ਸ਼ਰਮਾ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ‘ਦੀ ਕਪਿਲ ਸ਼ੋਅ’ ਦਾ ਹਿੱਸਾ ਅਭਿਨੇਤਰੀ ਅਰਚਨਾ ਪੂਰਨ ਸਿੰਘ ਵੀ ਹਾਜ਼ਰ ਸਨ।

ਇਸ ਦੇ ਸੰਬੰਧ ਵਿੱਚ ਕਪਿਲ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸ੍ਰੀ ਭਗਵੰਤ ਮਾਨ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ।

ਕਪਿਲ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਲਿਖ਼ਿਆ,

ਕੱਲ ਸ਼ਾਮ ਮੁੰਬਈ ਚ ਵੱਡੇ ਵੀਰ ਅਤੇ ਮਾਣਯੋਗ ਮੁੱਖਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ @bhagwantmann1 ਹੋਰਾਂ ਨਾਲ ਬੜੇ ਲੰਮੇ ਸਮੇਂ ਬਾਦ ਮੁਲਾਕਾਤ ਹੋਈ,ਦਿਲ ਚ ਪਿਆਰ ਤੇ ਜੱਫੀ ਚ ਨਿੱਘ ਪਹਿਲਾਂ ਨਾਲੌ ਵੀ ਜਿਆਦਾ ਸੀ, ਕੁਝ ਪੁਰਾਣਿਆਂ ਯਾਦਾਂ ਸਾਂਝਿਆਂ ਕੀਤੀਆਂ, ਬੜੀ ਪਿਆਰੀ ਤੇ ਨਿੱਘੀ ਮੁਲਾਕਾਤ ਸੀ। ਤੁਹਾਡੇ ਪਿਆਰ,ਮਾਨ ਅਤੇ ਸਤਿਕਾਰ ਲਈ ਬਹੁਤ ਬਹੁਤ ਧੰਨਵਾਦ ਭਾਜੀ ਪਰਮਾਤਮਾ ਹਮੇਸ਼ਾ ਚੜਦੀ ਕਲਾ ਚ ਰੱਖੇ ਸਾਡੇ ਵੀਰ ਨੂੰ love you

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...