Friday, October 4, 2024
spot_img
spot_img
spot_img
spot_img
spot_img

ਲਾਲ ਕ੍ਰਿਸ਼ਨ ਅਡਵਾਨੀ ਦੀ ਤਬੀਅਤ ਨਾਸਾਜ਼, ਅਪੋਲੋ ਹਸਪਤਾਲ ਵਿੱਚ ਕਰਾਇਆ ਗਿਆ ਭਰਤੀ

ਯੈੱਸ ਪੰਜਾਬ
ਨਵੀਂ ਦਿੱਲੀ, 6 ਅਗਸਤ, 2024

ਸੀਨੀਅਰ ਭਾਜਪਾ ਆਗੂ ਅਤੇ ਦੇਸ਼ ਦੇ ਸਾਬਕਾ ਉਪ-ਪ੍ਰਧਾਨ ਮੰਤਰੀ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਤਬੀਅਤ ਨਾਸਾਜ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

ਮੰਗਲਵਾਰ ਸਵੇਰੇ 96 ਸਾਲਾਂ ਦੇ ਸ੍ਰੀ ਅਡਵਾਨੀ ਦੀ ਤਬੀਅਤ ਵਿਗੜਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਨਿਊਰੋ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਹਸਪਤਾਲ ਦੇ ਡਾਕਟਰਾਂ ਮੁਤਾਬਕ ਸ੍ਰੀ ਅਡਵਾਨੀ ਦੀ ਹਾਲਤ ਸਥਿਰ ਹੈ ਅਤੇ ਅਜੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖ਼ਿਆ ਜਾ ਰਿਹਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ