Saturday, April 27, 2024

ਵਾਹਿਗੁਰੂ

spot_img
spot_img

Ludhiana ਦੇ ਸੁੰਦਰੀਕਰਨ ਲਈ ਗ੍ਰੈਫਿਟੀਆਂ ਦੀ ਵਰਤੋਂ: Bharat Bhushan Ashu

- Advertisement -

ਯੈੱਸ ਪੰਜਾਬ
ਲੁਧਿਆਣਾ, 27 ਨਵੰਬਰ, 2020 –
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰਾਂ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਵਿਸ਼ਾਲ ਸੁੰਦਰੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਬੱਚਿਆਂ ਅਤੇ ਕਲਾਕਾਰਾਂ ਸਮੇਤ ਸ਼ਹਿਰ ਦੇ ਵਸਨੀਕਾਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗ੍ਰੈਫਿਟ ਪੇਂਟਿੰਗ ਅਤੇ ਰੱਖ ਰਖਾਵ ਦੀ ਆਗਿਆ ਦਿੱਤੀ ਜਾਵੇਗੀ।

ਸ੍ਰੀ ਆਸ਼ੂ ਨੇ ਦੱਸਿਆ ਕਿ ਗ੍ਰੈਫਿਟ ਲਈ ਮਨਜੂਰ ਵਿਸ਼ੇ ਖੇਡਾਂ, ਸਿਹਤ, ਪੰਜਾਬੀ ਸਭਿਆਚਾਰ, ਉਦਯੋਗ, ਮੇਕ ਇਨ ਇੰਡੀਆ, ਮੇਕ ਇਨ ਲੁਧਿਆਣਾ, ਵਾਤਾਵਰਣ ਅਤੇ ਸਮਾਜਿਕ ਮੁੱਦੇ ਹੋਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਵਸਨੀਕਾਂ ਨੂੰ ਈਮੇਲ ਬੇਨਤੀ ਰਾਹੀ ਆਗਿਆ ਦਿੱਤੀ ਜਾਵੇਗੀ, ਜਿਸ ਨੂੰ [email protected] ‘ਤੇੇ ਭੇਜਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਕ ਵਿਅਕਤੀ ਨੂੰ ਦੋ ਸਾਲਾਂ ਲਈ ਗ੍ਰਾਫਿਟੀ ਬਣਾਈ ਰੱਖਣੀ ਪਵੇਗੀ ਜਾਂ ਇਹ ਕਿਸੇ ਹੋਰ ਨੂੰ ਅਲਾਟ ਕਰ ਦਿੱਤੀ ਜਾਵੇਗੀ, ਗ੍ਰੈਫਿਟੀ ਨੂੰ ਪੋਸਟਰਾਂ ਜਾਂ ਕਿਸੇ ਹੋਰ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਵਾਲੇ ਨੂੰ ਘੱਟੋ-ਘੱਟ 10,000 ਰੁਪਏ ਜ਼ੁਰਮਾਨਾ ਅਤੇ ਮੁਰੰਮਤ ਕੀਮਤ ਦੇਣੀ ਪਵੇਗੀ ਅਤੇ ਗ੍ਰੈਫਿਟੀ ‘ਤੇ ਨਗਰ ਨਿਗਮ ਅਤੇ ਸਮਾਰਟ ਸਿਟੀ ਲੋਗੋ ਲਗਾਇਆ ਜਾਣਾ ਹੈ। ਸਪਾਂਸਰ ਲੋਗੋ ਲਈ ਇੱਕੋ ਜਿਹੀ ਜਗ੍ਹਾ ਅਲਾਟ ਕੀਤੀ ਜਾਵੇਗੀ।

ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਇੱਕ ਉੱਤਮ ਢੰਗ ਹੋਵੇਗਾ ਜਿਸ ਰਾਹੀਂ ਵਸਨੀਕ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਈਮੇਲ [email protected] ‘ਤੇ ਖੁਦ ਤਿਆਰ ਕੀਤੇ ਗ੍ਰੈਫਿਟੀ ਡਿਜਾਇਨ ਸਕੈਨ ਕਰਕੇ ਭੇਜਣੇ ਹੋਣਗੇ। ਉਨ੍ਹਾਂ ਕਿਹਾ ਕਿ ਇੱਕ ਵਾਰ ਡਿਜ਼ਾਇਨ ਨੂੰ ਪ੍ਰਵਾਨਗੀ ਮਿਲ ਜਾਣ ਤੋਂ ਬਾਅਦ, ਵਸਨੀਕ ਸ਼ਹਿਰ ਵਿੱਚ ਗ੍ਰੈਫਟੀਸ ਪੇਂਟ ਕਰਨ ਦੇ ਯੋਗ ਹੋ ਜਾਣਗੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...