Saturday, May 18, 2024

ਵਾਹਿਗੁਰੂ

spot_img
spot_img

ਮਨੀਸ਼ ਤਿਵਾੜੀ ਨੇ ਸੰਜੇ ਟੰਡਨ ਨੂੰ ਖੁਦ ਉਨ੍ਹਾਂ ਦੀ ਪਸੰਦ ਦੇ ਸਮੇਂ ਅਤੇ ਸਥਾਨ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਅਪ੍ਰੈਲ, 2024

ਚੰਡੀਗੜ੍ਹ ਸੰਸਦੀ ਹਲਕੇ ਤੋਂ ਇੰਡੀਆ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਜੇ ਟੰਡਨ ਨੂੰ ਵੱਖ-ਵੱਖ ਮੁੱਦਿਆਂ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ, ਤਾਂ ਜੋ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕ ਖੁਦ ਫੈਸਲਾ ਕਰ ਸਕਣ ਕਿ ਪਾਰਲੀਮੈਂਟ ਚ ਉਹਨਾਂ ਦੀ ਨੁਮਾਇੰਦਗੀ ਕਰਨ ਲਈ ਕੌਣ ਬਿਹਤਰ ਹੋਵੇਗਾ।

ਉਨ੍ਹਾਂ ਕਿਹਾ ਕਿ ਉਹ ਸੰਜੇ ਟੰਡਨ ਨੂੰ ਖੁਦ ਉਨ੍ਹਾਂ ਦੀ ਪਸੰਦ ਦੇ ਸਮੇਂ ਅਤੇ ਸਥਾਨ ‘ਤੇ ਸਥਾਨਕ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦੇ ਹਨ। ਜਿਸ ਲਈ ਕੋਈ ਵੀ ਨਿਰਪੱਖ ਨਾਗਰਿਕ ਮੰਚ, ਮੀਡੀਆ ਹਾਊਸ, ਟੀਵੀ ਚੈਨਲ ਜਾਂ ਵਿਦਿਅਕ ਅਦਾਰਾ ਬਹਿਸ ਦੀ ਮੇਜ਼ਬਾਨੀ ਕਰ ਸਕਦਾ ਹੈ।

ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਇਹ ਤੈਅ ਕਰਨ ਦਿਓ ਕਿ ਸੰਸਦ ‘ਚ ਉਨ੍ਹਾਂ ਦੀ ਨੁਮਾਇੰਦਗੀ ਕੌਣ ਕਰੇਗਾ। ਜਿਸ ਲਈ ਉਹ ਟੰਡਨ ਦੇ ਜਵਾਬ ਅਤੇ ਪ੍ਰਤੀਕਿਰਿਆ ਦਾ ਇੰਤਜ਼ਾਰ ਕਰਨਗੇ।

ਤਿਵਾੜੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਨੇ ਪਿਛਲੇ ਦਸ ਸਾਲਾਂ ਵਿੱਚ ਸ਼ਹਿਰ ਲਈ ਕੁਝ ਨਹੀਂ ਕੀਤਾ ਹੈ। ਇਸ ਲਈ ਉਹ ਉਨ੍ਹਾਂ ‘ਤੇ ਅਤੇ ਉਸਦੀ ਪਾਰਟੀ ‘ਤੇ ਅਸਪਸ਼ਟ ਅਤੇ ਬੇਬੁਨਿਆਦ ਦੋਸ਼ ਲਗਾ ਰਹੀ ਹੈ। ਅਜਿਹੇ ‘ਚ ਬਿਹਤਰ ਹੋਵੇਗਾ ਜੇਕਰ ਅਸੀਂ ਆਹਮੋ-ਸਾਹਮਣੇ ਆ ਕੇ ਬਹਿਸ ਅਤੇ ਚਰਚਾ ਕਰੀਏ। ਜਦਕਿ ਬਾਕੀ ਦਾ ਫੈਸਲਾ ਜਨਤਾ ਨੂੰ ਕਰਨ ਦਿਓ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,122FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...