Tuesday, January 19, 2021
Markfed Sohna New

verka new year

Innocent Hearts INNOKIDS Banner

Modi ਨੇ ਫ਼ਿਰ ਕੀਤਾ ਦੇਸ਼ ਨੂੰ ਗੁਮਰਾਹ, ਕਿਸਾਨਾਂ ਦੀ ਸੁਣਵਾਈ ਤੋਂ ਪਹਿਲਾਂ ਹੀ ਦਿੱਤਾ ਇਕਤਰਫ਼ਾ ਫ਼ੈਸਲਾ: Jakhar

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2020:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਕਿਸਾਨਾਂ ਦੇ ਕੇਸ ਦੀ ਸੁਣਵਾਈ ਤੋਂ ਪਹਿਲਾਂ ਹੀ ਆਪਣਾ ਇੱਕਤਰਫਾ ਫ਼ੈਸਲਾ ਸੁਣਾ ਕੇ ਸਿੱਧ ਕਰ ਦਿੱਤਾ ਹੈ ਕਿ ਭਾਜਪਾ ਸਰਕਾਰ ਸ਼ਾਹੂਕਾਰਾਂ ਦੀ ਹਿਤੈਸ਼ੀ ਸਰਕਾਰ ਹੈ ਅਤੇ ਇਸ ਨੂੰ ਕਿਸਾਨਾਂ ਦੀ ਕੋਈ ਪਰਵਾਹ ਨਹੀਂ ।

ਸੂਬਾ ਕਾਂਗਰਸ ਪ੍ਰਧਾਨ ਨੇ ਅੱਜ ਪ੍ਰਧਾਨ ਮੰਤਰੀ ਦੇ ਮਨ ਕੀ ਬਾਤ ਪ੍ਰੋਗਰਾਮ ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ 3 ਦਸੰਬਰ ਨੂੰ ਕਿਸਾਨਾਂ ਨਾਲ ਹੋਣ ਵਾਲੀ ਗੱਲਬਾਤ ਤੋਂ ਪਹਿਲਾਂ ਹੀ ਪ੍ਰਧਾਨਮੰਤਰੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਸਹੀ ਦੱਸ ਕੇ ਆਪਣੀ ਸਰਕਾਰ ਦੀ ਮਨਸ਼ਾ ਸਪਸ਼ਟ ਕਰ ਦਿੱਤੀ ਹੈ ਕਿ ਇਹ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ ।

ਸ੍ਰੀ ਜਾਖੜ ਨੇ ਪ੍ਰਧਾਨ ਮੰਤਰੀ ਦੇ ਇਸ ਦਾਅਵੇ ਕਿ ਇਨ੍ਹਾਂ ਕਾਨੂੰਨਾਂ ਨੇ ਕਿਸਾਨਾਂ ਨੂੰ ਬੇੜੀਆਂ ਤੋਂ ਮੁਕਤ ਕੀਤਾ ਹੈ ਨੂੰ ਕੋਰਾ ਝੂਠ ਅਤੇ ਗੁੰਮਰਾਹਕੁੰਨ ਕਰਾਰ ਦਿੰਦਿਆਂ ਆਖਿਆ ਕਿ ਅਸਲ ਵਿੱਚ ਇਨ੍ਹਾਂ ਤਿੰਨੋਂ ਕਾਲੇ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਗਲ ਕਾਨੂੰਨੀ ਤੌਰ ਤੇ ਮੋਦੀ ਸਰਕਾਰ ਨੇ ਵੱਡੇ ਕਾਰਪੋਰੇਟ ਘਰਾਣੇ ਮੜ ਦਿੱਤੇ ਹਨ ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਇਸ ਦਾਅਵੇ ਨੂੰ ਵੀ ਖਾਰਜ ਕੀਤਾ ਕਿ ਇਹ ਕਾਨੂੰਨ ਸਭ ਦੀ ਸਲਾਹ ਨਾਲ ਤਿਆਰ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅਸਲ ਵਿੱਚ ਇਹ ਕਾਨੂੰਨ ਸਿਰਫ਼ ਸ਼ਾਹੂਕਾਰਾਂ ਦੀ ਸਲਾਹ ਨਾਲ ਸ਼ਾਹੂਕਾਰਾਂ ਦੀ ਸਰਕਾਰ ਵੱਲੋਂ ਕੇਵਲ ਸ਼ਾਹੂਕਾਰਾਂ ਦੇ ਭਲੇ ਲਈ ਲਾਗੂ ਕੀਤੇ ਗਏ ਹਨ ।

ਪ੍ਰਧਾਨ ਮੰਤਰੀ ਵੱਲੋਂ ਆਪਣੇ ਪ੍ਰੋਗਰਾਮ ਵਿੱਚ ਇੱਕ ਮੱਕੀ ਉਤਪਾਦਕ ਕਿਸਾਨ ਦਾ ਜ਼ਿਕਰ ਕੀਤੇ ਜਾਣ ਸਬੰਧੀ ਸ੍ਰੀ ਜਾਖੜ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ ਕਿ ਜਿਸ ਕਿਸਾਨ ਦਾ ਉਹਨਾਂ ਨੇ ਜ਼ਿਕਰ ਕੀਤਾ ਹੈ ਕੀ ਉਸਦੀ ਮੱਕੀ ਐੱਮਐੱਸਪੀ ਦੇ ਭਾਅ ਵਿਕੀ ਸੀ? ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਏਨੇ ਹੀ ਕਿਸਾਨ ਹਿਤੈਸ਼ੀ ਹਨ ਤਾਂ ਭਾਜਪਾ ਸਰਕਾਰ ਪਹਿਲਾਂ ਯੂਪੀ ਦੇ ਗੰਨਾ ਉਤਪਾਦਕਾਂ ਦੇ ਮਿੱਲ ਮਾਲਕਾਂ ਵੱਲ ਖੜ੍ਹੇ ਬਾਰਾਂ ਹਜ਼ਾਰ ਕਰੋੜ ਰੁਪਏ ਦੁਆਏ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਨੋਟਬੰਦੀ ਦੇ ਪੂਰੀ ਤਰ੍ਹਾਂ ਅਸਫ਼ਲ ਸਿੱਧ ਹੋਣ ਦੇ ਬਾਵਜੂਦ ਵੀ ਹਾਲੇ ਤੱਕ ਇਸ ਦਾ ਰਾਗ ਅਲਾਪ ਰਹੀ ਹੈ ਜਦਕਿ ਇਹ ਖੇਤੀ ਕਾਨੂੰਨ ਤਾਂ ਨੋਟਬੰਦੀ ਤੋਂ ਵੀ ਭੈੜੇ ਹਨ ਜਿਨ੍ਹਾਂ ਦਾ ਸਮਾਜ ਤੇ ਬਹੁਤ ਮਾੜਾ ਅਸਰ ਪੈਣਾ ਹੈ । ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਅੱਜ ਵੀ ਸਰਕਾਰ ਨੂੰ ਅਗਾਹ ਕਰ ਰਹੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਤੇ ਧਿਆਨ ਦੇ ਕੇ ਇਹ ਕਾਲੇ ਕਾਨੂੰਨ ਰੱਦ ਕਰੇ ।ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਕਾਲੇ ਕਾਨੂੰਨ ਰੱਦ ਨਾ ਹੋਏ ਤਾਂ ਇਸ ਨਾਲ ਦੇਸ਼ ਦਾ ਅਰਥਚਾਰਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨ.ਆਈ.ਏ. ਵੱਲੋਂ ਨੋਟਿਸ ਕੱਢਣੇ ਮੰਦਭਾਗੇ: ਬਾਬਾ ਬਲਬੀਰ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2021: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ...

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਾਹਿਬ ਏ ਕਮਾਲ ਸਰਬੰਸ ਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

’ਤੇ ਹੁਣ ‘ਖ਼ਾਲਸਾ ਏਡ’ ਨੂੰ ਵੀ ਐਨ.ਆਈ.ਏ. ਦੇ ਨੋਟਿਸ – ਸੰਸਥਾ ਨੇ ਕਿਹਾ ‘ਸਹਿਯੋਗ...

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2021: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਕਾਂ ਨੂੰ ਨੋਟਿਸ ਭੇਜਣ ਤੋਂ ਬਾਅਦ ਹੁਣ ‘ਖ਼ਾਲਸਾ ਏਡ’ ਦੀ ਇੰਡੀਆ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸੁਪਰੀਮ ਕੋਰਟ ਦੀ ਕਮੇਟੀ ਕਿਸਾਨਾਂ ਲਈ ਮਿੱਠਾ ਜ਼ਹਿਰ, ਇਸੇ ਕਰਕੇ ਕਿਸਾਨਾਂ ਨੇ ਪ੍ਰਵਾਨ ਨਹੀਂ...

ਯੈੱਸ ਪੰਜਾਬ ਨਵੀਂ ਦਿੱਲੀ, 15 ਜਨਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਿਸਾਨਾਂ ਨੇ ਸੁਪਰੀਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਜਥੇਦਾਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ...

ਯੈੱਸ ਪੰਜਾਬ ਮੁਕਤਸਰ ਸਾਹਿਬ, 15 ਜਨਵਰੀ, 2021 - ਮੁਕਤਸਰ ਦੇ 40(ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿੱਖ ਬੱਚਿਆਂ ਤੇ ਨੌਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਸਿੱਖ ਬੀਬੀਆਂ ਦੀ ਅਹਿਮ ਜ਼ੁੰਮੇਵਾਰੀ:...

ਯੈੱਸ ਪੰਜਾਬ ਸ੍ਰੀ ਮੁਕਤਸਰ ਸਾਹਿਬ, 13 ਜਨਵਰੀ, 2021 - ਸਿੱਖ ਇਤਿਹਾਸ ਦੇ ਚਾਲ੍ਹੀ ਮੁਕਤਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਾਘੀ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ ਅਨੁਸਾਰ ਅਦਾਲਤ ਨੇ ਉਸਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਇੰਕਮ ਟੈਕਸ ਜਾਂਚ ਬਾਰੇ ਖ਼ਬਰਾਂ ’ਤੇ ਬੋਲੇ ਦਿਲਜੀਤ ਦੋਸਾਂਝ, ਭਾਰਤ ਦਾ ਨਾਗਰਿਕ ਹੋਣ ਦਾ ਵੀ ਸਬੂਤ ਦੇਣਾ ਪੈ ਰਿਹਾ

ਯੈੱਸ ਪੰਜਾਬ ਮੁੰਬਈ, 4 ਜਨਵਰੀ, 2021: ਕਿਸਾਨ ਸੰਘਰਸ਼ ਦਾ ਡਟ ਕੇ ਸਮਰਥਨ ਕਰ ਰਹੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਉਨ੍ਹਾਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਕਿਸਾਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ‘ਵੈੱਬ ਸੀਰੀਜ਼’ ‘ਵਾਰਨਿੰਗ’ ਹੁਣ ਫ਼ਿਲਮ ਬਣੇਗੀ, ਟੀਜ਼ਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 4, 2021: 'ਵਾਰਨਿੰਗ', ਇਕ ਵੈੱਬ ਸੀਰੀਜ਼ ਜਿਸ ਨੇ ਨਾ ਸਿਰਫ ਪੰਜਾਬ ਵਿਚ ਇਕ ਵੈੱਬ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਬਲਕਿ ਫਿਲਮ ਨਿਰਮਾਤਾਵਾਂ ਲਈ ਇਕ ਨਵਾਂ ਦਰਸ਼ਕਾਂ ਦੀ ਮਾਰਕੀਟ ਵੀ ਖੋਲਿਆ। ਗਿੱਪੀ ਗਰੇਵਾਲ ਦੀ...
- Advertisement -HSB Diwali FF Highl

ਸੋਸ਼ਲ ਮੀਡੀਆ

20,468FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਲੱਗਦੀ ਫਾਲ ਪਈ ਜਾਪਦੀ ਮੋਰਚੇ ਵਿੱਚ, ਬਚਿਆ ਜਾਂਦਾ ਤਾਂ ਬਚਣ ਕਿਸਾਨ ਭਾਈ

ਅੱਜ-ਨਾਮਾ ਲੱਗਦੀ ਫਾਲ ਪਈ ਜਾਪਦੀ ਮੋਰਚੇ ਵਿੱਚ, ਬਚਿਆ ਜਾਂਦਾ ਤਾਂ ਬਚਣ ਕਿਸਾਨ ਭਾਈ। ਰਾਜਸੀ ਆਗੂ ਸੰਪਰਕ ਵਿੱਚ ਕਹੇ ਜਾਂਦੇ, ਫੜਨੀ ਮੁਸ਼ਕਲ ਹੈ ਵਗੀ ਜ਼ਬਾਨ ਭਾਈ। ਆਪੋ ਵਿੱਚ ਜਦ ਚੱਲ...

ਲੰਮੀਆਂ ਤਾਣ ਕੇ ਸੁੱਤਾ ਪਿਆ ਲੋਕਤੰਤਰ, ਬਣਿਆ ਚਾਕਰ ਆ ਵੱਡੇ ਘਰਾਣਿਆਂ ਦਾ

ਅੱਜ-ਨਾਮਾ ਚੁੱਕੀਏ ਕਲਮ ਤਾਂ ਲਿਖਣ ਨੂੰ ਕੀ ਲਿਖੀਏ, ਲਿਖਣੋਂ ਕਲਮ ਵੀ ਕਦਮ ਅਟਕਾਏ ਬੇਲੀ। ਰੁਲਦਾ ਫਿਰਦਾ ਈ ਮੁਲਕ ਦਾ ਅੰਨ-ਦਾਤਾ, ਉਹਦੀ ਸੁਣੀ ਫਰਿਆਦ ਨਹੀਂ ਜਾਏ ਬੇਲੀ। ਪੈਲੀਆਂ ਛੱਡ ਉਹ...

ਲੱਗਣਾ ਟੀਕਾ ਕੋਰੋਨਾ ਦਾ ਸ਼ੁਰੂ ਹੋਇਆ, ਚੰਗਾ ਕੋਈ ਤੇ ਮਾੜਾ ਕੋਈ ਕਹੇ ਮੀਆਂ

ਅੱਜ-ਨਾਮਾ ਲੱਗਣਾ ਟੀਕਾ ਕੋਰੋਨਾ ਦਾ ਸ਼ੁਰੂ ਹੋਇਆ, ਚੰਗਾ ਕੋਈ ਤੇ ਮਾੜਾ ਕੋਈ ਕਹੇ ਮੀਆਂ। ਟਿਪਣੀ ਕਰਨ ਦੇ ਆਦੀ ਨੇ ਬਹੁਤ ਸਾਰੇ, ਹੁੱਝਾਂ ਮਾਰਨ ਤੋਂ ਕੋਈ ਨਹੀਂ ਰਹੇ ਮੀਆਂ। ਯੱਕੜ...

ਲੜਦੇ ਹੱਕਾਂ ਲਈ ਪਏ ਕਿਰਸਾਨ ਦਿੱਲੀ, ਲੱਗਦੀ ਕਿਸੇ ਵੀ ਬੰਨੇ ਨਹੀਂ ਬਾਤ ਬੇਲੀ

ਅੱਜ-ਨਾਮਾ ਲੜਦੇ ਹੱਕਾਂ ਲਈ ਪਏ ਕਿਰਸਾਨ ਦਿੱਲੀ, ਲੱਗਦੀ ਕਿਸੇ ਵੀ ਬੰਨੇ ਨਹੀਂ ਬਾਤ ਬੇਲੀ। ਕਰਦੀ ਬੈਠਕ ਸਰਕਾਰ ਆ ਰਸਮ ਵਾਂਗੂੰ, ਮੁੱਕਦਿਆਂ ਤੱਕ ਹੋ ਜਾਂਦੀ ਹੈ ਰਾਤ ਬੇਲੀ। ਸੱਜੇ-ਖੱਬੇ ਦੀਆਂ...

ਹੇਮਾ ਮਾਲਿਨੀ ਜਿੱਦਣ ਸੀ ਚੁੱਪ ਤੋੜੀ, ਲੱਗੀ ਵੰਡਣ ਸੀ ਨਵਾਂ ਗਿਆਨ ਭਾਈ

ਅੱਜ-ਨਾਮਾ ਹੇਮਾ ਮਾਲਿਨੀ ਜਿੱਦਣ ਸੀ ਚੁੱਪ ਤੋੜੀ, ਲੱਗੀ ਵੰਡਣ ਸੀ ਨਵਾਂ ਗਿਆਨ ਭਾਈ। ਆਖੇ ਨੀਤੀ ਜੋ ਮੋਦੀ ਸਰਕਾਰ ਦੀ ਆ, ਉਹਨੂੰ ਜਾਣ ਨਹੀਂ ਸਕੇ ਕਿਸਾਨ ਭਾਈ। ਲਾਗੂ ਨਵਾਂ ਕਾਨੂੰਨ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...

ਨਵਜੋਤ ਸਿੱਧੂ ਤੇ ਕਿਸਾਨ ਸੰਘਰਸ਼ ਦੇ ਭਾਵਨਾਤਮਕ ਕਦਮਾਂ ਦੀ ਪੈੜ- ਡਾ ਅਮਰਜੀਤ ਟਾਂਡਾ

ਬਹੁਤੀ ਵਾਰੀ ਸ਼ਰੀਕ ਲੈ ਬੈਠਦੇ ਨੇ ਬੰਦੇ ਨੂੰ। ਘਰ ਤਬਾਹ ਹੋ ਜਾਂਦੇ ਨੇ ਬੱਚੇ ਬਾਗੀ ਹੋ ਜਾਂਦੇ ਨੇ। ਸਿੱਧੂ ਚੁੱਪ ਨਹੀਂ ਬੈਠ ਸਕਦਾ। ਉਹ...
error: Content is protected !!