Modi ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ: Bhagwant Mann

ਯੈੱਸ ਪੰਜਾਬ ਚੰਡੀਗੜ੍ਹ, 28 ਨਵੰਬਰ, 2020: ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਮੋਦੀ ਵੱਲੋਂ ਆਪਣੇ ਅੜੀਅਲ ਰਵੱਈਆ ਉੱਤੇ ਚੱਲਦਿਆਂ ਦਮਨਕਾਰੀ ਨੀਤੀ ਤਹਿਤ ਕੁਚਲਨ ਦੇ ਯਤਨਾਂ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਮੰਗ ਕੀਤੀ ਕਿ ਮੋਦੀ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਵਾਲੀ ਥਾਂ … Continue reading Modi ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ: Bhagwant Mann