Friday, March 29, 2024

ਵਾਹਿਗੁਰੂ

spot_img
spot_img

Mumbai ਹਮਲਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੀ ਯਾਦ ’ਚ Israel ’ਚ ਹੋਈ ਸਰਬ ਧਰਮ ਸਭਾ ’ਚ Varinderjeet Kaur Simmi ਸ਼ਾਮਲ ਹੋਏ

- Advertisement -

ਯੈੱਸ ਪੰਜਾਬ
ਯੂਰੋਸਲਮ, 
ਇਸਰਾਈਲ ਵਿਖੇ ਅੱਜ ਦੇ ਦਿਨ 2008 ‘ਚ ਮੁੰਬਈ ਦੇ ਤਾਜ ਹੋਟਲ ਅਤੇ ਓਬਰਾਏ ਟਰਾਈਡੈਂਟ ਹੋਟਲ ਵਿਚ ਮਾਰੇ ਗਏ 166 ਵਿਅਕਤੀਆਂ ਦੀ ਯਾਦ ਵਿਚ ਸਰਬ ਧਰਮ ਸਭਾ ਕੀਤੀ ਗਈ ਜਿਸ ਵਿਚ ਸਿੱਖ ਧਰਮ ਦੇ ਨੁਮਾਇੰਦੇ ਵਜੋਂ ਪੰਜਾਬੀ ਲੋਕਧਾਰਾ ਗਰੁੱਪ ਦੇ ਐਡਮਨ ਵਰਿੰਦਰ ਜੀਤ ਕੌਰ ਸਿੰਮੀ ਨੇ ਹਿੱਸਾ ਲਿਆ।

ਇਜ਼ਰਾਈਲੀ ਸ਼ਹਿਰ ਰਮਤਗਨ ਵਿਚ ਸੀਨਾਗਾਗੋ ਪ੍ਰਾਰਥਨਾ ਸਥਾਨ ਵਿਖੇ ਬੋਲਦਿਆਂ ਵਰਿੰਦਰ ਜੀਤ ਕੌਰ ਸਿੰਮੀ ਨੇ ਆਖਿਆ ਕਿ ਸਿੱਖ ਧਰਮ ਵਿਚ ਬੇਗੁਨਾਹਾਂ ਦੇ ਕਤਲੇਆਮ ਨੂੰ ਕੋਈ ਥਾਂ ਨਹੀਂ ਹੈ। ਉਨ੍ਹਾਂ ਸਿੱਖ ਇਤਿਹਾਸ ਵਿਚੋਂ ਹਵਾਲਾ ਦਿੰਦੇ ਹੋਏ ਕਿਹਾ ਕਿ ਜਦੋਂ ਮੁਸਲਮਾਨ ਸ਼ਾਸਕ ਬਾਬਰ ਐਲਨਾਬਾਦ ਵਿਚ ਬੇਦੋਸਿਆਂ ਦਾ ਕਤਲੇਆਮ ਕਰ ਰਿਹਾ ਸੀ ਤਾਂ ਗੁਰੂ ਨਾਨਕ ਸਾਹਿਬ ਜੀ ਉਸ ਨੂੰ ਜਾਬਰ ਕਿਹਾ ਸੀ ਅਤੇ ਉਸ ਦੇ ਸਾਹਮਣੇ ਹੀ ਅਜਿਹੇ ਕਤਲੇਆਮ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਸੀ।

ਇਸ ਸਭਾ ਵਿਚ ਹਰ ਧਰਮ ਦੇ ਲੋਕਾਂ ਨੇ ਹਿੱਸਾ ਲਿਆ ਅਤੇ ਮਾਰੇ ਗਏ ਬੇਦੋਸਿਆਂ ਦੀ ਯਾਦ ਵਿਚ ਮੋਮਬਤੀਆਂ ਜਗਾਈਆਂ।
ਜ਼ਿਕਰਯੋਗ ਹੈ ਕਿ 26 ਨਵੰਬਰ 2008 ਨੂੰ ਮੁੰਬਈ ਹਮਲਿਆਂ ਵਿਚ 166 ਵਿਅਕਤੀਆਂ ਮਾਰੇ ਗਏ ਸਨ ਜਿਨ੍ਹਾਂ ਵਿਚ ਇਸਰਾਈਲ ਦੇ ਵੀ 6 ਨਾਗਰਿਕ ਸ਼ਾਮਲ ਸਨ।

ਇਸ ਖ਼ੂਨੀ ਸਾਕੇ ਵਿਚ 10 ਹਮਲਾਵਰਾਂ ਨੇ ਰਲ਼ ਕੇ ਹਮਲਾ ਕੀਤਾ ਸੀ ਜਿਹੜੇ ਬਾਅਦ ਵਿਚ ਸੁਰੱਖਿਆ ਦਸਤਿਆਂ ਨਾਲ ਮੁਕਾਬਲਾ ਕਰਦੇ ਹੋਏ ਮਾਰ ਦਿਤੇ ਗਏ ਅਤੇ ਕਸਾਬ ਨਾਮ ਦੇ ਅੱਤਵਾਦੀ ਨੂੰ ਜਿੰਦਾ ਫੜ੍ਹ ਲਿਆ ਗਿਆ ਸੀ । ਕਸਾਬ ਨੂੰ 2012 ਵਿਚ ਜੇਲ੍ਹ ਵਿਚ ਫਾਸੀ ਤੇ ਲਟਕਾਇਆ ਗਿਆ ਸੀ ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...