Sunday, April 14, 2024

ਵਾਹਿਗੁਰੂ

spot_img
spot_img

ਭਗਤ ਰਵਿਦਾਸ ਜੀ ਪ੍ਰਕਾਸ ਪੂਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਸਜਾਇਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਫਰਵਰੀ, 2024

ਸ੍ਰੌਮਣੀ ਭਗਤ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਆਗਮਨ ਪੁਰਬ ਮਨਾਉਣ ਲਈ ਸਥਾਨਕ ਸੈਕਟਰ 45 ਦੀਆ ਸੰਗਤਾ ਨੇ ਬੜੇ ਉਤਸ਼ਾਹ ਨਾਲ ਨਗਰ ਕੀਰਤਨ ਪੰਜ ਪਿਆਰਿਆ ਦੀ ਅਗਵਾਈ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਛੱਤਰਛਾਇਆ ਹੇਠ ਕੱਢਿਆ । ਇਸ ਮੌਕੇ ਸੰਗਤਾ ਦੇ ਠਾਠਾ ਮਾਰਦੇ ਇਕੱਠ ਵਿੱਚ ਪੰਜ ਪਿਆਰਿਆ ਦਾ ਸਨਮਾਨ ਸ੍ਰੌਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਸਿਰਪਾਓ ਪਾਕੇ ਕੀਤਾ ।

ਇਸ ਮੌਕੇ ਸਥਾਨਕ ਸੀਨੀਅਰ ਅਕਾਲੀ ਆਗੂ ਸੁਰਿੰਦਰ ਸਿੰਘ ਬੁੜੈਲ, ਮਨਜੀਤ ਸਿੰਘ ਸਿੰਘ ਹਾਰਡਵੇਅਰ, ਕੁਲਵੰਤ ਸਿੰਘ ਸੋਢੀ, ਵਾਈ ਐਲ ਗੁਗਲਾਨੀ, ਭੁਪਿੰਦਰ ਸਿੰਘ, ਗੁਰਮੁੱਖ ਸਿੰਘ, ਕਸਮੀਰ ਸਿੰਘ, ਅਵਤਾਰ ਸਿੰਘ, ਮਨਮੋਹਨ ਸਿੰਘ, ਦਲਵੀਰ ਸਿੰਘ, ਪਾਲ ਸਿੰਘ, ਜਗਜੀਤ ਸਿੰਘ ਜੱਗੀ, ਐਡਵੋਕੇਟ ਨਰਿੰਦਰ ਸਿੰਘ ਵਕੀਲ ਰਾਮ ਬਿਲਾਸ ਬਾਂਸਲ ਸਮੇਤ ਅਨੇਕਾ ਪਤਵੰਤੇ ਹਾਜਰ ਸਨ ।

ਇਸ ਸਮੇ ਅਕਾਲੀ ਆਗੂ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਸੰਗਤਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਗਤ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਗੁਰਬਾਣੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ ਤੇ ਗੁਰੂ ਸਾਹਿਬਾਨ ਦੇ ਨਾਲ ਅਸੀ ਆਪਣੇ ਸਤਿਕਾਰਯੋਗ ਭਗਤਾ ਸੰਤਾ ਦਾ ਸਤਿਕਾਰ ਕਰਦੇ ਹਾ ।

ਸਾਨੂੰ ਇਹਨਾਂ ਮਹਾਨ ਗੁਰੂ ਸਾਹਿਬਾਨ ਭਗਤਾ ਸੰਤਾ ਦੇ ਦਰਸਾਏ ਮਾਰਗ ਤੇ ਚੱਲਦਿਆ ਹਮੇਸਾ ਹੱਕ ਸੱਚ ਤੇ ਨਿਆ ਲਈ ਜੂਝਣਾ ਚਾਹੀਦਾ ਹੈ ਸਚਿਆਰ ਜੀਵਨ ਲਈ ਸੰਗਤ ਤੇ ਪੰਗਤ ਵਿੱਚ ਬੈਠਕੇ ਆਪਣਾ ਤਨ ਮਨ ਧਨ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਕਰਨਾ ਚਾਹੀਦਾ ਹੈ ਉਹਨਾਂ ਕਿਹਾ ਕਿ ਸਰਬੱਤ ਦੇ ਭਲੇ ਲਈ ਅਤੇ ਪੰਜਾਬ ਦੀ ਪਵਿੱਤਰ ਧਰਤੀ ਤੇ ਪ੍ਰਚੰਡ ਲਹਿਰ ਉਸਾਰਨ ਦੀ ਲੋੜ ਹੈ ਜੋ ਫਿਰਕਾਪ੍ਰਸਤ ਸੋਚ ਨੂੰ ਖਤਮ ਕਰ ਸਕੇ ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...