Saturday, April 20, 2024

ਵਾਹਿਗੁਰੂ

spot_img
spot_img

ਮਾਲੇਰਕੋਟਲਾ ਵਿਖ਼ੇ ਕੌਮੀ ਲੋਕ ਅਦਾਲਤ ਦਾ ਆਯੋਜਨ 12 ਨਵੰਬਰ ਨੂੰ ਹੋਵੇਗਾ: ਰਜਿੰਦਰ ਸਿੰਘ ਰਾਏ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸੰਗਰੂਰ

- Advertisement -

ਯੈੱਸ ਪੰਜਾਬ
ਮਾਲੇਰਕੋਟਲਾ, 29 ਸਤੰਬਰ, 2022:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 12 ਨਵੰਬਰ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਜਿੰਦਰ ਸਿੰਘ ਰਾਏ ਨੇ ਦਿੱਤੀ ।

ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜੰਗਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ ਆਦੀ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰਵਾਏ ਜਾਂਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਮਿਤੀ 12 ਨਵੰਬਰ 2022 ਦਿਨ ਸ਼ਨੀਵਾਰ ਨੂੰ ਕੌਮੀ ਲੋਕ ਅਦਾਲਤ ਸਬ-ਡਵੀਜ਼ਨਾਂ ਮਲੇਰਕੋਟਲਾ ਵਿਖੇ ਵੀ ਲਗਾਈਆਂ ਜਾਣਗੀਆਂ।

ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਸੀਲ ਜੱਜ (ਸੀਨੀਅਰ ਡਿਵੀਜ਼ਨ)/ਸੀ.ਜੇ.ਐਮ -ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖ਼ਿਲਾਫ਼ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫ਼ੈਸਲਿਆਂ ਨੂੰ ਦੀਵਾਨੀ ਕੋਰਟ ਦੀ ਡਿੱਗਰੀ ਵਾਲੀ ਮਾਨਤਾ ਪ੍ਰਾਪਤ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...