Thursday, April 18, 2024

ਵਾਹਿਗੁਰੂ

spot_img
spot_img

ਫਰੀਦਕੋਟ ਜ਼ਿਲ੍ਹੇ ‘ਚ 13 ਅਗਸਤ, 2022 ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ ਰਮੇਸ਼ ਕੁਮਾਰੀ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 10 ਅਗਸਤ, 2022 –
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਦੀ ਅਗਵਾਈ ਹੇਠ ਮਿਤੀ 13 ਅਗਸਤ, 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਵਿਖੇ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਅਦਾਲਤ ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ,ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ,ਕਿਸੇ ਵੀ ਹੋਰ ਕਿਸਮ ਦੇ ਕੇਸ ਲਏ ਜਾਂਦੇ ਹਨ ਅਤੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੀ ਸਮਝੌਤਾ ਕਰਵਾਇਆ ਜਾਂਦਾ ਹੈ।

ਜਿਸ ਕਰਕੇ ਸਮੇਂ ਦੀ ਬੱਚਤ ਦੇ ਨਾਲ ਨਾਲ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਫੀਸ ਵੀ ਵਾਪਸ ਹੁੰਦੀ ਹੈ।ਲੋਕ ਅਦਾਲਤ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ ਅਦਾਲਤ ਰਾਹੀਂ ਕੀਤਾ ਗਿਆ ਫੈਸਲੇ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਅਤੇ ਉਸਦੀ ਫੈਂਸਲੇ ਦੀ ਵੁੱਕਤ ਅਦਾਲਤ ਦੇ ਡਿਗਰੀ ਕੀਤੇ ਫੈਸਲੇ ਦੇ ਬਰਾਬਰ ਹੁੰਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਅਦਾਲਤ ਵਿਚ ਆਪਣੇ ਝਗੜੇ ਲਿਆਉਣ ਅਤੇ ਇਸ ਦਾ ਫਾਇਦਾ ਉਠਾਉਣ। ਉਨ੍ਹਾਂ ਕਿਹਾ ਕਿ ਪ੍ਰੀ ਲਿਟੀਗੇਟਿਵ ਮੁਕੱਦਮੇ ਵੀ ਇਸ ਅਦਾਲਤ ਵਿੱਚ ਲਿਆਂਦੇ ਜਾ ਸਕਦੇ ਹਨ। ਕਿਸੇ ਵੀ ਧਿਰ ਨੂੰ ਜੇਕਰ ਇਸ ਅਦਾਲਤ ਵਿਚ ਮੁਕੱਦਮਾ ਲਿਆਉਣ ਵਿੱਚ ਕੋਈ ਦਿੱਕਤ ਆ ਰਹੀ ਹੋਵੇ ਤਾਂ ਉਹ ਸਕੱਤਰ ਜਿਲਾ ਕਾਨੂੰਨੀ ਅਥਾਰਿਟੀ, ਜੁਡੀਸ਼ੀਅਲ ਕੰਪਲੈਕਸ ਫਰੀਦਕੋਟ ਵਿਖੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਤੀ 13.08.2022 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...