Saturday, April 27, 2024

ਵਾਹਿਗੁਰੂ

spot_img
spot_img

ਰਾਘਵ ਚੱਢਾ ਨੂੰ ਕੀਤਾ ਜਾ ਸਕਦਾ ਹੈ ਗ੍ਰਿਫ਼ਤਾਰ, ਗੁਜਰਾਤ ’ਚ ਸਰਗਰਮੀ ਤੋਂ ਬਾਅਦ ਹੋ ਰਹੀ ਤਿਆਰੀ: ਕੇਜਰੀਵਾਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਸਤੰਬਰ, 2022:
‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਨਵਾਂ ਖ਼ੁਲਾਸਾ ਅਤੇ ਦਾਅਵਾ ਕਰਦਿਆਂ ਕਿਹਾ ਹੈ ਕਿ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਅੱਜ ਇਕ ਟਵੀਟ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ‘ਜਦ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਸੁਣ ਰਹੇ ਹਾਂ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਕੇਸ ਵਿੱਚ ਕਰਨਗੇ ਅਤੇ ਦੋਸ਼ ਕੀ ਹੋਣਗੇ, ਇਹ ਹਾਲੇ ਇਹ ਲੋਕ ਬਣਾ ਰਹੇ ਹਨ।’

ਜ਼ਿਕਰਯੋਗ ਹੈ ਕਿ ਗੁਜਰਾਤ ਅਤੇ ਹਿਮਾਚਲ ਦੀਆਂ ਆਗਾਮੀ ਚੋਣਾਂ ਵਿੱਚ ਭਾਜਪਾ ਨੂੰ ਚੁਣੌਤੀ ਦੇਣ ਲਈ ‘ਆਮ ਆਦਮੀ ਪਾਰਟੀ’ ਨੇ ਪੂਰੀ ਤਾਕਤ ਝੌਕੀ ਹੋਈ ਹੈ ਅਤੇ ਗੁਜਰਾਤ ਵਿੱਚ ਆਪਣੇ ਆਸ਼ੇ ਦੀ ਪੂਰਤੀ ਲਈ ਸ੍ਰੀ ਰਾਘਵ ਚੱਢਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਸ੍ਰੀ ਕੇਜਰੀਵਾਲ ਵੱਲੋਂ ਦਿੱਲੀ ਸ਼ਰਾਬ ਪਾਲਿਸੀ ਦੇ ਦੋਸ਼ਾਂ ਤਹਿਤ ਸ੍ਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਬਾਰੇ ਵੀ ਸ਼ੰਕਾ ਜ਼ਾਹਿਰ ਕੀਤੀ ਗਈ ਸੀ। ਲਗਪਗ ਹਫ਼ਤਾ ਪਹਿਲਾਂ ਉਹਨਾਂ ਨੇ ਕਿਹਾ ਸੀ ਕਿ ਹਫ਼ਤੇ ਦੇ ਅੰਦਰ ਸ੍ਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...