Sunday, September 29, 2024
spot_img
spot_img
spot_img
spot_img
spot_img

ਪੰਜਾਬ ਪੰਚਾਇਤ ਚੋਣਾਂ: ਰਾਜ ਚੋਣ ਕਮਿਸ਼ਨ ਨੇ ਆਮ ਜਨਤਾ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ, 29 ਸਤੰਬਰ, 2024

ਰਾਜ ਵਿੱਚ ਗਰਾਮ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਆਮ ਜਨਤਾ ਅਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਆਪਣੇ ਦਫਤਰ ਐਸ. ਸੀ .ਓ. ਨੰ: 49, ਸੈਕਟਰ 17 ਈ. ਚੰਡੀਗੜ੍ਹ, ਵਿਖੇ ਇੱਕ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਲੈਂਡਲਾਈਨ ਨੰ. 0172- 2771326 ਚੋਣਾਂ ਦੀ ਪ੍ਰਕ੍ਰਿਆ ਖਤਮ ਹੋਣ ਤੱਕ ਸਵੇਰੇ 8.30 a.m. ਤੋਂ ਸ਼ਾਮ 9.00 pm ਤੱਕ ਕੰਮ ਕਰੇਗਾ । ਉਸਨੇ ਅੱਗੇ ਕਿਹਾ ਕਿ ਗਰਾਮ ਪੰਚਾਇਤ ਚੋਣਾਂ ਸਬੰਧੀ ਅਪ-ਡੇਟਿਡ ਸੂਚਨਾਂ ਅਤੇ ਹਦਾਇਤਾਂ ਕਮਿਸ਼ਨ ਦੀ ਵੈਬਸਾਇਟ https://sec.punjab.gov.in ਤੇ ਵੇਖੀਆਂ ਜਾ ਸਕਦੀਆਂ ਹਨ ਅਤੇ ਕਮਿਸ਼ਨ ਦੀ ਈ-ਮੇਲ ਆਈ.ਡੀ secpb0punjab.gov.in ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ