- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 28 ਨਵੰਬਰ, 2020:
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਹਿਮਦ ਪਟੇਲ ਦੇ ਦਿਹਾਂਤ ਤੋਂ ਬਾਅਦ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਸਾਬਕਾ ਰੇਲਵੇ ਮੰਤਰੀ ਅਤੇ ਚੰਡੀਗੜ੍ਹ ਤੋਂ ਪਾਰਟੀ ਦੇ ਸੀਨੀਅਰ ਨੇਤਾ ਸ੍ਰੀ ਪਵਨ ਕੁਮਾਰ ਬਾਂਸਲ ਨੂੰ ਪਾਰਟੀ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਹੈ।
ਸ੍ਰੀ ਪਵਨ ਬਾਂਸਲ ਪਾਰਟੀ ਦੇ ਅੰਤਰਿਮ ਖ਼ਜ਼ਾਨਚੀ ਹੋਣਗੇ।
- Advertisement -